ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟਰੇਨਿੰਗ ਅਫਸਰ ਪਠਾਨਕੋਟ ਗੁਰਮੇਲ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਪਠਾਨਕੋਟ ਵਿਖੇ ਬੱਚਿਆਂ ਦੀ ਕਾਉਂਸਲਿੰਗ, ਨੋਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮ ਬਾਰੇ ਜਾਣਕਾਰੀ, ਮੁਫਤ ਇੰਟਰਨੈ੍ਹਟ ਸਹੂਲਤ, ਐਲ.ਈ.ਡੀ ਰਾਹੀਂ ਵੱਖ-ਵੱਖ ਆਸਾਮੀਆਂ ਸਬੰਧੀ ਸਕਿਲ ਕੋਰਸਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਆਦੇਸ਼ …
Read More »Daily Archives: November 4, 2020
ਪਟਾਕੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜ਼ੀ ਲਾਈਸੈਂਸ ਜਾਰੀ ਕਰਨ ਦਾ ਡਰਾਅ 9 ਨਵੰਬਰ ਨੂੰ
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਆਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਇੰਡਸਟਰੀ ਅਤੇ ਕਮਰਸ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਦੀਵਾਲੀ/ ਗੁਰਪੁਰਬ/ਨਵਾਂ ਸਾਲ ਅਤੇ ਕ੍ਰਿਸਮਿਸ ਮੌਕੇ ਆਰਜ਼ੀ ਤੌਰ ‘ਤੇ ਪਟਾਕੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜ਼ੀ ਲਾਈਸੰਸ ਜਾਰੀ ਕਰਨ ਲਈ ਇਸ਼ਤਿਹਾਰ ਦੇ ਕੇ 05.11.2020 ਤੱਕ ਦਰਖਾਸਤਾਂ ਮੰਗੀਆਂ ਗਈਆਂ ਹਨ। ਜਿਲ੍ਹਾ ਪ੍ਰਸਾਸ਼ਨ ਦੇ ਬੁਲਾਰੇ ਅਨੁਸਾਰ …
Read More »ਕੋਵਿਡ-19 ਦੇ ਚੱਲਦਿਆਂ ਵਾਤਾਵਰਣ ਦੀ ਸ਼ੁਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ- ਬਲਾਕ ਖੇਤੀਬਾੜੀ ਅਫਸਰ
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਸਦਕਾ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ) ਵਿੱਚ ਕੋਈ ਵੀ ਪਰਾਲੀ ਨੂੰ ਅੱਗ ਲੱਗਣ ਦਾ ਵਾਕਿਆ ਦਰਜ਼ ਨਹੀਂ ਕੀਤਾ ਗਿਆ, ਜਿਸ ਸਦਕਾ …
Read More »ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਕਟ ਅਧੀਨ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਅਦਾਰੇ – ਮਨੋਜ ਸ਼ਰਮਾ
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਸਾਰੇ ਦੁਕਾਨਦਾਰਾਂ, ਸਿਨੇਮਾ ਹਾਲ, ਹੋਟਲ, ਢਾਬਿਆਂ, ਰੇਸਟੋਰੈਂਟ, ਹਸਪਤਾਲ ਆਦਿ ਦੇ ਮਾਲਿਕਾਂ ਨੂੰ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ 1958 ਅਧੀਨ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਜਰੂਰੀ ਹੈ।ਇੰਨਫੋਰਸਮੈਂਟ ਅਫਸ਼ਰ ਲੇਬਰ ਵਿਭਾਗ ਪਠਾਨਕੋਟ ਮਨੋਜ ਸ਼ਰਮਾ ਨੇ ਉਪਰੋਕਤ ਅਦਾਰਿਆਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਅਦਾਰੇ ਦੀ ਰਜਿਸਟੇ੍ਰਸ਼ਨ ਪਬਲੳਬੋੁਰ.ਗੋਵ.ਨਿ ਵੈਬਸਾਈਟ ‘ਤੇ ਆਨ …
Read More »ਸਰਕਾਰੀ ਐਮ.ਐਸ.ਪੀ 1925 ਤੋਂ ਦੁੱਗਣੇ 3850 ਰੁਪਏ ‘ਚ ਵਿਕੇਗੀ ਜੈਵਿਕ ਕਣਕ- ਕੁਲਦੀਪ ਸਿੰਘ ਧਾਲੀਵਾਲ
15 ਨਵੰਬਰ ਤੱਕ ਮੁਫ਼ਤ ਵੰਡੇ ਜਾਣਗੇ ਕਾਲੀ ਕਣਕ ਦੇ ਬੀਜ਼ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਅੱਜ ਕਿਸਾਨ ਗੁਰੂਕੁਲ ਦੇ ਸਹਿਯੋਗ ਨਾਲ “ਰਿਚ ਹੈਂਡਜ਼ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ“ ਦੀ ਛਮਾਹੀ ਇਕੱਤਰਤਾ ਹੋਈ।ਜਿਸ ਵਿ ਚ ਕਿਸਾਨ ਗੁਰੂਕੁਲ ਦੇ ਫਾਊਂਡਰ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਤੇ ਫਰੈਸ਼ ਲੀਫਸ ਦੇ ਫਾਊਂਡਰ ਵਰਿੰਦਰ ਪਾਲ ਨੇ ਵਿਸ਼ੇਸ਼ ਤੌਰ ‘ਤੇ ਕਿਸਾਨ ਗੁਰੂਕੁਲ ਦੀ ਨੈਸ਼ਨਲ ਟੀਮ ਸਮੇਤ …
Read More »ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵਲੋਂ ਭਾਈ ਘਨ੍ਹਈਆ ਬਿਰਧ ਘਰ ਵਿਖੇ ਮੈਡੀਕਲ ਕੈਂਪ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੈਅਰਮੇਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਟੀ ਮੋਹਾਲੀ ਸ: ਬਲਵਿੰਦਰ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਸਿਵਲ ਜੱਜ ਸੀਨੀਅਰ ਡਵੀਜ਼ਨ ਅੰਮ੍ਰਿਤਸਰ ਸ੍ਰੀ ਸੁਮੀਤ ਮੱਕੜ ਵੱਲੋਂ ਭਾਈ ਘਨਈਆ ਜੀ ਬਿਰਧ ਘਰ (ਆਪਣਾ ਘਰ), ਪਿੰਡ ਸੁਲਤਾਨਵਿੰਡ ਅੰਮਿ੍ਰਤਸਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਗੁਰੂ ਨਾਨਕ …
Read More »ਪਟਾਕਿਆਂ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਬਾਰੇ ਡਰਾਅ ਹੁਣ 6 ਨੂੰ
ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਕਪੂਰਥਲਾ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਸਟੋਰੇਜ਼ ਤੇ ਵਿਕਰੀ ਲਈ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਈਆਂ ਦਰਖਾਸਤਾਂ ਵਿਚੋਂ 17 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਹੁਣ 6 ਨਵੰਬਰ (ਸ਼ੁੱਕਰਵਾਰ) ਨੂੰ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਦਫਤਰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਮੀਟਿੰਗ ਹਾਲ ਵਿਚ ਸਵੇਰੇ 10.30 ਵਜੇ ਸਵੇਰੇ ਕੱਢਿਆ ਜਾਵੇਗਾ। …
Read More »ਮੈਗਾ ਸਵੈ ਰੁਜ਼ਗਾਰ ਤਹਿਤ 3600 ਬਿਨੈਕਾਰਾਂ ਨੂੰ ਦਿਵਾਇਆ ਜਾਵੇਗਾ ਆਸਾਨ ਦਰਾਂ `ਤੇ ਕਰਜ਼ਾ
ਡਿਪਟੀ ਕਮਿਸ਼ਨਰ ਵਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਵੰਬਰ ਤੇ ਦਸੰਬਰ ਵਿਚ ਚਲਾਈ ਜਾ ਰਹੀ ਮੈਗਾ ਸਵੈ-ਰੋਜਗਾਰ ਮੁਹਿੰਮ ਅਧੀਨ 3600 ਪ੍ਰਾਰਥੀਆਂ ਨੂੰ ਆਪਣਾ ਕੰਮ-ਧੰਦਾ ਸ਼ੂੁਰ ਕਰਨ ਲਈ ਅਸਾਨ ਦਰਾਂ `ਤੇ ਕਰਜ਼ਾ ਦਿਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ …
Read More »ਕੰਸਟਰਕਸ਼ਨ ਬੋਰਡ ਦੇ ਮੈਂਬਰ ਜਬਾਰ ਖਾਨ ਵਲੋਂ ਉਸਾਰੀ ਕਿਰਤੀਆਂ ਲਈ ਭਲਾਈ ਸਕੀਮਾਂ ਦਾ ਨਿਰੀਖਣ
ਸਹਾਇਕ ਕਿਰਤ ਕਮਿਸ਼ਨਰ ਦੇ ਦਫਤਰ ‘ਚ ਕੰਮਕਾਜ਼ ਦਾ ਲਿਆ ਜਾਇਜ਼ਾ ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਲੇਬਰ ਐਂਡ ਅਦਰਜ਼ ਕੰਸਟਰਕਸ਼ਨ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਜਬਾਰ ਖਾਨ ਵਲੋਂ ਅੱਜ ਕਪੂਰਥਲਾ ਵਿਖੇ ਪੰਜਾਬ ਸਰਕਾਰ ਦੀਆਂ ਕਿਰਤੀ ਵਰਗ ਲਈ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ ਗਿਆ। ਸਥਾਨਕ ਸਹਾਇਕ …
Read More »ਵਿਗਿਆਨੀਆਂ ਦੀ ਦੋ ਫੀਸਦੀ ਵਿਸ਼ਵ ਰੈਂਕਿੰਗ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜ ਵਿਗਿਆਨੀ ਸ਼ਾਮਲ
ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜ ਵਿਗਿਆਨੀਆਂ ਨੂੰ ਸਟੈਨਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਵਲੋਂ ਕਰਵਾਏ ਗਏ ਇੱਕ ਸੁਤੰਤਰ ਅਧਿਐਨ ਵਿੱਚ ਚੋਟੀ ਦੇ 2 ਫੀਸਦੀ ਵਿਗਿਆਨੀਆਂ ਦੀ ਵਿਸ਼ਵ ਰੈਂਕਿੰਗ ਵਿੱਚ ਸੂਚੀਬੱਧ ਕੀਤਾ ਗਿਆ ਹੈ।ਇਸ ਅਧਿਐਨ ਵਿੱਚ ਸਟੈਨਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵਿਸ਼ਵ ਦੇ 100000 ਤੋਂ ਵੱਧ ਚੋਟੀ ਦੇ ਵਿਗਿਆਨੀਆਂ ਦਾ ਇੱਕ ਡਾਟਾਬੇਸ ਤਿਆਰ ਕੀਤਾ ਅਤੇ ਪ੍ਰਮਾਣਿਤ ਹਵਾਲਾ …
Read More »
Punjab Post Daily Online Newspaper & Print Media