ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 20 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 21 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11140 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 298 ਐਕਟਿਵ ਕੇਸ ਹਨ।ਅੱਜ …
Read More »Daily Archives: November 1, 2020
ਸਰਬਤ ਦਾ ਭਲਾ ਟਰੱਸਟ ਵਲੋਂ ਸਰਹਾਲਾ ‘ਚ ਸਿਲਾਈ-ਕਢਾਈ ਕੇਂਦਰ ਦੀ ਸ਼ੁਰੂਆਤ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਦੁਬਈ ਦੇ ਨਾਮਵਰ ਕਾਰੋਬਾਰੀ ਤੇ ਉਘੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਨੌਜਵਾਨ ਲੜਕੀਆਂ ਅਤੇ ਘਰੇਲੂ ਔਰਤਾਂ ਨੂੰ ਕਿੱਤਾ ਮੁਖੀ ਸਿਖਿਆ ਰਾਹੀਂ ਆਤਮ ਨਿਰਭਰ ਬਣਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਸਿਲਾਈ ਤੇ ਕਢਾਈ ਕੇਂਦਰਾਂ ਦੀ ਲੜੀ …
Read More »ਮੇਅਰ ਕਰਮਜੀਤ ਸਿੰਘ ਨੇ ਸੰਤ ਬਾਬਾ ਭੂਰੀ ਵਾਲਿਆਂ ਦੇ ਬਰਸੀ ਸਮਾਗਮ ‘ਚ ਭਰੀ ਹਾਜ਼ਰੀ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਸੰਤ ਬਾਬਾ ਜੈਮਲ ਸਿੰਘ ਭੂਰੀਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਭੂਰੀਵਾਲੇ, ਸੰਤ ਬਾਬਾ ਨਾਮਦਾਨ ਸਿੰਘ ਜੀ ਭੂਰੀਵਾਲਿਆਂ ਦੀ ਸਲਾਨਾ ਬਰਸੀ ਦੇ ‘ਤੇ ਸਥਾਨਕ ਡੇਰਾ ਸੰਤ ਬਾਬਾ ਭੂਰੀਵਾਲੇ ਤਰਨਤਾਰਨ ਰੋਡ ਵਿਖੇ ਹਾਜ਼ਰੀ ਭਰੀ ਅਤੇ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
Read More »ਮੇਅਰ ਰਿੰਟੂ ਤੇ ਕੈਬਨਿਟ ਮੰਤਰੀ ਸੋਨੀ ਵਲੋਂ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਉਦਘਾਟਨ
ਸ਼ਹਿਰ ਦੇ ਹਰ ਕੋਨੇ `ਚ ਜ਼ੋਰਾ ‘ਤੇ ਚੱਲ ਰਹੇ ਹਨ ਵਿਕਾਸ ਕਾਰਜ – ਮੇਅਰ ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕੈਬਿਨਟ ਮੰਤਰੀ ਓ.ਪੀ ਸੋਨੀ ਵਲੋਂ ਅੱਜ ਸਾਂਝੇ ਤੌਰ ‘ਤੇ ਵਿਧਾਨ ਸਭਾ ਹਲਕਾ ਕੇਂਦਰੀ ਦੇ ਇਲਾਕਾ ਕਟੜਾ ਬੱਗੀਆਂ ਵਿਖੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਸ਼ਹਿਰ ਦੇ ਇਸ ਅੰਦਰੂਨ ਇਲਾਕੇ ਵਿੱਚ ਕਾਫੀ ਆਵਾਜਾਈ …
Read More »ਮਾਲ ਗੱਡੀਆਂ ਬੰਦ ਹੋਣ ਨਾਲ ਅੰਮ੍ਰਿਤਸਰ ਦੀ ਸਨਅਤ ਨੂੰ ਲੱਗਾ ਵੱਡਾ ਖੋਰਾ
ਵਪਾਰੀਆਂ ਦਾ 2500 ਕਰੋੜ ਦਾ ਮਾਲ ਡਰਾਈ ਪੋਰਟਸ ‘ਤੇ ਰੁਕਿਆ-ਵਪਾਰ ਮੰਡਲ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਕੇਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਾਲ ਗੱਡੀਆਂ ਨੂੰ ਰੋਕਣ ਨਾਲ ਅੰਮ੍ਰਿਤਸਰ ਦੀ ਸਨਅਤ ਨੂੰ ਵੱਡਾ ਖੋਰਾ ਲੱਗਾ ਹੈ।ਜਿਸ ਨਾਲ ਵਪਾਰੀ, ਮਜ਼ਦੂਰ ਅਤੇ ਕਿਸਾਨ ਨੂੰ ਵੀ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਅੰਮ੍ਰਿਤਸਰ ਦੇ ਵਪਾਰੀਆਂ ਦਾ 2500 ਕਰੋੜ ਰੁਪਏ ਦਾ ਮਾਲ ਡਰਾਈ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਕਰਵਾਏ ਗਏ ਈ-ਮੁਕਾਬਲੇ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਅੰਮਿ੍ਰਤਸਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਦੀ ਕੜੀ ਨੂੰ ਅੱਗੇ ਤੋਰਦੇ ਹੋਏ ਈ-ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੀ ਕੜੀ ਵਿੱਚ ਕ੍ਰਮਵਾਰ ਈ-ਫੋਟੋ ਕਥਾ ਮੇਕਿੰਗ, ਕਵਿਤਾ ਉਚਾਰਨ, ਸਲੋਗਨ ਲੇਖਨ, ਸਲੋਕ ਉਚਾਰਨ ਮੁਕਾਬਲਾ ਸ਼ਾਮਲ ਸੀ।ਇਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ …
Read More »ਪੰਜਾਬ ਦਾ ਸਾਹ ਘੁੱਟਿਆਂ ਹਿੰਦੋਸਤਾਨ ਨੂੰ ਅਧਰੰਗ ਦਾ ਖ਼ਤਰਾ-ਡਿੰਪਾ
ਮੋਦੀ ਲਹਿਰ ਵਿਰੁੱਧ ਖ਼ੜਨ ਦਾ ਬਦਲਾ ਲੈ ਰਹੀ ਹੈ ਕੇਂਦਰ ਸਰਕਾਰ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਨੂੰ ਹਿੰਦੋਸਤਾਨ ਦਾ ਦਿਲ ਦੱਸਦੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਦਾ ਸਾਹ ਘੁੱਟਣ ਦਾ ਯਤਨ ਕੀਤਾ ਤਾਂ ਅਧਰੰਗ ਹਿੰਦੋਸਤਾਨ ਨੂੰ ਵੀ ਹੋਵੇਗਾ।ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ …
Read More »ਵੇਰਕਾ ਵੱਲੋਂ ‘ਪੀਉ’ ਅੰਤਰਰਾਸ਼ਟਰੀ ਮੰਡੀ ਲਈ ਨਵੀਂ ਪੈਕਿੰਗ ਲਾਂਚ
ਦੁੱਧ ਦਾ ਧੰਦਾ ਕਿਰਸਾਨੀ ਨੂੰ ਬਚਾਉਣ ਦੀ ਸਮਰੱਥਾ ਰੱਖਦਾ – ਰੰਧਾਵਾ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਉਤਰੀ ਭਾਰਤ ਦਾ ਪ੍ਰਮੁੱਖ ਸਹਿਕਾਰੀ ਅਦਾਰਾ ‘ਵੇਰਕਾ’ ਜੋ ਕਿ ਕਰੀਬ 55 ਸਾਲਾਂ ਤੋਂ ਖਪਤਕਾਰਾਂ ਨੂੰ ਚੰਗੀ ਕੁਆਲਟੀ ਦਾ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾ ਰਿਹਾ ਹੈ, ਨੇ ਆਪਣੇ ਸਵਾਦਿਸ਼ਟ ਦੁੱਧ, ਜੋ ਕਿ ਵੱਖ-ਵੱਖ ਸਵਾਦਾਂ ਵਿਚ ਤਿਆਰ ਹੋ ਕੇ ਕੱਚ ਦੀ ਬੋਤਲ ਵਿਚ ‘ਪੀਉ’ …
Read More »ਮਹਾਪੁਰਸ਼ ਸੰਤ ਭੂਰੀ ਵਾਲਿਆਂ ਦੀ ਸਲਾਨਾ ਬਰਸੀ ਮਨਾਈ ਗਈ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸਥਾਮਕ ਤਰਨ ਤਾਰਨ ਰੋਡ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ ਵਿਖੇ ਸੰਪਰਦਾ ਦੇ ਸੰਸਥਾਪਕ ਸੰਤ ਬਾਬਾ ਜੈਮਲ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ ਅਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੀ ਸਲਾਨਾ ਬਰਸੀ ਮਨਾਈ ਗਈ।ਸਮਾਗਮ ਦੋਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ …
Read More »ਜਨਮ ਦਿਨ ਮੁਬਾਰਕ – ਚਾਈਲਡ ਮਾਡਲ ਵਿਵਾਨ ਸ਼ਰਮਾ
ਅੰਮ੍ਰਿਤਸਰ, 1 ਨਵੰਬਰ (ਅਮਨ) – ਸਥਾਨਕ ਕ੍ਰਿਸ਼ਨਾ ਸਕੇਅਰ ਬਟਾਲਾ ਰੋਡ ਵਾਸੀ ਪਿਤਾ ਪੰਕਜ ਸ਼ਰਮਾ ਅਤੇ ਮਾਂ ਅਕਸ਼ਿਤਾ ਸ਼ਰਮਾ ਵਲੋਂ ਹੋਣਹਾਰ ਬੇਟੇ ਚਾਈਲਡ ਮਾਡਲ ਵਿਵਾਨ ਸ਼ਰਮਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media