Tuesday, November 24, 2026

Daily Archives: November 7, 2020

ਐਮ.ਡੀ.ਪੀ.ਐਚ.ਐਸ.ਸੀ ਮੁਹਾਲੀ ਵਲੋਂ ਸਿਵਲ ਹਸਪਤਾਲ ਦਾ ਦੌਰਾ

ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਮੈਡਮ ਤਨੂੰ ਕਸ਼ਯਪ ਆਈ.ਏ.ਐਸ, ਐਮ.ਡੀ.ਪੰਜਾਬ ਹੈਲਥ ਸਿਸਟਮ ਕਰਪੋਰੇਸ਼ਨ ਮੁਹਾਲੀ ਵਲੋਂ ਸਿਵਲ ਹਸਪਤਾਲ ਦੀ ਐਮਰਜੈਂਸੀ, ਐਮ.ਸੀ.ਐਚ ਸੈਂਟਰ, ਲੇਬਰ ਰੂਮ, ਗਾਇਨੀ ਓ.ਪੀ.ਡੀ, ਆਈ.ਸੀ.ਯੂ ਲੈਬਾਰਟਰੀ, ਫਲੂ ਕਾਰਨਰ, ਬਲੱਡ ਬੈਂਕ, ਜਰਨਲ ਓ.ਪੀ.ਡੀ ਸਟੋਰ ਆਦਿ ਦਾ ਨਿਰੀਖਣ ਕੀਤਾ ਗਿਆ।ਉਹ ਪ੍ਰਾਇਮਰੀ ਹੈਲਥ ਸੈਂਟਰ ਖਾਲੂ, ਅਰਬਨ ਪੀ.ਐਚ.ਸੀ ਰਾਇਕਾ ਮੁਹੱਲਾ ਅਤੇ ਸੀ.ਐਚ.ਸੀ ਫੱਤੂਢੀਂਗਾ ਗਏ।ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵੀ ਉਨ੍ਹਾਂ ਦੇ …

Read More »

ਖੇਤੀ ਬਾੜੀ ਵਿਭਾਗ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਤਿਆਰੀ ਕਰ ਰਹੇ ਕਿਸਾਨ ਨੂੰ ਸਮਝਾ ਕੇ ਅੱਗ ਬੁਝਾਈ

ਪਠਾਨਕੋਟ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੇ ਅਧਿਕਾਰੀਆਂ ਵਲੋਂ ਵਰਤੀ ਜਾ ਰਹੀ ਮੁਸਤੈਦੀ ਜੋਂ ਅੱਜ ਤੱਕ ਅੱਗ ਲੱਗਣ ਦਾ ਕੋਈ ਵਵਾਕਿਆ ਦਰਜ਼ ਨਹੀਂ ਕੀਤਾ ਗਿਆ। ਅੱਜ ਸਰਕਲ ਕਾਨਵਾਂ ਦੇ ਇੰਚਾਰਜ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਅਤੇ ਸਟਾਫ ਮੈਂਬਰਾਂ ਨੇ ਮੁਸਤੈਦੀ ਦਿਖਾਉਂਦਿਆਂ ਪਿੰਡ ਲਾਡਪਾਲਵਾਂ ‘ਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ …

Read More »

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਪਠਾਨਕੋਟ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵੀਡ 19 ਦੇ ਚੱਲਦਿਆਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਵੱਲੋਂ ਕਰੋਨਾ ਮਹਾਂਮਾਰੀ ਨਾਲ ਸਬੰਧਤ ਜਾਗਰੂਕਤਾ ਪ੍ਰੋਗਰਾਮ ਸੰਬੰਧੀ ਪਿੰਡ ਫੰਗੜੀਆਂ ਵਿਖੇ ਗ੍ਰਾਮ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਬਲਾਕ ਕੋਆਰਡੀਨੇਟਰ ਭੁਪਿੰਦਰ ਦੇ ਨਾਲ ਡੀ.ਐਲ.ਸੀ ਮਨਿੰਦਰ ਕੌਰ ਵਲੋਂ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਮਾਸਟਰ ਪ੍ਰੇਰਕ ਪਰਵੀਨ ਕੁਮਾਰੀ ਵੀ ਇਸ ਸਮੇਂ ਹਾਜ਼ਰ ਸਨ।     …

Read More »