ਸਮਰਾਲਾ, 2 ਅਕਤੂਬਰ (ਇੰਦਰਜੀਤ ਕੰਗ) – ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਨੂੰ ਅਤੇ ਪਿੱਛਲੇ ਸਾਲਾਂ ਦੌਰਾਨ ਵਿਦਿਆਰਥੀਆਂ ਵਲੋਂ ਸਮੂਹ ਸਟਾਫ ਦੇ ਸਹਿਯੋਗ ਨਾਲ ਖੇਡਾਂ, ਪੜ੍ਹਾਈ ਅਤੇ ਹੋਰ ਗਤੀਵਿਧੀਆਂ ਨੂੰ ਦੇਖਦੇ ਹੋਏ ਦਲਵੀਰ ਸਿੰਘ ਮਾਂਗਟ ਕੈਲੇਫੋਰਨੀਆਂ (ਯੂ.ਐਸ.ਏ) ਨਿਵਾਸੀ ਨੇ ਆਪਣੇ ਪਿਤਾ ਸਵ: ਸ਼ਿੰਗਾਰਾ ਸਿੰਘ ਮਾਂਗਟ ਦੀ ਯਾਦ ਵਿੱਚ ਆਪਣੀ ਨੇਕ ਕਮਾਈ ਵਿਚੋਂ ਦੋ ਲੱਖ ਰੁਪਏ …
Read More »Monthly Archives: October 2020
ਕਰੋਨਾ ਟੈਸਟ ਬਾਰੇ ਲੋਕ ਹੋ ਰਹੇ ਹਨ ਜਾਗਰੂਕ- ਡਿਪਟੀ ਕਮਿਸ਼ਨਰ
ਜਿਲ੍ਹਾ ਪਠਾਨਕੋਟ ‘ਚ ਹੁਣ ਤੱਕ ਕਰੀਬ 43 ਹਜ਼ਾਰ ਲੋਕਾਂ ਨੇ ਕਰਵਾਇਆ ਟੈਸਟ ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਨੂੰ ਲੈ ਕੇ ਲੋਕਾਂ ਵਿੱਚ ਜਾਗਰੂਕਤਾ ਆ ਰਹੀ ਹੈ ਅਤੇ ਲੋਕ ਆਪ ਕਰੋਨਾ ਟੈਸਟ ਕਰਵਾਉਣ ਲਈ ਅੱਗੇ ਆ ਰਹੇ ਹਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਰੋਨਾ ਟੈਸਟ ਕਰਵਾਉਣ ਦਾ ਭਰੋਸਾ ਦੇਣ ਵਾਲੀਆਂ ਪੰਚਾਇਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ …
Read More »ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਨੇ ਸਿੱਖਿਆਰਥੀਆਂ ਨੂੰ ਵੰਡੇ ਪ੍ਰਮਾਣ ਪੱਤਰ
ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਵਲੋਂ ਫਾਸਟ ਫੂਡ ਸਟਾਲ ਉਦਮੀ ਕੋਰਸ ਕਰਵਾਇਆ ਗਿਆ।ਕੋਰਸ ਪੂਰਾ ਹੋਣ ਉਪਰੰਤ ਟ੍ਰੇਨਿੰਗ ਪੂਰੀ ਕਰ ਚੁਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਪ੍ਰੋਗਰਾਮ ਵਿੱਚ ਰਾਕੇਸ਼ ਵਰਮਾ ਡੀ.ਡੀ.ਐਮ ਨਬਾਰਡ ਕਪੂਰਥਲਾ ਮੁੱਖ …
Read More »ਰਾਣਾ ਗੁਰਜੀਤ ਸਿੰਘ ਵਲੋਂ ਜੱਟਪੁਰਾ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ
ਸ਼ਹਿਰ ਦੀਆਂ ਅੰਦਰੂਨੀ ਗਲੀਆਂ ਲਈ 71.95 ਲੱਖ ਮਨਜ਼ੂਰ ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਅੰਦਰ ਗਲੀਆਂ ਦੇ ਨਿਰਮਾਣ ਲਈ 71.95 ਲੱਖ ਰੁਪੈ ਜਾਰੀ ਕੀਤੇ ਗਏ ਹਨ।ਜਿਸ ਨਾਲ ਸ਼ਹਿਰ ਦੇ ਅਨੇਕਾਂ ਮੁਹੱਲਿਆਂ ਵਿੱਚ ਗਲੀਆਂ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਜਲਦ ਮੁਕੰਮਲ ਕਰ ਲਿਆ …
Read More »Rana Gurjit Singh initiates the road upgradation project in Kapurthala City
Rs. 71.95 lakh sanctioned to strenthan the roads in city Kapurthala, October 2 (Punjab Post Bureau) – Rana Gurjit singh today said that the Punjab Government has sanctioned Rs. 71.95 lakh for the upgradation of inner roads in Kapurthala city. Today after starting the road upgradation work at Mohalla Jatpura in the city …
Read More »ਡਾ. ਸੁਰਿੰਦਰ ਕੁਮਾਰ ਨੇ ਸੰਭਾਲਿਆ ਸਿਵਲ ਸਰਜਨ ਕਪੂਰਥਲਾ ਦਾ ਚਾਰਜ਼
ਕੋਵਿਡ ਨਾਲ ਨਿਪਟਣਾ ਰਹੇਗੀ ਪ੍ਰਾਥਮਿਕਤਾ ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਡਾ. ਸੁਰਿੰਦਰ ਕੁਮਾਰ ਨੇ ਬਤੌਰ ਸਿਵਲ ਸਰਜਨ ਕਪੂਰਥਲਾ ਦਾ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਮੌਕੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ …
Read More »ਨਿਰਮਲਜੀਤ ਕੌਰ ਨੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀਮਤੀ ਨਿਰਮਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ।ਕਾਫ਼ੀ ਲੰਮਾ ਐਜੂਕੇਸ਼ਨ ਖੇਤਰ ’ਚ ਮੁਹਾਰਤ ਹਾਸਲ ਨਿਰਮਲਜੀਤ ਕੌਰ ਨੇ ਸੰਨ 1989 ’ਚ ਆਪਣੀ ਐਮ.ਏ ਇੰਗਲਿਸ਼ ਦੀ ਵਿੱਦਿਆ ਖ਼ਾਲਸਾ ਕਾਲਜ ਤੋਂ ਪ੍ਰਾਪਤ ਕੀਤੀ ਸੀ।ਇਸ ਤੋਂ …
Read More »ਪਿੰਡ ਲੋਹਾਖੇੜਾ ਦਾ ਫ਼ੌਜੀ ਜਵਾਨ ਕਰਨੈਲ ਸਿੰਘ ਜੰਮੂ ਕਸ਼ਮੀਰ ਬੰਬ ਧਮਾਕੇ ‘ਚ ਸ਼ਹੀਦ
ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਲੋਹਾਖੇੜਾ ਦੇ ਜ਼ੰਮਪਲ ਅਤੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਅ ਰਹੇ ਫ਼ੌਜੀ ਜਵਾਨ ਕਰਨੈਲ ਸਿੰਘ ਦੇ ਬੰਬ ਧਮਾਕੇ `ਚ ਸ਼ਹੀਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ ਨੇ ਦੱਸਿਆ ਕਿ ਫ਼ੌਜ ਦੇ ਅਧਿਕਾਰੀਆਂ ਵਲੋਂ ਮੋਬਾਇਲ ਫੋਨ ਰਾਹੀਂ ਇਹ ਦੁਖਦਾਈ ਜਾਣਕਾਰੀ ਦਿੱਤੀ ਗਈ।ਫ਼ੌਜੀ ਜਵਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਿੱਤਾਮੁਖੀ ਕੋਰਸਾਂ ਲਈ ਦਾਖਲਾ 15 ਅਕਤੂਬਰ ਤਕ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪਾਸ ਬੇਰੁਜ਼ਗਾਰ ਲੜਕੇ ਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੈਸ਼ਨ 2020-21 ਵਾਸਤੇ 6 ਮਹੀਨੇ ਅਤੇ ਇਕ ਸਾਲ ਦੇ ਕਿੱਤਾਮੁਖੀ ਡਿਪਲੋਮਿਆਂ ਅਤੇ ਸਰਟੀਫਿਕੇਟ ਕੋਰਸਾਂ ਵਿੱਚ 15 ਅਕਤੂਬਰ ਤੱਕ ਦਾਖਲਾ ਲੈ ਸਕਦੇ ਹਨ। ਵਿਭਾਗ …
Read More »ਯੂਨੀਵਰਸਿਟੀ ਦੇ ਡਾ. ਰਿਸ਼ੀ ਰਾਜ ਸ਼ਰਮਾ ਨੂੰ ਮਿਲਿਆ ਨੈਸ਼ਨਲ ਕਰੋਨਾ ਵਾਰੀਅਰ ਐਵਾਰਡ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਐਂਟੀ ਕੁਰਸ਼ਪਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਕੈਂਪਸ ਦੇ ਐਸੋਸੀਏਟ ਡੀਨ, ਪ੍ਰੋ. ਡਾ. ਰਿਸ਼ੀ ਰਾਜ ਸ਼ਰਮਾ ਨੂੰ ਨੈਸ਼ਨਲ ਕਰੋਨਾ ਵਾਰੀਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਕੋਵਿਡ-19 ਦੇ ਸਬੰਧ ਵਿਚ ਸਮਾਜ ਸੇਵਾ ਅਤੇ ਜਾਗਰੂਕਤਾ ਪੈਦਾ ਕਰਨ ਸਬੰਧੀ ਪਾਏ ਅਹਿਮ ਯੋਗਦਾਨ ਸਦਕਾ ਪ੍ਰਦਾਨ ਕੀਤਾ ਗਿਆ ਹੈ। …
Read More »
Punjab Post Daily Online Newspaper & Print Media