ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਨਿਵਾਸੀ ਸਭਾ ਸੰਗਰੂਰ ਵਲੋਂ ਸ਼ਹਿਰ ਵਿਖੇ ਪਿਛਲੇ ਕਈ ਸਾਲਾਂ ਤੋਂ ਮੈਡੀਕਲ ਕੈਂਪ, ਠੰਡੇ ਪਾਣੀ ਦੀਆਂ ਛਬੀਲਾਂ, ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਉਣ ਦੀ ਸੇਵਾ ਨਿਭਾਈ ਜਾ ਰਹੀ ਹੈ।ਅੱਜ ਮਾਸਿਕ ਮੀਟਿੰਗ ਵਿੱਚ ਸਰਪ੍ਰਸਤ ਸ਼ਾਮ ਲਾਲ ਸਿੰਗਲਾ ਤੇ ਪ੍ਰਧਾਨ ਰਜਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਗਰੀਬ ਲੋਕਾਂ ਨੂੰ …
Read More »Daily Archives: November 9, 2020
ਰੇਲਾਂ ਨਾ ਚੱਲਣ ਕਰਕੇ ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਗ੍ਰਹਿਣ ਲੱਗਣ ਦੇ ਆਸਾਰ
ਫ਼ੌਜੀ ਜਵਾਨਾਂ, ਪ੍ਰਵਾਸੀ ਮਜ਼ਦੂਰਾਂ ਤੇ ਹੋਰਨਾਂ ਰਾਜਾਂ `ਚ ਨੌਕਰੀ ਵਾਲਿਆਂ ਲਈ ਬਣੀ ਮੁਸ਼ਕਲ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਜਾਰੀ ਸੰਘਰਸ਼ ਅਤੇ ਕੇਂਦਰ ਵੱਲੋਂ ਪੰਜਾਬ ਵਿਚ ਰੇਲ ਗੱਡੀਆਂ ਚਲਾਉਣ ਦੀ ਬੇਯਕੀਨੀ ਵਾਲੀ ਸਥਿਤੀ ਹੁਣ ਤਿਉਹਾਰਾਂ ਦੀਆਂ ਖੁਸ਼ੀਆਂ ਆਪਣੇ ਪਰਿਵਾਰਾਂ ਵਿਚ ਮਨਾਉਣ ਦੀਆਂ ਸੱਧਰਾਂ ਦਿਲਾਂ ਵਿਚ ਸਜਾਈ ਬੈਠੇ ਲੋਕਾਂ `ਤੇ ਭਾਰੀ ਪੈਂਦੀ …
Read More »Kapurthala starts ” self defence training program” for schools girls
Asian gold medalist in martial art Rozy sethi to lead the training process Kapurthala, November 9 (Punjab Post Bureau) – In a major step to provide a great sense of security to the school girls in the Kapurthala , the district administration has today launched a 45 says ” self defence ” program, for which the asian gold medalist in …
Read More »11 ਕਰੋੜ ਰੁਪੈ ਦੀ ਲਾਗਤ ਨਾਲ ਹੋਵੇਗੀ ਕਪੂਰਥਲਾ ਸ਼ਹਿਰ ਦੀ ਕਾਇਆ ਕਲਪ – ਰਾਣਾ ਗੁਰਜੀਤ ਸਿੰਘ
2 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਦੇ ਕੰਮ ਸ਼ੁਰੂ ਕਰਵਾਏ, ਮਾਡਲ ਟਾਊਨ ‘ਚ ਲੱਗੇਗਾ 600 ਫੁੱਟ ਡੂੰਘਾ ਟਿਊਬਵੈਲ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 11 ਕਰੋੜ ਰੁਪੈ ਮਨਜ਼ੂਰ ਕੀਤੇ ਗਏ ਹਨ, ਜਿਸ ਨਾਲ ਪੂਰੇ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ। …
Read More »ਜਿਲਾ ਪ੍ਰਸ਼ਾਸ਼ਨ ਵਲੋਂ ਸਕੂਲੀ ਲੜਕੀਆਂ ਲਈ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ ਸ਼ੁਰੂ
ਅਮਰੀਕੀ ਮਰੀਨ ਤੇ ਫਿਲਪਾਇਨਜ਼ ਦੇ ਰਾਸ਼ਟਰਪਤੀ ਦੇ ਸੁਰੱਖਿਆ ਦਸਤਿਆਂ ਨੂੰ ਸਿਖਲਾਈ ਦੇਣ ਵਾਲੇ ਰੋਜ਼ੀ ਸੇਠੀ ਦੇਣਗੇ ਸਿਖਲਾਈ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸ਼ਾਸ਼ਨ ਵਲੋਂ ਸਕੂਲੀ ਲੜਕੀਆਂ ਲਈ ਸ਼ੁਰੂ ਕੀਤੇ ਗਏ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ ਲਈ 1986 ਵਿਚ ਹਾਂਗਕਾਂਗ ਵਿਖੇ ਹੋਈ ਏਸ਼ੀਅਨ ਮਾਰਸ਼ਲ ਆਰਟ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜੇਤੂ ਗੁਰਪ੍ਰੀਤ ਰੋਜ਼ੀ ਸੇਠੀ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਤਾਂ …
Read More »ਜਿਲ੍ਹਾ ਪਠਾਨਕੋਟ ‘ਚ ਪਟਾਖੇ ਵੇਚਣ ਤੇ ਸਟੋਰ ਕਰਨ ਲਈ ਕੱਢੇ ਗਏ 7 ਵਿਅਕਤੀਆਂ ਦੇ ਆਰਜ਼ੀ ਡਰਾਅ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਇੰਡਸਟਰੀ ਅਤੇ ਕਮਰਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਦੀਵਾਲੀ/ ਗੁਰਪੁਰਬ/ਨਵਾਂ ਸਾਲ ਅਤੇ ਕਿ੍ਰਸਮਿਸ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜੀ ਲਾਈਸੈਂਸ ਜਾਰੀ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਵੱਲੋਂ 5 ਨਵੰਬਰ ਤੱਕ ਦਰਖਾਸਤਾਂ ਮੰਗੀਆਂ ਗਈਆਂ ਹਨ।ਅੱਜ ਸੁਰਿੰਦਰ ਸਿੰਘ ਵਧੀਕ ਡਿਪਟੀ …
Read More »ਕਣਕ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ਼ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾ ਰਿਹਾ – ਡਾ. ਅਮਰੀਕ ਸਿੰਘ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਤੰਗੋਸ਼ਾਹ ਵਿੱਚ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਸੰਧੂ ਦੇ ਫਾਰਮ ਤੇ ਕਣਕ ਦੇ ਬੀਜ਼ ਸੋਧਣ ਅਤੇ ਸੁਪਰ ਸੀਡਰ ਨਾਲ ਕਣਕ ਦੀ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਸਲੋਗਨ ਮੁਕਾਬਲੇ ਸੰਪਨ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਪ੍ਰਤੀਯੋਗਿਤਾਵਾਂ ਵਿੱਚੋਂ ਜਿਲ੍ਹਾ ਪੱਧਰੀ ਸਲੋਗਨ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।ਵਿਭਾਗ ਵਲੋਂ ਜਿਲ੍ਹਾ ਪੱਧਰ ਦੇ ਨਤੀਜੇ …
Read More »11 ਤੋਂ 14 ਨਵੰਬਰ ਤੱਕ ਪਠਾਨਕੋਟ ‘ਚ ਲਗਾਇਆ ਜਾਵੇਗਾ ਦੀਵਾਲੀ ਮੇਲਾ 2020
ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਸਮਾਨ ਵੇਚਣ ਲਈ ਲਗਾਏ ਜਾਣਗੇ ਸਟਾਲ ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸੈਲੀ ਰੋਡ ਵਿਖੇ ਸਥਿਤ ਟਰੱਕ ਯੂਨੀਅਨ ਗਰਾਉਂਡ ਵਿਖੇ 11 ਤੋਂ 14 ਨਵੰਬਰ ਤੱਕ ਦੀਵਾਲੀ ਮੇਲਾ-2020 ਲਗਾਇਆ ਜਾ ਰਿਹਾ ਹੈ।ਐਸ.ਡੀ.ਐਮ ਪਠਾਨਕੋਟ ਸਿਮਰਨਜੀਤ ਸਿੰਘ ਢਿੱਲੋਂ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਇੱਕ ਮੀਟਿੱਗ ਦੋਰਾਨ ਦੱਸਿਆ ਕਿ ਜਿਲ੍ਹਾ …
Read More »ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸ਼ਨ ਨੇ ਸਿੱਖਿਆ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸਨ ਪਠਾਨਕੋਟ ਨੇ ਸਕੂਲਾਂ ਵਿੱਚ ਖੇਡ ਸਭਆਚਾਰ ਪੈਦਾ ਕਰਨ ਲਈ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਵਿਸ਼ਾ ਲਾਜ਼ਮੀ ਬਣਾਉਣ, ਖੇਡਾਂ ਨੂੰ ਪ੍ਰਫੁੱਲਿਤ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀਆਂ ਮੰਗਾਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੇ ਨਾਂਅ ਮੰਗ ਪੱਤਰ ਸੌਂਪਿਆ। …
Read More »
Punjab Post Daily Online Newspaper & Print Media