Tuesday, November 24, 2026

Daily Archives: November 8, 2020

ਅੱਜ 21 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 39 ਵਿਅਕਤੀ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 305 ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 21 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11316 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ …

Read More »

ਮੁੱਖ ਮੰਤਰੀ ਦੀ ਅਗਵਾਈ ਹੇਠ ਜਿਲ੍ਹੇ ਦੇ 11 ਹੋਰ ਸਮਾਰਟ ਸਕੂਲ ਲੋਕ ਅਰਪਿਤ

31 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੈਟ ਵੰਡਣ ਦੀ ਸ਼ੁਰੂਆਤ ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਜਿਲ੍ਹੇ ਵਿਚ ਬਣਾਏ ਗਏ 11 ਹੋਰ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਕੇ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਵਿੱਦਿਅਕ ਮੁਕਾਬਲੇ ਸੰਬੰਧੀ ਸਲੋਗਨ ਰਾਈਟਿੰਗ ਦੇ ਜਿਲ੍ਹਾ ਪੱਧਰੀ ਨਤੀਜੇ ਦਾ ਐਲਾਨ

ਜਸ਼ਨਪ੍ਰੀਤ ਕੌਰ, ਸੁਖਰਾਜ ਸਿੰਘ ਅਤੇ ਪਿੰਸ ਕੁਮਾਰ ਨੇ ਜਿੱਤੇ ਪਹਿਲੇ ਸਥਾਨ ਅੰਮ੍ਰਿਤਸਰ, 87 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਵਿੱਦਿਅਕ ਮੁਕਾਬਲਿਆਂ ਦੇ ਸੰਬੰਧ ਵਿੱਚ ਅੱਜ ਸਕੂਲ ਸਿੱਖਿਆ ਵਿਭਾਗ ਵਲੋਂ ਸਲੋਗਨ ਰਾਈਟਿੰਗ ਦੇ ਮੁਕਾਬਲੇ ਦਾ ਜਿਲਾ ਪੱਧਰੀ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ।ਮਿਡਲ ਵਰਗ ਵਿਚ ਜਸ਼ਨਪ੍ਰੀਤ ਕੌਰ (ਕਿਲਾ ਜੀਵਨ ਸਿੰਘ) ਨੇ ਪਹਿਲਾ, ਲਖਵਿੰਦਰ ਕੌਰ (ਮਹਿਤਾ …

Read More »

ਪਸ਼ਚਾਤਾਪ ਲਈ ਕੌਰ ਬ੍ਰਿਗੇਡ ਨੇ ਕੀਤੇ 59 ਸਹਿਜ ਪਾਠ

ਬਾਦਲਾਂ ਨੇ ਵੋਟਾਂ ਲਈ ਡੇਰਿਆਂ ਨੂੰ ਸਰੂਪ ਦਿੱਤੇ – ਜੀ.ਕੇ ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਗ਼ਾਇਬ ਹੋਏ 328 ਪਾਵਨ ਸਰੂਪਾਂ ਦੇ ਪਸ਼ਚਾਤਾਪ ਦੇ ਵਜੋਂ ਜਾਗੋ ਪਾਰਟੀ ਦੀ ਕੌਰ ਬ੍ਰਿਗੇਡ 328 ਸਹਿਜ ਪਾਠਾਂ ਵਿੱਚੋਂ ਪਹਿਲਾਂ ਪੜਾਅ ਦੇ ਦੌਰਾਨ ਕੀਤੇ ਗਏ 59 ਸਹਿਜ ਪਾਠਾਂ ਦੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਹਾੜੀ ਵਾਲਾ …

Read More »

ਹਾਦਸਿਆਂ ਦਾ ਕਾਰਨ ਬਣੀ ਚੌਂਕ ਸ਼ਹੀਦ ਊਧਮ ਸਿੰਘ ਵਾਲੀ ਪੁਲੀ

ਕੁੰਭਕਰਨੀ ਨੀਂਦ ਸੁੱਤਾ ਲੋਕ ਨਿਰਮਾਣ ਵਿਭਾਗ ਜੰਡਿਆਲਾ ਗੁਰੂ, 8 ਨਵੰਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਲਾਗੇ ਵੱਡੀ ਪੁਲੀ ਟੁੱਟੀ ਹੋਣ ਕਾਰਣ ਲੋਕਾਂ ਨੂੰ ਭਾਰੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੋਜ਼ਾਨਾ ਹਾਦਸੇ ਵੀ ਵਾਪਰ ਰਹੇ ਹਨ।ਚੌਕ ਨੇੜੇ ਵਸਦੇ ਲੋਕ ਜਿੰਨ੍ਹਾਂ ਵਿੱਚ ਸਬ ਇੰਸਪੈਕਟਰ ਸ਼ੇਰਅਮੀਤ ਸਿੰਘ ਵਿਰਕ, ਸੁਰਿੰਦਰ ਸਿੰਘ ਭੱਟੀ, ਰਘੂ ਜਵੈਲਰਜ਼, ਰਾਜੀਵ …

Read More »

ਡਾ. ਓਬਰਾਏ ਦੀ ਬਦੌਲਤ ਸੁਖਵਿੰਦਰ ਦੇ ਮ੍ਰਿਤਕ ਸਰੀਰ ਨੂੰ ਵੀ ਨਸੀਬ ਹੋਈ ਆਪਣੀ ਮਿੱਟੀ

ਬੇਰੋਜ਼ਗਾਰੀ ਕਾਰਨ ਹੀ ਵੱਧ ਰਹੀ ਹੈ ਮੌਤਾਂ ਦੀ ਦਰ – ਡਾ. ਓਬਰਾਏ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਪਾ ਕੇ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ `ਚ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ …

Read More »

ਸਵਿਸ ਸਿਟੀ ਐਡਹਾਕ ਕਮੇਟੀ ਨੇ ਮੇਅਰ ਤੇ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗ੍ਰੀਨ ਅਤੇ ਰੋਜ਼ ਲੈਂਡ ’ਚ ਸਹੂਲਤਾਂ ਰੱਬ ਆਸਰੇ – ਐਡਹਾਕ ਕਮੇਟੀ ਅੰਮ੍ਰਿਤਸਰ, 8 ਨਵੰਬਰ (ਖੁਰਮਣੀਆਂ) – ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗ੍ਰੀਨ ਅਤੇ ਰੋਜ਼ਲੈਂਡ ਸਮੇਤ ਚਾਰ ਰਿਹਾਇਸ਼ੀ ਕਾਲੋਨੀਆਂ ਦੇ ਵਾਸੀਆਂ ਵਲੋਂ ਗਠਿਤ ਐਡਹਾਕ ਕਮੇਟੀ ਨੇ ਇਲਾਕੇ ’ਚ ਬੁਨਿਆਦੀ ਸਹੂਲਤਾਂ ਰੱਬ ਆਸਰੇ ਹੋਣ ਸਬੰਧੀ ਨਗਰ ਨਿਗਮ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ …

Read More »

ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ 11 ਕੇ.ਵੀ ਫੀਡਰਾਂ ਦਾ ਉਦਘਾਟਨ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ 220 ਕੇ.ਵੀ ਸ/ਸ ਚੋਗਾਵਾਂ ਤੋਂ ਦੋ ਨਵੇਂ 11 ਕੇ.ਵੀ ਫੀਡਰਾਂ ਦਾ ਉਦਘਾਟਨ ਕੀਤਾ।                   ਇਜੀ: ਸਤਿੰਦਰ ਸ਼ਰਮਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਇਹਨਾਂ ਨਵੇਂ ਉਸਾਰੇ ਫੀਡਰਾਂ ਨਾਲ ਪਹਿਲਾਂ ਚੱਲਦੇ 11 ਕੇ.ਵੀ ਫੀਡਰ ਚਵਿੰਡਾ ਅਤੇ 11 ਕੇ.ਵੀ ਫੀਡਰ …

Read More »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਕਨਵੈਨਸ਼ਨ ਦਾ ਆਯੋਜਨ

ਲਾਕ ਡਾਊਨ ਦੀ ਆੜ ‘ਚ ਲੱਖਾਂ ਆਸਾਮੀਆਂ ਦਾ ਭੋਗ ਪਾਇਆ ਜਾ ਰਿਹਾ ਹੈ- ਆਗੂ ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਵਲੋਂ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਦੀ ਸਫ਼ਲਤਾ ਲਈ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜਿਲ੍ਹਾ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ।ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜਨਰਲ ਸਕੱਤਰ ਨਰਿੰਦਰ ਸਿੰਘ, ਜੀ.ਟੀ.ਯੂ ਦੇ ਪ੍ਰਧਾਨ …

Read More »

ਜਿਲ੍ਹਾ ਅੰਮ੍ਰਿਤਸਰ ‘ਚ ਹਾੜੀ ਲਈ 9900 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ਼ ਵੰਡਿਆ ਜਾਵੇਗਾ- ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਿਲਾ ਅੰਮ੍ਰਿਤਸਰ ‘ਚ ਹਾੜੀ 2020-21 ਦੌਰਾਨ ਕਣਕ ਦੇ ਤਸ਼ਦੀਕਸੁਦਾ ਬੀਜ਼ ਲਈ ਪਾਲਸੀ ਜਾਰੀ ਕੀਤੀ ਗਈ ਹੈ।ਕੁਲਜੀਤ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਸਾਲ ਜਿਲ੍ਹਾ ਅੰਮ੍ਰਿਤਸਰ ‘ਚ 9900 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ਼ ਉਪਦਾਨ ਤੇ ਵੰਡਿਆ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਕਣਕ ਦੇ ਤਸਦੀਕਸ਼ੁਦਾ ਬੀਜ਼ ‘ਤੇ ਕਿਸਾਨਾਂ ਨੂੰ ਬੀਜ਼ …

Read More »