Tuesday, November 24, 2026

Daily Archives: November 5, 2020

ਕਿਸਾਨਾਂ ਨੇ ਪੂਰੇ ਪੰਜਾਬ ‘ਚ ਸੜਕਾਂ ‘ਤੇ 4 ਘੰਟੇ ਆਵਾਜਾਈ ਕੀਤੀ ਠੱਪ

ਪੰਜਾਬੀਆਂ ਨੇ ਮੋਦੀ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਦਾ ਕੀਤਾ ਡਟਵਾਂ ਵਿਰੋਧ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋੋਕੋ ਅੰਦੋਲਨ ਜੰਡਿਆਲਾ ਗੁਰੂ ਰੇਲਵੇ ਟਰੈਕ ‘ਤੇ ਅੱਜ 43ਵੇਂ ਦਿਨ ਵਿੱਚ ਦਾਖਲ ਹੋ ਗਿਆ, ਜੋ ਲਗਾਤਾਰ ਹਰ ਰੋਜ਼ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਉਜਾਗਰ ਕਰਦਾ ਸਫਲਤਾ ਵੱਲ ਵਧ ਰਿਹਾ ਹੈ।ਇਸ ਅੰਦੋਲਨ ਵਿੱਚ ਹਰ …

Read More »

37 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 5 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਕੇ ਪਰਤੇ ਘਰਾਂ ਨੂੰ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 5 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11227 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 308 ਐਕਟਿਵ ਕੇਸ ਹਨ।461 ਲੋਕਾਂ ਦੀ ਅੱਜ ਤੱਕ ਕਰੋਨਾ …

Read More »

ਤੰਬਾਕੂ ਵਿਰੋਧੀ ਹਫਤੇ ਸਬੰਧੀ ਡਿਪਟੀ ਕਮਿਸ਼ਨਰ ਨੇ ਰਲੀਜ਼ ਕੀਤਾ ਪੋਸਟਰ

ਕੋਵਿਡ 19 ਦੌਰਾਨ ਤੰਬਾਕੂ ਦਾ ਸੇਵਨ ਹੋਰ ਵੀ ਖਤਰਨਾਕ ਹੋ ਸਕਦਾ ਹੈ – ਸਿਵਲ ਸਰਜਨ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਸਿਹਤ ਵਿਭਾਗ ਵੱਲੋਂ 1 ਤੋਂ 7 ਨਵੰਬਰ ਤੱਕ ਮਨਾਏ ਜਾ ਰਹੇ ਤੰਬਾਕੂ ਵਿਰੋਧੀ ਹਫਤੇ ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਇਕ ਪੋਸਟਰ ਰਲੀਜ ਕੀਤਾ ਗਿਆ।ਖਹਿਰਾ ਨੇ ਦੱਸਿਆ ਕਿ …

Read More »

ਲੋਕਾਂ ਦੀਆਂ ਸ਼ਿਕਾਇਤਾਂ ਨਿਰਧਾਰਤ ਸਮੇਂ ‘ਚ ਹੱਲ ਕਰਨ ਲਈ ਆਨਲਾਈਨ ਪੋਰਟਲ ਸ਼ੁਰੂ – ਡਿਪਟੀ ਕਮਿਸ਼ਨਰ

ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਟਰੇਨਿੰਗ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਵਾਸੀ ਹੁਣ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਪੰਜਾਬ ਸਰਕਾਰ ਦੇ ਨਵੇਂ ਸ਼ਿਕਾਇਤ ਨਿਵਾਰਣ ਪੋਰਟਲ www.connect.punjab.gov.in ’ ਤੇ ਕਰ ਸਕਦੇ ਹਨ।ਇਹ ਪੋਰਟਲ ਸੂਬਾ ਸਰਕਾਰ ਵਲੋਂ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਸ਼ਿਕਾਇਤਾਂ ਨੂੰ ਨਿਰਧਾਰਤ ਸਮੇਂ ‘ਚ ਹੱਲ ਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ। …

Read More »

ਡਿਪਟੀ ਕਮਿਸ਼ਨਰ ਵਲੋਂ ਨਹਿਰੂ ਯੁਵਾ ਕੇਂਦਰ 2020-21 ਦੀ ਸਲਾਨਾ ਯੋਜਨਾ ਨੂੰ ਪ੍ਰਵਾਨਗੀ

ਕਿਹਾ ਕੋਵਿਡ-19 ਦੌਰਾਨ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰਾਂ ਦੀ ਭੂਮਿਕਾ ਰਹੀ ਸ਼ਲਾਘਾਯੋਗ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਵੱਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਯੁਵਾ ਸਲਾਹਕਾਰ ਸਮਿਤੀ ਦੀ ਵਰਚੂਅਲ ਮੀਟਿੰਗ ਕਰਵਾਈ ਗਈ।ਜਿਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੁੱਧਲ, ਨਹਿਰੂ ਯੁਵਾ ਕੇਂਦਰ ਪੰਜਾਬ ਤੇ ਚੰਡੀਗੜ੍ਹ ਦੇ ਉਪ ਨਿਰਦੇਸ਼ਕ ਸੁਰਿੰਦਰ ਸੈਣੀ, ਜਿਲ੍ਹਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਪੋਰਟਸ ਅਥਾਰਟੀ ਆਫ ਇੰਡੀਆ ਦਰਮਿਆਨ ਇਤਿਹਾਸਕ ਸਮਝੌਤਾ

ਯੂਨੀਵਰਸਿਟੀ `ਚ ਸਥਾਪਤ ਹੋਣਗੀਆਂ ਰਿਹਾਇਸ਼ੀ ਸਪੋਰਟਸ ਅਕਾਦਮੀਆਂ ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨਵਿਰਸਿਟੀ ਵਿਚ ਦੋ ਰਿਹਾਇਸ਼ੀ ਸਪੋਰਟਸ ਅਕਾਦਮੀਆਂ ਦੀ ਸਥਾਪਨਾ ਲਈ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਸਪੋਰਟਸ ਅਥਾਰਟੀ ਆਫ ਇੰਡੀਆ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਕ ਇਤਿਹਾਸਕ ਸਮਝੌਤਾ ਸਹੀਬੰਦ ਹੋ ਗਿਆ ਹੈ।ਇਨ੍ਹਾਂ ਅਕਾਦਮੀਆਂ `ਚ ਖਿਡਾਰੀਆਂ ਲਈ ਵਿਸ਼ਵ ਪੱਧਰ ਦੀਆਂ ਉਤਮ ਸਹੂਲਤਾਂ …

Read More »

Guru Nanak Dev University signs Historic MOU with Sports Authority of India

Amritsar, November 5 (Punjab Post Bureau) – Guru Nanak Dev University signed a historic Memorandum of Understanding with the Sports Authority of India in the presence of Vice Chancellor Prof. (Dr.) Jaspal Singh Sandhu and other officials of the university on Wednesday.                    Sports Authority of India Ministry of Youth Affairs & …

Read More »