Tuesday, November 24, 2026

Daily Archives: November 6, 2020

ਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਸਰਬਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

ਟਰੱਸਟ 2 ਲੱਖ ਤੋਂ ਵਧੇਰੇ ਪਰਿਵਾਰਾਂ ਨੂੰ ਵੰਡ ਚੁੱਕਾ ਹੈ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ -ਸਿੱਧੂ, ਸੰਧੂ ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ `ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁਟੇ ਦੁਬਈ ਦੇ …

Read More »

ਡਿਪਟੀ ਕਮਿਸ਼ਨਰ ਵੱਲੋਂ ਲਾਕਡਾਊਨ ਤੋਂ ਬਾਅਦ ਸਿਵਲ ਅਦਾਲਤ ਮੁੜ ਸ਼ੁਰੂ

11 ਕੇਸਾਂ ਦੀ ਹੋਈ ਸੁਣਵਾਈ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਬਲਿਕ ਡੀਲਿੰਗ ਬੰਦ ਹੋਣ ਕਰਕੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਵੱਲੋਂ ਸਾਰੇ ਸਿਵਲ ਕੇਸਾਂ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ ਨੂੰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਵੱਲੋਂ ਮੁੜ ਸਿਵਲ ਕੇਸਾਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਗਈ ਹੈ।     …

Read More »

ਯੂਨਵਿਰਸਿਟੀ ਵੱਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਸ਼ਡਿਊਲ ਜਾਰੀ

ਅੰਮ੍ਰਿਤਸਰ, 6 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਵਿਰਸਿਟੀ ਵੱਲੋਂ ਨਵੰਬਰ ਦਸੰਬਰ 2020 `ਚ ਹੋਣ ਵਾਲੀਆਂ ਰੈਗੂਲਰ ਤੇ ਪ੍ਰਾਈਵੇਟ ਅੰਡਰਗਰੈਜੂਏਟ ਕਲਾਸਾਂ, ਪੋਸਟ ਗਰੈਜੂਏਟ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ, ਸੱਤਵਾਂ, ਨੌਵਾਂ ਆਦਿ ਪ੍ਰੀਖਿਆਵਾਂ 16 ਜਨਵਰੀ 2021 ਤੋਂ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਆਨਲਾਈਨ ਪੋਰਟਲ <http://punjabcollegeadmissions.org/> ਰਾਹੀਂ ਭਰੇ ਜਾਣੇ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ …

Read More »

GNDU releases schedules for regular & Private students

Amritsar , November 6 (Punjab Post Bureau) – The online submission for Nov/Dec 2020 examination forms and fees for Under Graduate, Post Graduate Classes Sem-1,3,5,7,9 for Private/Regular students of Guru Nanak Dev University through online portal http://punjabcollegeadmissions.org/ has been scheduled. The examinations for session Nov/Dec 2020 will commence from 16-01-2021. Prof. Manoj Kumar, Professor Incharge, Examinations said that the process for filling …

Read More »

ਬੀ.ਈ.ਈ.ਓ ਦੀ ਪ੍ਰਮੋਸ਼ਨ ਲਈ ਸੀ.ਐਚ.ਟੀ ਦੀ ਜਿਲਾ ਸੀਨੀਅਰਤਾ ਰੱਖੀ ਜਾਵੇ – ਲਾਹੋਰੀਆ

ਜੰਡਿਆਲਾ ਗੁਰੂ, 6 ਨਵੰਬਰ (ਹਰਿੰਦਰਪਾਲ ਸਿੰਘ) – ਈ.ਟੀ.ਯੂ ਦੀ ਜਰੂਰੀ ਮੀਟਿੰਗ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਹੋਈ।ਹਰਜਿੰਦਰ ਪਾਲ ਸਿੰਘ ਪੰਨੂੰ, ਦਲਜੀਤ ਸਿੰਘ ਲਾਹੋਰੀਆ ਮੀਤ ਪ੍ਰਧਾਨ, ਗੁਰਮੇਲ ਸਿੰਘ ਬਰ੍ਹੇ ਨੇ ਵਿਭਾਗ ਵੱਲੋਂ ਬੀ.ਈ.ਈ.ਓ ਪ੍ਰਮੋਟ ਕਰਨ ਲਈ ਸੀ.ਐਚ.ਟੀ ਦੀ ਤਿਆਰ ਕੀਤੀ ਸਟੇੇਟ ਸੀਨੀਅਰਤਾ ਦੀ ਥਾਂ ਜਿਲਾ ਸੀਨੀਅਰਤਾ ਰੱਖ ਕੇ ਪਹਿਲੇ ਵਾਂਗ ਜਿਲ੍ਹਾ ਪੱਧਰ ’ਤੇ ਬੀ.ਈ.ਈ.ਓ ਲਗਾਉਣ ਦੀ ਪੁਰਜੋਰ ਮੰਗ …

Read More »

ਵਜਰਾ ਕੋਰ ਕਮਾਂਡਰ ਵਲੋਂ ਆਰਮੀ ਪਬਲਿਕ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਕਪੂਰਥਲਾ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਮਿਲਟਰੀ ਸਟੇਸ਼ਨ ਵਿਖੇ ਆਰਮੀ ਪਬਲਿਕ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਸਕੂਲ ਦੇ ਸੀਨੀਅਰ ਸਰਪ੍ਰਸਤ ਲੈਫਟੀਨੈਂਟ ਜਨਰਲ ਸੰਜੀਵ ਸ਼ਰਮਾ ਜਨਰਲ ਅਫਸਰ ਕਮਾਂਡਿੰਗ ਵਜਰਾ ਕੋਰ ਵਲੋਂ ਕੀਤਾ ਗਿਆ।                   ਉਦਘਾਟਨੀ ਸਮਾਰੋਹ ਦੌਰਾਨ ਆਵਾ ਜ਼ੋਨਲ ਪ੍ਰਧਾਨ ਸ੍ਰੀਮਤੀ ਨੰਦਿਨੀ ਸ਼ਰਮਾ ਵੀ ਮੌਜ਼ੂਦ ਸਨ।ਇਮਾਰਤ ਦੀ ਉਸਾਰੀ ਨੇ …

Read More »

Vajra Corps Commander Inaugurates New Building of Army Public School Kapurthala

Kapurthala,  November 6 (Punjab Post Bureau) – The new building of Army Public School in Kapurthala Military Station was inaugurated today by Lieutenant General Sanjeev Sharma, General Officer Commanding Vajra Corps, the Senior Patron of the school. Mrs Nandini Sharma, Zonal President AWWA was also present for the inauguration ceremony.                 The construction …

Read More »

ਰਜਿਸਟਰਡ ਉਸਾਰੀ ਕਿਰਤੀ ਨੂੰ ਬਾਲੜੀ ਤੋਹਫਾ ਸਕੀਮ ਵਜੋਂ ਦਿੱਤੀ ਐਫ.ਡੀ.ਆਰ

ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਆਈ.ਏ.ਐਸ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ‘ਚ ਰਜਿਸਟਰਡ ਉਸਾਰੀ ਕਿਰਤੀ ਕੁਲਦੀਪ ਰਾਜ ਨੂੰ ਉਸ ਦੀ ਬੇਟੀ ਦੇ ਜਨਮ ਉਪਰੰਤ ਅਪਲਾਈ ਕੀਤੀ ਬਾਲੜੀ ਤੋਹਫਾ ਸਕੀਮ ਤਹਿਤ 51,000/- ਰੁਪਏ ਦੀ ਹੋਈ ਐਫ.ਡੀ.ਆਰ ਦਿੱਤੀ ਗਈ।                     ਕੁੰਵਰ ਡਾਵਰ ਸਹਾਇਕ …

Read More »

ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ ਰੂ-ਬ-ਰੂ 8 ਨਵੰਬਰ ਨੂੰ

ਸਮਰਾਲਾ, 6 ਨਵੰਬਰ (ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ 8 ਨਵੰਬਰ ਦਿਨ ਐਤਵਾਰ ਨੂੰ ਰੂਬਰੂ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਪ੍ਰਧਾਨ ਨਰਿੰਦਰ ਸ਼ਰਮਾ, ਸਕੱਤਰ ਕਹਾਣੀਕਾਰ ਸੰਦੀਪ ਤਿਵਾੜੀ ਅਤੇ ਪ੍ਰੈਸ ਸਕੱਤਰ ਅਮਨਦੀਪ ਕੌਂਸਲ ਨੇ ਦੱਸਿਆ ਕਿ ਇਹ ਰੂਬਰੂ ਸਵੇਰੇ 10:30 ਵਜੇ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸ਼ੁਰੂ …

Read More »

ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ।ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ।ਪ੍ਰਧਾਨ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ …

Read More »