Tuesday, November 24, 2026

Daily Archives: November 8, 2020

ਘੱਟਗਿਣਤੀ ਲੋਕਾਂ ਦੇ ਅਧਿਕਾਰਾਂ ਦੀ ਕੀਤੀ ਜਾਵੇਗੀ ਰਾਖੀ – ਚੇਅਰਮੈਨ

ਕਿਹਾ ਚਰਚਾਂ ਦੀ ਜਮੀਨ ਵੇਚਣ ਵਾਲਿਆਂ ‘ਤੇ ਦਰਜ਼ ਹੋਵੇਗੀ ਐਫ.ਆਈ.ਆਰ ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਘੱਟਗਿਣਤੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦਾ ਮੁੱਖ ਕੰਮ ਹੈ ਅਤੇ ਹਰੇਕ ਕੀਮਤ ‘ਤੇ ਘੱਟਗਿਣਤੀ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ।               …

Read More »

ਨਜਾਇਜ਼ ਉਸਾਰੀਆਂ ‘ਤੇ ਕੱਸਿਆ ਜਾਵੇਗਾ ਸਿਕੰਜ਼ਾ – ਮੇਅਰ

ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਬਿਲਡਿੰਗ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਨੂੰ ਸ਼ਹਿਰ `ਚ ਹੋ ਰਹੀਆਂ ਉਸਾਰੀਆਂ ਦੀ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ।ਉਨਾਂ ਨੇ ਜੋਨ ਮੁਤਾਬਿਕ ਏ.ਟੀ.ਪੀ ਤੋਂ ਉਸ ਦੇ ਇਲਾਕੇ ਵਿੱਚ ਚੱਲ ਰਹੀਆਂ ਉਸਾਰੀਆਂ ਦੇ ਨਾਲ ਹੀ …

Read More »

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨਵੰਬਰ ਮਹੀਨੇ ਦੋਰਾਨ ਬਲਾਕ ਪੱਧਰ ‘ਤੇ ਲਗਾਏ ਜਾਣਗੇ ਰੋਜ਼ਗਾਰ ਕਰਜ਼ਾ ਮੇਲੇ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਪਠਾਨਕੋਟ ਵਿੱਚ ਨਵੰਬਰ ਮਹੀਨੇ ਦੋਰਾਨ ਵੱਖ-ਵੱਖ ਬਲਾਕਾਂ ਵਿੱਚ ਰੋਜਗਾਰ ਲੋਨ ਮੇਲੇ ਆਯੋਜਿਤ ਕੀਤੇ ਜਾਣਗੇ।ਇਹ ਪ੍ਰਗਟਾਵਾ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਜਨਰੇਸਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਕੀਤਾ।              ਉਨ੍ਹਾਂ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਮਿਤੀ 10/11/2020 ਨੂੰ ਬੀ.ਡੀ.ਪੀ.ਓ ਦਫਤਰ ਨਰੋਟ ਜੈਮਲ …

Read More »

ਸਿਓਂਕ ਅਤੇ ਬੀਜ਼ ਜਨਤ ਬਿਮਾਰੀਆਂ ਦੀ ਰੋਕਥਾਮ ਲਈ ਕਣਕ ਦੇ ਬੀਜ਼ ਨੂੰ ਸੋਧਣਾ ਜ਼ਰੂਰੀ – ਡਾ. ਅਮਰੀਕ ਸਿੰਘ

ਪਿੰਡ ਅਨੇਹੜ ਵਿੱਚ ਕਣਕ ਦੇ ਬੀਜ਼ ਨੂੰ ਸੋਧਣ ਬਾਰੇ ਪ੍ਰਦਰਸ਼ਨੀ ਲਗਾਈ ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਅਨੇਹੜ ਵਿੱਚ ਅਗਾਂਹਵਧੂ ਕਿਸਾਨ ਮੇਹਰ ਸਿੰਘ ਦੇ ਫਾਰਮ ਤੇ …

Read More »

ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ਜਿਲ੍ਹਾ ਪਠਾਨਕੋਟ ਦੇ 45 ਸਮਾਰਟ ਸਕੂਲ ਲੋਕ ਅਰਪਿਤ

7 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਟੈਬਲੈਟ ਵੰਡਣ ਦੀ ਕੀਤੀ ਸ਼ੁਰੂਆਤ ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਜਿਲ੍ਹੇ ਵਿਚ ਬਣਾਏ ਗਏ 45 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਕੇ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ …

Read More »

ਧੂੰਆ ਰਹਿਤ ਦਿਵਾਲੀ ਮਨਾ ਕੇ ਸਾਫ ਸੁੱਥਰੇ ਵਾਤਾਵਰਣ ਤੇ ਸਿਹਤਮੰਦ ਸਮਾਜ ਦੀ ਸਿਰਜਣ ਦੀ ਲੋੜ – ਸਭਰਵਾਲ

ਅੰਮ੍ਰਿਤਸਰ, 8 ਨਵੰਬਰ (ਸੰਧੂ) – 57 ਸਾਲ ਤੋਂ ਉਪਰ ਉਮਰ ਵਰਗ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਜਿਲ੍ਹਾ, ਸੂਬਾ ਤੇ ਕੌਮੀ ਪੱਧਰ ਦੀਆਂ ਮਾਸਟਰਜ ਐਥਲੈਟਿਕਸ ਖੇਡ ਪ੍ਰਤੀਯੋਗਤਾਵਾਂ ਵਿਚ ਅਹਿਮ ਮੱਲਾਂ ਮਾਰ ਕੇ ਆਪਣੀ ਖੇਡ ਸ਼ੈਲੀ ਦਾ ਲੋਹਾ ਮੰਨਵਾਉਣ ਵਾਲੇ ਮਾਸਟਰਜ ਐਥਲੈਟਿਕ ਖਿਡਾਰੀ ਤ੍ਰਿਲੋਕ ਕੁਮਾਰ ਸਭਰਵਾਲ ਨੇ ਜਿਥੇ ਵੱਖ-ਵੱਖ ਉਮਰ ਵਰਗ ਦੇ ਨੋਜਵਾਨਾਂ ਨੂੰ ਨਾਲ ਜੋੜ ਕੇ ਐਥਲੈਟਿਕਸ ਖੇਡ ਖੇਤਰ ਦੇ ਪ੍ਰਚਾਰ ਤੇ …

Read More »

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਨਕਾਰਿਆ

ਲ਼ਾਪਤਾ ਪਾਵਨ ਸਰੂਪਾਂ ਦੇ ਮੁੱਦੇ ‘ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੰਥਕ ਅਕਾਲੀ ਲਹਿਰ ਨੇ ਦਿੱਤਾ ਧਰਨਾ ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ’ਤੇ ਲਗਾਏ ਬੇ-ਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਈ …

Read More »