Tuesday, November 24, 2026

Daily Archives: November 3, 2020

ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜ਼ਾਏ ਖੇਤ ਵਿੱਚ ਨਸ਼ਟ ਕਰ ਕੇ ਕੀਤੀ ਜਾਵੇ ਕਣਕ ਦੀ ਬਿਜ਼ਾਈ – ਮੁੱਖ ਖੇਤੀਬਾੜੀ ਅਫਸ਼ਰ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੁੰਦੇ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘਟ ਜਾਂਦੀ ਹੈ।ਜਿਸ ਨਾਲ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ ਅਤੇ ਕੀਮਤੀ ਮਨੁੱਖੀ ਜਾਨਾਂ ਅਜ਼ਾਈਂ ਚਲੀਆਂ ਜਾਂਦੀਆਂ ਹਨ।ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਜ਼ਾਏ ਖੇਤ ਵਿੱਚ ਨਸ਼ਟ ਕਰ ਕੇ ਕਣਕ …

Read More »

‘Media Evam Police Public Sahayogi Sangathan’ honors Actor Rangshahi

Surat, November 3 (Punjab Post Bureau) – On the occasion of the birth anniversary of Sardar Vallabhbhai Patel a grand function was organised by the “Media Evam Police Public Sahayogi Sangathan”in the office located in Dindoli in Surat (Gujarat). In this function multi-talented film actor Rangshahi was felicitated with a Trophy and a scroll of honour, for his commendable work …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਕੀਤਾ ਦਾ ਧੰਨਵਾਦ

ਜੰਡਿਆਲਾ ਗੁਰੂ, 3 ਨਵੰਬਰ (ਹਰਿੰਦਰਪਾਲ ਸਿੰਘ) – ਡਾ. ਬੀ.ਆਰ ਅੰਬੇਦਕਰ ਪੋਸਟ ਸ਼ਕਾਲਰਸ਼ਿਪ ਸਕੀਮ ਦੀ ਸ਼ੁਰੁਆਤ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਵਾਇਸ ਚੇਅਰਮੈਨ ਮਨਜੀਤ ਸਿੰਘ ਨਾਹਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਇਸ ਨਾਲ ਗਰੀਬ ਵਰਗ ਦੇ ਅਨੂਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀ ਫ੍ਰੀ ਸਿੱਖਿਆ ਪ੍ਰਾਪਤ ਕਰ ਸਕਣਗੇ।ਚੇਅਰਮੈਨ ਨੇ ਕਿਹਾ ਕਿ ਕੇਂਦਰ …

Read More »

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਅਤੇ 1984 ਕਤਲੇਆਮ ਨੂੰ ਸਮਰਪਿਤ ਖੂਨਦਾਨ ਕੈਂਪ

ਢੀਂਡਸਾ ਅਤੇ ਜੀ.ਕੇ ਨੇ ਕੀਤਾ ਉਦਘਾਟਨ ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੱਗੇ ਖ਼ੂਨਦਾਨ ਕੈਂਪ ਦਾ ਮਾਨਸਰੋਵਰ ਗਾਰਡਨ ਵਿਖੇ ਉਦਘਾਟਨ ਕੀਤਾ।                         ਜਾਗੋ …

Read More »

ਕਿਸਾਨੀ ਨੂੰ ਖਤਮ ਕਰਨ ‘ਤੇ ਤੁਲੀ ਭਾਜਪਾ ਸਰਕਾਰ – ਪਰਮਜੀਤ ਪੰਮਾ

ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਅਤੇ ਤਲਵੀਰ ਧਨੇਸਰ ਐਮ.ਡੀ ਧਨੇਸਰ ਬੱਸ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਰੋਜ ਕਿਸਾਨ ਵਿਰੋਧੀ ਨਵੇਂ ਕਾਨੂੰਨ ਬਣਾ ਕੇ ਕਿਸਾਨੀ ਨੂੰ ਖਤਮ ਕਰਨ ‘ਤੇ ਤੁਲੀ ਹੈ।ਪਹਿਲਾਂ ਖੇਤੀ ਵਿਰੁੱਧ ਤਿੰਨ ਆਰਡੀਨੈਂਸ ਪਾਸ ਕਰਨ ਤੋਂ ਬਾਅਦ ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਖਿਲਾਫ ਬਣਾਏ ਕਾਨੂੰਨ …

Read More »

ਕੇਂਦਰ ਸਰਕਾਰ ਨੇ ਇੱਕ ਹੋਰ ਪ੍ਰਦੂਸ਼ਣ ਕਾਨੂੰਨ ਬਣਾ ਕੇ ਕਿਸਾਨਾਂ ਦੇ ਜ਼ਖਮਾਂ ‘ਤੇ ਛਿੜਕਿਆ ਨਮਕ – ਚੱਠਾ

ਪੰਜਾਬ ਸਰਕਾਰ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਦੇਵੇ ਬਣਦਾ ਮੁਆਵਜ਼ਾ ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਕੇਂਦਰ ਦੀ ਭਾਜਪਾ ਸਰਕਾਰ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਇੱਕ ਕਰੋੜ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਦੇਣ ਸਬੰਧੀ ਇੱਕ ਹੋਰ ਨਵਾਂ ਕਾਨੂੰਨ ਬਣਾ ਕੇ ਪੰਜਾਬ ਦੇ ਕਿਸਾਨਾਂ ਦੇ ਜ਼ਖਮਾਂ ‘ਤੇ ਨਮਕ ਛਿੜਕਣ ਵਾਲਾ ਕੰਮ ਕੀਤਾ ਹੈ।ਜਦਕਿ ਦੇਸ਼ ਦਾ ਅੰਨਦਾਤਾ ਕਿਸਾਨ ਪਹਿਲਾਂ ਹੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ

ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਕੀਤੀ ਗਈ ਸਜ਼ਾਵਟ ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਕੋਰੋਨਾ ਮਹਾਮਾਰੀ ਦੇ ਚੱਲਦਿਆਂ ਮਨਾਏ ਗਏ ਸਮਾਗਮਾਂ ਦੌਰਾਨ ਸ਼ਰਧਾ ਭਾਵਨਾ ਨਾਲ ਪੁੱਜੇ ਸ਼ਰਧਾਲੂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਬਿਨਾਂ ਮਾਸਕ ਹੀ …

Read More »