Tuesday, November 24, 2026

Daily Archives: November 4, 2020

ਅੱਜ 22 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 18 ਕੋਰੋਨਾ ਮੁਕਤ ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11222 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 276 ਐਕਟਿਵ ਕੇਸ ਹਨ।ਅੱਜ ਤੱਕ …

Read More »

14 ਪੰਜਾਬ (ਨਾਭਾ ਅਕਾਲ) ਦੇ ਸੇਵਾਮੁਕਤ ਸੈਨਿਕਾਂ ਨੇ ਮਨਾਇਆ 263ਵਾਂ ਸਥਾਪਨਾ ਦਿਵਸ

ਵਿਸ਼ਵ ਯੁੱਧਾਂ ਅਤੇ 1965-71 ਦੀਆਂ ਭਾਰਤ-ਪਾਕਿ ਜੰਗਾਂ ਵਿਚ ਰਿਹਾ ਹੈ ਅਹਿਮ ਯੋਗਦਾਨ ਅੰਮ੍ਰਿਤਸਰ, 4 ਨਵੰਬਰ (ਸੰਧੂ) – 24 ਅਕਤੂਬਰ 1757 ਨੂੰ ਨਾਭਾ ਰਿਆਸਤ ਦੇ ਰਾਜਾ ਚੋਧਰੀ ਹਮੀਰ ਸਿੰਘ ਵੱਲੋਂ ਖੜ੍ਹੀ ਕੀਤੀ ਗਈ 14 ਪੰਜਾਬ (ਨਾਭਾ ਅਕਾਲ) ਮਾਝਾ ਜੌਨ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਸੈਨਿਕਾਂ ਦੇ ਵੱਲੋਂ ਪੂਰੇ ਉਤਸ਼ਾਹ ਨਾਲ ਮਿਲ-ਜੁਲ ਕੇ ਪਲਟਨ ਦਾ 263ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਜਿਸ ਵਿੱਚ ਕੈਪਟਨ ਕਰਮ …

Read More »

1 ਤੋਂ 7 ਨਵੰਬਰ 2020 ਤੱਕ ਜਾਗਰੂਕ ਹਫਤੇ ਦੇ ਸਬੰਧ ‘ਚ ‘ਨੋ ਤੰਬਾਕੂ’ ਦਿਵਸ ਮਨਾਇਆ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਬਾਕੂ ਕੰਟਰੋਲ ਐਕਟ 2003 ਰਾਹੀਂ 1 ਤੋਂ 7 ਨਵੰਬਰ 2020 ਤੱਕ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ‘ਨੋ ਤੰਬਾਕੂ’ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਿਹਾ ਤੰਬਾਕੂ ਦਾ ਨਸ਼ਾ ਬਹੁਤ ਚਿੰਤਾ ਦਾ …

Read More »

ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਕਰਜ਼ਾ ਮੇਲਾ ਦਸੰਬਰ ’ਚ – ਡਿਪਟੀ ਕਮਿਸ਼ਨਰ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਥੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੋਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਅਧੀਨ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮਦਦ ਵੀ ਕੀਤੀ ਜਾ ਰਹੀ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ …

Read More »

ਪੰਜਾਬ ਸਰਕਾਰ ਦੀ ਸਵੈ ਰੋਜ਼ਗਾਰ ਯੋਜਨਾ ਤਹਿਤ ਲੜਕੀਆਂ ਲਈ ਰਾਹ ਦਸੇਰਾ ਬਣੀ ਸਾਕਸ਼ੀ

ਰੁਜ਼ਗਾਰ ਮੰਗਣ ਦੀ ਥਾਂ ਆਪਣਾ ਸੈਲੂੂਨ ਖੋਹਲ ਕੇ ਦੇ ਰਹੀ ਹੈ ਦੂਜਿਆਂ ਨੂੰ ਰੁਜ਼ਗਾਰ ਫਗਵਾੜਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਵੈ ਰੋਜ਼ਗਾਰ ਸਥਾਪਿਤ ਕਰਨ ਤਹਿਤ ਆਪਣਾ ਰੁਜ਼ਗਾਰ ਸ਼ੁਰੂ ਕਰਨ ਵਾਲੀ ਸਾਕਸ਼ੀ ਹੁਣ ਰੁਜ਼ਗਾਰ ਮੰਗਣ ਦੀ ਥਾਂ ਹੋਰਨਾਂ ਜ਼ਰੂਰਤਮੰਦ ਕੁੜੀਆਂ ਨੂੰ ਰੁਜ਼ਗਾਰ ਪ੍ਰਦਾਨ ਕਰਕੇ ਰਾਹ ਦਸੇਰੇ ਦੀ ਭੂਮਿਕਾ ਨਿਭਾਅ ਰਹੀ ਹੈ।     …

Read More »

ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ – ਸਿਵਲ ਸਰਜਨ

ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪਹਿਲੀ ਤੋਂ 3 ਨਵੰਬਰ ਤੱਕ ਚੱਲੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਬੂੰਦਾਂ ਪਿਲਾਉਣ ਦਾ ਡਾ. ਸੁਰਿੰਦਰ ਕੁਮਾਰ ਸਿਵਲ ਸਰਜਨ ਕਪੂਰਥਲਾ ਨੇ ਜਾਇਜ਼ਾ ਲਿਆ।ਉਹਨਾਂ ਨੇ ਮਾਈਗ੍ਰੇਟਰੀ ਇਲਾਕੇ ਸੇਖੂਪੁਰ ਅਤੇ ਆਰ.ਸੀ.ਐਫ ਦੀਆਂ ਝੁੱਗੀ-ਝੌਪੜੀਆਂ ਦੀ ਚੈਕਿੰਗ ਵੀ ਕੀਤੀ।ਉਹਨਾਂ ਦੇ ਨਾਲ ਡਾ. ਕੁਲਜੀਤ ਸਿੰਘ ਜਿਲ੍ਹਾ ਸਿਹਤ ਅਫਸਰ ਵੀ ਮੌਜ਼ੂਦ ਸਨ।

Read More »

ਗ੍ਰਾਮ ਸੰਪਰਕ ਅਭਿਆਨ ਤਹਿਤ ਪੰਜਾਬ ਨੈਸ਼ਨਲ ਬੈਂਕ ਧਾਰੜ ਵਲੋਂ ਕੈਂਪ

ਜੰਡਿਆਲਾ ਗੁਰੂ, 4 ਨਵੰੰਬਰ (ਹਰਿੰਦਰਪਾਲ ਸਿੰਘ) – ਕਸਬਾ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਧਾਰੜ ਵਿਖੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਧਾਰੜ ਵੱਲੋਂ ਇੱਕ ਕੈਂਪ ਲਗਾਇਆ ਗਿਆ।ਜਿਸ ਵਿਚ ਆਮ ਲੋਕਾਂ ਨੂੰ ਬੈਂਕ ਦੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।ਬੈਂਕ ਦੇ ਅਧਿਕਾਰੀਆਂ ਨੇ ਕਿਹਾ ਕਿ ਬੈਂਕ ਅਤੇ ਪਬਲਿਕ ਦਾ ਬਹੁਤ ਹੀ ਗਹਿਰਾ ਰਿਸ਼ਤਾ ਹੈ।ਦੋਨਾਂ ਦੇ ਚੰਗੇ ਸਬੰਧਾਂ ਕਰਕੇ ਹੀ ਦੇਸ਼ ਤਰੱਕੀ ਕਰਦੇ ਹਨ।ਇੱਕੱਤਰ …

Read More »

ਪਿੰਡ ਮਿਹਰਬਾਨਪੁਰਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਜੰਡਿਆਲਾ ਗੁਰੂ, 4 ਨਵੰੰਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਮਿਹਰਬਾਨਪੁਰਾ ਵਿਖੇ ਪੰਚਾਇਤ, ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ।ਸਵੇਰੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬਰਾਤ ਦੇ ਪੁੱਜਣ ’ਤੇ ਪਿੰਡ ਵਾਸੀਆਂ ਨੇ ਸਵਾਗਤ ਕੀਤਾ।ਉਪਰੰਤ ਵਿਆਹ ਵਾਲੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗਏ।ਰਾਗੀ ਸਿੰਘਾਂ ਵੱਲੋਂ …

Read More »

ਕੌਮਾਂਤਰੀ ਹਵਾਈ ਅੱਡੇ ’ਤੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਅੱਜ ਸਮੂਹ ਸਟਾਫ, ਵੱਖ-ਵੱਖ ਏਅਰਲਾਈਨਜ਼ ਦੇ ਸਟਾਫ ਅਤੇ ਸਕਿਓਰਿਟੀ ਸਟਾਫ ਵੱਲੋਂ ਸ੍ਰੀ ਗੁਰੂ ਰਾਮ ਦਾਸ ਦੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਹ ਸ਼ੁਰੂਆਤ ਪਿਛਲੇ ਸਾਲ ਤੋਂ ਕੀਰਤਨ ਸਮਾਗਮ ਨਾਲ ਕੀਤੀ ਗਈ ਸੀ।ਇਸ ਤੋਂ ਪਹਿਲਾਂ ਪ੍ਰਕਾਸ਼ ਪੁਰਬ ’ਤੇ ਸਿਰਫ ਅਰਦਾਸ ਹੀ ਕੀਤੀ ਜਾਂਦੀ …

Read More »