Tuesday, November 24, 2026

Monthly Archives: October 2020

ਸ਼ੂਗਰ ਮਿੱਲ ਦੇ ਪ੍ਰਬੰਧਕਾਂ ਨੇ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਕਮ ਜਲਦੀ ਦੇਣ ਦਾ ਦਿੱਤਾ ਭਰੋਸਾ

ਕਿਸਾਨਾਂ ਨੂੰ ਫਸਲ ਮੁਤਾਬਿਕ ਗੰਨਾ ਬਾਂਡ ਕਰਾਉਣ ਦੀ ਖੁੱਲ੍ਹ – ਸੰਧੂ ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਦੇ ਜੀ.ਐਮ ਕੇਨ ਜਸਵੰਤ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਦੀ ਗੰਨੇ ਦੀ ਫਸਲ ਦੀ ਬਕਾਇਆ ਰਹਿੰਦੀ ਰਾਸ਼ੀ ਬਹੁਤ ਜਲਦੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਅਗਲੇ ਮਹੀਨੇ ਸ਼ੂਗਰ ਮਿੱਲ ਵੱਲੋਂ ਨਵੇਂ ਸੀਜ਼ਨ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ …

Read More »

ਡਾ. ਐਸ.ਪੀ ਸਿੰਘ ਓਬਰਾਏ `ਪੰਜਾਬ ਜੇਲ੍ਹ ਵਿਕਾਸ ਬੋਰਡ` ਦੇ ਮੈਂਬਰ ਨਿਯੁੱਕਤ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੂੰ `ਪੰਜਾਬ ਜੇਲ੍ਹ ਵਿਕਾਸ ਬੋਰਡ` ਦਾ ਗ਼ੈਰਸਰਕਾਰੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਡਾ. ਓਬਰਾਏ ਦੀ ਇਹ ਨਿਯੁੱਕਤੀ ਤੁਰੰਤ …

Read More »

ਪੰਜਾਬ ਵਿੱਚ ਰਾਤ ਦਾ ਕਰਫਿਊ ਤੇ ਐਤਵਾਰ ਦਾ ਲਾਕਡਾਊਨ ਖਤਮ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਰਾਤ ਅਤੇ ਐਤਵਾਰ ਦਾ ਲਾਕਡਾਊਨ ਖਤਮ ਕਰ ਦਿੱਤਾ ਗਿਆ ਹੈ।ਵਰਚੁਅਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਕੋਰੋਨਾ ਕੇਸਾਂ ਅਤੇ ਕੋਰੋਨਾ ਬਿਮਾਰੀ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ‘ਚ ਆਈ ਕਮੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਇਸ …

Read More »

ਅਕਾਲੀ ਦਲ ਬਾਦਲ ਦੇ ਰੋਸ ਮਾਰਚ ਨੂੰ ਚੰਡੀਗੜ੍ਹ ‘ਚ ਦਾਖਲ ਹੋਣੋਂ ਰੋਕਿਆ, ਲਾਠੀਚਾਰਜ਼ ਕੀਤਾ

ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਸਮੇਤ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਰਿਹਾਅ ਅੰਮ੍ਰਿਤਸਰ/ਚੰਡੀਗੜ੍ਹ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕ ‘ਚ ਅਕਾਲੀ ਦਲ ਵਲੋਂ ਜੋ ਤਿੰਨ ਰੋਸ ਮਾਰਚ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਏ ਸਨ।ਉਨਾਂ ਨੂੰ ਅੱਜ ਚੰਡੀਗੜ ‘ਚ ਦਾਖਲ਼ ਹੋਣ ਤੋਂ ਰੋਕ ਦਿੱਤਾ ਗਿਆ।ਦੇਰ ਰਾਤ ਜ਼ੀਰਕਪੁਰ ਵਿਖੇ …

Read More »