ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਅਹਿਮ ਮੀਟਿੰਗ ਕਪੂਰਥਲਾ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਕਪਰਥਲਾ ਜੇਲ੍ਹ ਵਿੱਚ ਬੰਦ ਵਿਚਾਰ ਅਧੀਨ ਬੰਦੀਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।ਮਾਣਯੋਗ ਜਿਲ੍ਹਾ …
Read More »Monthly Archives: October 2020
ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਾਰਤਾ
ਅੰਮ੍ਰਿਤਸਰ, 28 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਪੱਧਰ ਦੀ ਆਨਲਾਈਨ ਵਾਰਤਾ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਉਚ ਪੱਧਰ ਦੇ ਵਿਦਵਾਨਾਂ ਦੇ ਨਾਲ ਨਾਲ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ।ਹਿੰਦੀ ਸਾਹਿਤ ਦੇ ਪ੍ਰਸਿੱਧ ਵਿਦਵਾਨ ਹਰਮਿੰਦਰ ਸਿੰਘ ਬੇਦੀ, ਚਾਂਸਲਰ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ, ਹਿਮਾਚਲ ਪ੍ਰਦੇਸ਼, ਇਸ ਵਾਰਤਾ ਦੇ ਮੁੱਖ ਵਕਤਾ ਸਨ। ਕਾਲਜ ਪ੍ਰਿੰਸੀਪਲ ਡਾ. …
Read More »ਤਪ ਅਸਥਾਨ ਬਾਬਾ ਝੰਗੀ ਵਿਖੇ ਸਲਾਨਾ ਜੋੜ ਮੇਲਾ ਮਨਾਇਆ
ਜੰਡਿਆਲਾ ਗੁਰੂ, 28 ਅਕਤੂਬਰ (ਹਰਿੰਦਰਪਾਲ ਸਿੰਘ) – ਤਪ ਅਸਥਾਨ ਬਾਬਾ ਝੰਗੀ ਸਾਹਿਬ ਪਿੰਡ ਜਾਣੀਆ ਵਿਖੇ ਸੰਤ ਬਾਬਾ ਸੰਤੋਖ ਮੁਨੀ ਦਾ ਸਲਾਨਾ ਜੋੜ ਮੇਲਾ ਸੰਤ ਬਾਬਾ ਪਰਮਾਨੰਦ ਮੁੱਖ ਸੰਚਾਲਕ ਤਪ ਅਸਥਾਨ ਬਾਬਾ ਹੁੰਦਾਲ ਜੰਡਿਆਲਾ ਗੁਰੂ ਅਤੇ ਤਪ ਅਸਥਾਨ ਬਾਬਾ ਝੰਗੀ ਸਾਹਿਬ ਦੀ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਰਬੱਤ …
Read More »ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸਜਗ ਹੋਣ ਦੀ ਲੋੜ – ਮਨੀਸ਼ਾ ਗੁਲਾਟੀ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਸ ਲਾਈਨ ਵਿਖੇ ਲਗਾਈ ਲੋਕ ਅਦਾਲਤ ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨਰ ਨੇ ਪੁਲੀਸ ਲਾਈਨ ਵਿਖੇ ਦੋ ਰੋਜ਼ਾ ਔਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ ਗਈ ਲੋਕ ਅਦਾਲਤ ਦੇ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇ ਕੇਸਾਂ ਦੀ ਸੁਣਵਾਈ ਕੀਤੀ। ਸ਼੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ …
Read More »ਸਰਕਾਰੀ ਸਕੂਲਾਂ ਦੇ ਵੋਕੇਸ਼ਨਲ ਟ੍ਰੇਨਰਾਂ ਤੇ ਟ੍ਰੇਨਿੰਗ ਕੋਆਰਡੀਨੇਟਰਾਂ ਦੀ 7 ਰੋਜ਼ਾ ਸਿਖਲਾਈ ਸੰਪਨ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉਪਰਾਲੇ ਨਾਲ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਨੈਸ਼ਨਲ ਸਕਿਲ ਕ੍ਵਾਲੀਫਿਕੇਸ਼ਨ ਫਰੇਮਵਰਕ ਅਧੀਨ ਕੰਮ ਕਰਦੇ ਸਮੂਹ ਵੋਕੇਸ਼ਨਲ ਟਰੇਨਰਾਂ ਅਤੇ ਕੋਆਰਡੀਨੇਟਰਾਂ ਦੀ ਸੱਤ ਰੋਜ਼ਾ ਟ੍ਰੇਨਿੰਗ ਮੁਹਿੰਮ ਅੱਜ ਸਮਾਪਤ ਹੋਈ। ਇਸ ਸੰਬਧੀ ਵਿਭਾਗ ਦੀ ਸਹਾਇਕ ਨਿਰਦੇਸ਼ਕਾ (ਵੋਕੇਸ਼ਨਲ) …
Read More »ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਸਿਖਲਾਈ 2 ਨਵੰਬਰ ਤੋਂ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕੋਵਿਡ 19 ਮਹਾਂਮਾਰੀ ਦੇ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ‘ਤੇ ਮਾੜਾ ਅਸਰ ਪਿਆ ਹੈ।ਉਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ।ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ‘ਤੇ ਵੀ ਅਸਰ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ 2 ਨਵੰਬਰ ਤੋਂ ਦੁੱਧ …
Read More »ਮਿਲਾਵਟਖੋਰਾਂ ਵਿਰੁੱਧ ਛੇੜਿਆ ਜਾਵੇ ਅਭਿਆਨ ਤੇ ਇੰਤਕਾਲ ਯਕੀਨੀ ਬਣਾਏ ਜਾਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਮਹੀਨਾਵਰ ਮੀਟਿੰਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਅਨਮਜੋਤ ਕੌਰ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਮੈਡਮ ਅਲਕਾ ਕਾਲੀਆ, ਸ੍ਰੀਮਤੀ ਸੁਮਿਤ ਮੁਧ, ਸਿਵਲ ਸਰਜਨ ਨਵਦੀਪ ਸਿੰਘ, ਜਿਲ੍ਹਾ ਸਿਹਤ ਅਫਸਰ ਡਾ: ਅਮਨਦੀਪ ਸਿੰਘ , ਡਿਪਟੀ ਮੈਡੀਕਲ ਕਮਿਸ਼ਨਰ …
Read More »ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰਾਂ ਵਲੋਂ ਜੋਰ ਸ਼ੋਰ ਨਾਲ ਚੋਣ ਪ੍ਰਚਾਰ ਜਾਰੀ
ਅੰਮ੍ਰਿਤਸਰ. 27 ਅਕਤੂਬਰ (ਸੰਧ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੀਆਂ 29 ਅਕਤੂਬਰ ਹੋਣ ਜਾ ਰਹੀਆਂ ਸਲਾਨਾ ਚੋਣਾਂ ਲਈ ਵੱਖ-ਵੱਖ ਵਿਭਾਗਾਂ ‘ਚ ਜੋਰ ਸ਼ੋਰ ਨਾਲ ਪ੍ਰਚਾਰ ਕਰਦੇ ਹੋਏ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰ।ਇਸ ਮੌਕੇ ਪ੍ਰਧਾਨਗੀ ਅਹੁੱਦਾ ਉਮੀਦਵਾਰ ਮੈਡਮ ਹਰਵਿੰਦਰ ਕੌਰ, ਸਕੱਤਰ ਅਹੁਦਾ ਉਮੀਦਵਾਰ ਰਜਨੀਸ਼ ਭਾਰਦਵਾਜ, ਸੁਖਵੰਤ ਸਿੰਘ, ਹਰਪਾਲ ਸਿੰਘ, ਮੋਹਨਦੀਪ ਸਿੰਘ, ਪ੍ਰਿਯਾ ਅਨਮੋਲ ਆਦਿ ਮੌਜ਼ੂਦ ਸਨ।
Read More »ਮਾਰਕਿਟ ਕਮੇਟੀ ਧੂਰੀ ਵੱਲੋਂ ਝੋਨੇ ਦੀ ਖਰੀਦ ਪ੍ਰਬੰਧ ਤਸੱਲੀਬਖਸ਼ – ਗੁਰਪਿਆਰ ਧੂਰਾ
ਕਿਸਾਨਾਂ ਨੂੰ ਸਮੇਂ ਸਿਰ ਹੋ ਰਹੀ ਹੈ ਵੇਚੇ ਝੋਨੇ ਦੀ ਅਦਾਇਗੀ – ਬਾਂਸਲ ਧੂਰੀ, 27 ਅਕਤੂਬਰ (ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਈਸ ਚੇਅਰਮੈਨ ਅਤੇ ੳੱਘੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਨੇ ਧੂਰੀ ਦੀ ਮਾਰਕਿਟ ਕਮੇਟੀ ਅਧੀਨ ਪੈਂਦੀਆਂ ਮੰਡੀਆਂ ਵਿੱਚ ਕਿਸਾਨਾਂ ਤੋਂ ਝੋਨੇ ਦੀ ਕੀਤੀ ਜਾ ਰਹੀ ਖਰੀਦ ਦੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ …
Read More »ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਐਕਸਚੇਂਜ ਦੇ ਗੇਟ ਨੂੰ ਲਾਇਆ ਤਾਲਾ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ‘ਤੇ ਰੋਸ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕਰਦੇ ਹੋਏ ਬਰਨਾਲਾ ਰੋਡ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸ ਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕੀਤਾ ਗਿਆ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉਦਮ ਸਿੰਘ ਸੰਤੋਖਪੁਰਾ, ਬੀ.ਕੇ.ਯੂ …
Read More »
Punjab Post Daily Online Newspaper & Print Media