ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਲੌ ਦਾ ਸੰਗਤ ਨੇ ਮਾਣਿਆ ਅਨੰਦ ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ …
Read More »Daily Archives: November 2, 2020
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਰਾਗ ਦਰਬਾਰ
ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ …
Read More »Guru Ram Das Gurpurab celebrated with Religious Fervor at Khalsa College
Amritsar, November 2 (Punjab Post Bureau) – The `Gurpurab’ of Sri Guru Ram Das Ji Sikhs’ fourth Guru was today celebrated with religious fervor and devotion at Khalsa College campus by Khalsa College Governing Council (KCGC). The Gurdwara Sahib was tastefully decorated and Bhai Karaj Singh and his associates recited hymns from Gurbani with their mesmerising Gurmat sangeet. The …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਨੇ ਸਭਦਾ ਗਾਇਨ …
Read More »ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭੁਲਾ ਨਹੀਂ ਸਕਦੀ- ਲੌਂਗੋਵਾਲ
ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਆਖਿਆ …
Read More »PGRS to ensure more transparency and accountability in governance at Kapurthala- D.C
District fully geared up to solve the grievances of people via portal Kapurthala, November 2 (Punjab Post Bureau – Deputy Commissioner Kapurthala Mrs. Deepti Uppal said that the district administration has fully geared up for the online complaint redressal system which was rolled out by the Punjab government in the whole state by the Department of Governance Reforms and Public …
Read More »
Punjab Post Daily Online Newspaper & Print Media