Tuesday, November 24, 2026

Daily Archives: November 5, 2020

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਤੀਰਅੰਦਾਜ਼ੀ ’ਚ 3 ਮੈਡਲ ਜਿੱਤ ਕੇ ਹਾਸਲ ਕੀਤਾ ਦੂਜਾ ਰੈਂਕ

ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਨੇ ਪੰਜਾਬ ਸਟੇਟ ਫੀਲਡ ਆਰਚਰੀ ਐਸੋਸੀਏਸ਼ਨ ਵਲੋਂ ਕਰਵਾਏ ਗਏ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ’ਚੋਂ 3 ਚਾਂਦੀ ਦੇ ਤਗਮੇ ਹਾਸਲ ਕਰਦਿਆਂ ਦੂਜਾ ਰੈਂਕ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹਾ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।                      ਸਕੂਲ ਪ੍ਰਿੰਸੀਪਲ ਅਮਰਜੀਤ …

Read More »

ਮੇਅਰ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਦੀਵਾਲੀ ਦੇ ਦਿਨਾਂ `ਚ ਸ਼ਹਿਰ `ਚ ਹਰ ਪਾਸੇ ਚਹਿਲ ਪਹਿਲ ਰਹਿੰਦੀ ਹੈ।ਇਸ ਲਈ ਸ਼ਹਿਰ ਨੂੰ ਸਾਫ ਸਫਾਈ ਪਖੋਂ ਸੁੰਦਰ ਬਣਾਉਣਾ ਤੇ ਸ਼ਹਿਰ …

Read More »

ਸਿਹਤ ਵਿਭਾਗ ਵਲੋਂ ਤੰਬਾਕੂ ਮੁਕਤ ਕੰਮਕਾਜ਼ੀ ਸਥਾਨਾਂ ਲਈ ਜਾਗਰੂਕਤਾ ਮੁਹਿੰਮ

ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਤੰਬਾਕੂ ਮੁਕਤ ਕੰਮਕਾਜ਼ੀ ਸਥਾਨਾਂ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਤੰਬਾਕੂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਇਸ ਨੂੰ ਛੱਡਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਇਸ ਸਬੰਧੀ ਹੋਏ ਸਮਾਗਮ ਦੌਰਾਨ ਕਿਹਾ ਕਿ ਤੰਬਾਕੂ ਸੇਵਨ …

Read More »

ਡੀ.ਸੀ ਵਲੋਂ ਅਧਿਕਾਰੀਆਂ ਨੂੰ ਦਿੱਲੀ-ਕਟੜਾ ਐਕਸਪ੍ਰੈਸ ਵੇਅ ਪ੍ਰਾਜੈਕਟਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਏ.ਡੀ.ਸੀ ਤੇ ਐਸ.ਡੀ.ਐਮਾਂ ਨਾਲ ਮੀਟਿੰਗ ਦੌਰਾਨ ਲਿਆ ਜਾਇਜ਼ਾ ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੌਮੀ ਹਾਈਵੇ ਅਥਾਰਟੀ ਤੇ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੇ ਐਸ.ਡੀ ਐਮਾਂ ਨਾਲ ਮੀਟਿੰਗ ਕਰਕੇ ਦਿੱਲੀ-ਕਟੜਾ ਕੌਮੀ ਮਾਰਗ ਅਤੇ ਐਕਸਪ੍ਰੈਸ ਵੇਅ ਦੇ ਕਪੂਰਥਲਾ ਜਿਲੇ ‘ਚ ਆਉਂਦੇ ਹਿੱਸੇ ਬਾਰੇ ਚੱਲ ਰਹੀ ਪ੍ਰਸ਼ਾਸ਼ਕੀ ਕਾਰਵਾਈ ਦਾ ਜਾਇਜ਼ਾ …

Read More »

ਸ਼ਿਕਾਇਤ ਦੀ ਪੜਤਾਲ ਕਰਨ ਪਿੰਡ ਸਿਹੋੜਾ ਪਹੁੰਚੇ ਐਸ.ਸੀ ਕਮਿਸ਼ਨਰ ਮੈਂਬਰ

ਦੋਨੋ ਧਿਰਾਂ ਦੀਆਂ ਗੱਲ ਸੁਣ ਕੇ ਬਣਾਈ ਜਿਲ੍ਹਾ ਪੱਧਰ ਦੀ ਤਿੰਨ ਮੈਂਬਰੀ ਜਾਂਚ ਕਮੇਟੀ ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਸੀ ਕਮਿਸ਼ਨਰ ਪੰਜਾਬ ਦੇ ਦੋਂ ਮੈਂਬਰਾਂ ਨੇ ਜਿਲ੍ਹਾ ਪਠਾਨਕੋਟ ਦੇ ਪਿੰਡ ਸਿਹੋੜਾ ਵਿਖੇ ਪਹੁੰਚ ਕੇ ਸਿਹੋੜਾ ਨਿਵਾਸੀ ਇੱਕ ਵਿਅਕਤੀ ਵਲੋਂ ਕਮਿਸ਼ਨ ਕੀਤੀ ਗਈ ਸ਼ਿਕਾਇਤ ਦੀ ਜਾਂਚ ਪੜ੍ਹਤਾਲ ਕੀਤੀ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਵੱਲੋਂ ਆਈ ਟੀਮ ਵਿੱਚ ਮੈਂਬਰ …

Read More »

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੰਗਾਂ ਦੇ ਹੱਕ ‘ਚ ਧਰਨਾ ਪ੍ਰਦਰਸ਼ਨ

ਸਮਰਾਲਾ, 5 ਨਵੰਬਰ (ਇੰਦਰਜੀਤ ਕੰਗ) – ਪੈਨਸ਼ਨਰ ਯੂਨੀਅਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨ ਦੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਇੰਨਡੋਰ ਸਬ-ਸਟੇਸ਼ਨ ਸਮਰਾਲਾ ਵਿਖੇ ਵਿਸ਼ਾਲ ਧਰਨਾ ਦੇਣ ਉਪਰੰਤ ਸ਼ਹਿਰ ਵਿੱਚ ਰੋਸ ਮੁਜ਼ਹਾਰਾ ਕੀਤਾ ਗਿਆ। ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: 49 ਦੇ ਡਵੀਜ਼ਨ ਆਗੂ ਦਰਸ਼ਨ ਸਿੰਘ ਢੰਡਾ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: …

Read More »

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਵਰ ਆਕਸ਼ਾਪ ਆਰੰਭ

ਪ੍ਰਧਾਨ ਲੌਂਗੋਵਾਲ ਅਤੇ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਪ੍ਰਦਰਸ਼ਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਵਰਕਸ਼ਾਪ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਈ ਇਹ …

Read More »

ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 11 ਦਿਨ ਨਿਭਾਈ ਕਥਾ ਦੀ ਸੇਵਾ ਅੰਮ੍ਰਿਤਸਰ, 5 ਨਵੰਬਰੀ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 25 ਅਕਤੂਬਰ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 27 ਨਵੰਬਰ ਨੂੰ

ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਤੋਂ ਵਾਪਸ ਲੈਣਾ ਮੰਦਭਾਗਾ- ਲੌਂਗੋਵਾਲ ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ।ਜਨਰਲ ਇਜਲਾਸ ਸ਼੍ਰੋਮਣੀ ਕਮੇਟੀ …

Read More »