Tuesday, November 24, 2026

Daily Archives: November 9, 2020

25 ਨਵੰਬਰ ਨੂੰ ਪਟਿਆਲਾ ਦੇ ਧਰਨੇ ਤੇ ਮੋਤੀ ਮਹਿਲ ਦੇ ਘਿਰਾਓ ਲਈ ਤਿਆਰੀਆਂ ਸ਼ੁਰੂ – ਸਿਕੰਦਰ ਸਿੰਘ

ਸਮਰਾਲਾ, 9 ਨਵੰਬਰ (ਇੰਦਰਜੀਤ ਕੰਗ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਅਤੇ ਮੁਲਾਜ਼ਮ ਤਾਲਮੇਲ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਇੱਕ ਜਰੂਰੀ ਮੀਟਿੰਗ ਸਰਕਲ ਦਫ਼ਤਰ ਵਿਖੇ ਕੀਤੀ ਗਈ।ਜਿਸ ਦੀ ਪ੍ਰਧਾਨਗੀ ਕਨਵੀਨਰ ਸਿਕੰਦਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਦੂਮਣਾ, ਬਲਜਿੰਦਰ ਪੰਡਿਤ, ਭਰਪੂਰ ਸਿੰਘ ਨੇ ਕੀਤੀ।ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ …

Read More »

ਪੁਨੀਤ ਸੰਧੂ ਸਿਰ ਸੱਜਿਆ ਐਨ.ਐਸ.ਯੂ.ਆਈ ਜੀ.ਐਨ.ਡੀ.ਯੂ ਯੂਨਿਟ ਦਾ ਪ੍ਰਧਾਨਗੀ ਤਾਜ

ਅੰਮ੍ਰਿਤਸਰ, 9 ਨਵੰਬਰ (ਸੰਧੂ) – ਕਾਂਗਰਸ ਪਾਰਟੀ ਦੇ ਵਿਦਿਆਰਥੀ ਦਸਤੇ ਐਨ.ਐਸ.ਯੂ.ਆਈ ਦੀ ਸੂਬਾ ਕਾਰਜਕਾਰਨੀ ਦੇ ਦਿਸ਼ਾ ਨਿਰਦੇਸ਼ਾਂ ਤੇ ਰਾਜ ਅਤੇ ਜਿਲ੍ਹਾ ਇਕਾਈ ਅਹੁਦੇਦਾਰਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਯੂ.ਟੀ ਮਾਰਕੀਟ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਦੋਰਾਨ ਐਨ.ਐਸ.ਯੂ.ਆਈ ਜੀ.ਐਨ.ਡੀ.ਯੂ ਇਕਾਈ ਦੀ ਪ੍ਰਧਾਨਗੀ ਦੀ ਜਿੰਮੇਵਾਰੀ ਪੁਨੀਤ ਸੰਧੂ ਨੂੰ ਸੌਂਪੀ ਗਈ।ਵਿਦਿਆਰਥੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੁਨੀਤ ਸੰਧੂ …

Read More »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਸਰਮੋਲਾਹੜੀ ‘ਚ ਕਿਸਾਨ ਜਾਗਰੂਕਤਾ ਕੈਂਪ

ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜ਼ਾਈ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ ਕਿਸਾਨ – ਬਲਾਕ ਖੇਤੀਬਾੜੀ ਅਫਸਰ ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਦੀ ਬਜ਼ਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜ਼ਾਈ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ ਤਾਂ ਜੋ ਕੋਵਿਡ-19 ਦੇ ਚੱਲਦਿਆਂ ਵਾਤਾਵਰਣ ਨੂੰ ਸਵੱਛ ਰੱਖਿਆ ਜਾ …

Read More »

ਐਲ.ਈ.ਡੀ ਦੀ `ਦੁਧੀਆ ਰੌਸ਼ਨੀ` ਨਾਲ ਚਮਕੇਗਾ ਅੰਮ੍ਰਿਤਸਰ ਸ਼ਹਿਰ – ਮੇਅਰ ਕਰਮਜੀਤ ਸਿੰਘ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਦਿੱਤੀਆਂ ਜਾਣ ਵਾਲੀਆਂ ਮੁੱਢਲੀਆਂ ਸਹੂਲਤਾਂ ਵਿੱਚ ਵਿੱਚ ਜਿਥੇ ਸ਼ੁੱਧ ਪੀਣ ਵਾਲਾ ਪਾਣੀ, ਦਰੁੱਸਤ ਸੀਵਰੇਜ ਵਿਵੱਸਥਾ, ਸਫਾਈ ਪ੍ਰਬੰਧ ਅਤੇ ਕੂੜੇ ਦੀ ਲਿਫਟਿੰਗ ਸ਼ਾਮਲ ਹੈ, ਉਥੇ ਸਟਰੀਟ ਲਾਈਟ ਵੀ ਬਹੁਤ ਜਰੂਰੀ ਸੇਵਾ ਹੈ।ਮੇਨ ਰੋਡਾਂ ਤੋਂ ਇਲਾਵਾ ਹਰੇਕ ਗਲੀ, ਮੁਹੱਲੇ ਵਿੱਚ ਵੀ ਸਟਰੀਟ ਹੋਣੀ ਲਾਜ਼ਮੀ ਹੈ, ਕਿਉਂਕਿ ਲਾਈਟ ਨਾ ਹੋਣ ਕਰਕੇ ਹਨੇਰੇ ਦਾ ਫਾਇਦਾ …

Read More »

ਅੰਮ੍ਰਿਤਸਰ ‘ਚ ਹੋਏ ਪੰਜਾਬ ਸਟੇਟ ਲਾਅਨ ਟੈਨਿਸ ਦੇ ਫਾਈਨਲ ਮੁਕਾਬਲੇ

ਮੁੱਖ ਮਹਿਮਾਨ ਸੋਨੀ ਨੇ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਪੰਜਾਬ ਸਟੇਟ ਲਾਅਨ ਟੈਨਿਸ ਐਸ਼ੋਸੀਏਸ਼ਨ ਵਲੋਂ ਟੈਨਿਸ ਦੇ ਫਾਈਨਲ ਮੁਕਾਬਲੇ ਕਰਵਾਏ ਗਏ।ਮੁੱਖ ਮਹਿਮਾਨ ਵਜੋਂ ਪਹੁੰਚੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।             …

Read More »

ਅੰਮ੍ਰਿਤਸਰ ਸੁਪਰ ਲੀਗ 2020 ਦੇ ਸੈਮੀ ਫਾਈਨਲ ਮੈਚ ਕਰਵਾਏ

ਟੂਰਨਾਮੈਂਟਾਂ ਨਾਲ ਖਿਡਾਰੀਆਂ ’ਚ ਅੱਗੇ ਵੱਧਣ ਦਾ ਜਜ਼ਬਾ ਪੈਦਾ ਹੁੰਦਾ ਹੈ – ਪੁਲੀਸ ਕਮਿਸ਼ਨਰ ਡਾ. ਗਿੱਲ ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸੁਪਰ ਲੀਗ 2020 ਦਾ ਸੈਮੀ ਫਾਈਨਲ ਅੱਜ ਡੀ.ਡੀ ਗਰਾਊਂਡ ਏਅਰਪੋਰਟ ਰੋਡ ਵਿਖੇ ਪੁਨੀਤ ਸੇਠ ਅਤੇ ਉਘੇ ਸਮਾਜ ਸੇਵਕ ਸੌਰਵ ਸੇਠ ਦੀ ਅਗਵਾਈ ਵਿੱਚ ਕਰਵਾਇਆ ਗਿਆ। ਜਿਸ ਵਿੱਚ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਦੇ ਡਾ. ਸੁਖਚੈਨ ਸਿੰਘ ਗਿੱਲ ਅਤੇ ਏਅਰਪੋਰਟ …

Read More »