Tuesday, November 24, 2026

Daily Archives: November 11, 2020

ਅੱਜ 26 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 304 ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 26 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11368 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ …

Read More »

ਵਿੱਦਿਅਕ ਮੁਕਾਬਲੇ ਤਹਿਤ ਸੁੰਦਰ ਲਿਖਾਈ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸੁੰਦਰ ਲਿਖਾਈ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ ਹੋ ਗਿਆ ਹੈ।ਗੌਰਤਲਬ ਰਹੇ ਕਿ ਇਸ ਮੁਕਾਬਲੇ ਵਿਚ ਰਾਜ ਦੇ 51582 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।ਜਿਸ ਵਿਚ 467 ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਸ਼ਾਮਿਲ ਹਨ।ਜਿਲ੍ਹਾ ਅੰਮ੍ਰਿਤਸਰ ਦੇ ਕੁੱਲ …

Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ‘ਚ ਕੋਰਸਾਂ ਦੇ ਦਾਖਲੇ ਦੀ ਆਖਿਰੀ ਮਿਤੀ 30 ਨਵੰਬਰ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ (ਰਿਟਾ.) ਸਤਬੀਰ ਸਿੰਘ ਵੜੈਚ ਅਨੁਸਾਰ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ‘ਚ ਕੰਪਿਊਟਰ ਕੋਰਸਾਂ ਦੇ ਨਵੇਂ ਸੈਸ਼ਨ 2020-21 ਦੇ ਚੱਲ ਦਾਖਲੇ ਦੀ ਦਾਖਲੇ ਦੀ ਆਖਰੀ ਮਿਤੀ 31 ਅਕਤੂਬਰ ਤੋਂ ਵਧਾ ਕੇ 30 ਨਵੰਬਰ 2020 ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਬੀ.ਐਸ.ਸੀ, ਐਮ.ਐਸ.ਸੀ ਤੇ ਪੀ.ਜੀ.ਡੀ.ਸੀ.ਏ ਕੋਰਸ ਐਕਸ ਸਰਵਿਸਮੈਨ …

Read More »

12 ਨਵੰਬਰ 2020 ਲਗਾਇਆ ਜਾਵੇਗਾ ਰੋਜ਼ਗਾਰ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਲੋਂ 12 ਨਵੰਬਰ 2020 ਨੂੰ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।                 ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) …

Read More »

ਮਿਸ਼ਨ ਸਮਾਈਲ ਸੋਸ਼ਲ ਵੈਲਫੇਅਰ ਕਲੱਬ ਵੱਲੋਂ ਦੀਵਾਲੀ ਮਿਲਨ ਸਮਾਰੋਹ ਦਾ ਆਯੋਜਨ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਮਿਸ਼ਨ ਸਮਾਈਲ ਸੋਸ਼ਲ ਵੈਲਫੇਅਰ ਕਲੱਬ (ਰਜਿ:) ਸੁਨਾਮ ਵਲੋਂ ਐਚ 9 ਰੈਸਟੋਰੈਂਟ ਸੁਨਾਮ ਵਿਖੇ ਦੀਪਾਂਵਾਲੀ ਮੀਟ-ਅਪ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਬੱਚਿਆਂ ਦੀਆਂ ਛੋਟੀਆਂ ਖੇਡਾਂ ਅਤੇ ਮੈਂਬਰਾਂ ਲਈ ਮਨੋਰੰਜ਼ਨ ਦਾ ਵੀ ਇੰਤਜ਼ਾਮ ਕੀਤਾ ਗਿਆ ਕਲੱਬ ਦੇ ਚੇਅਰਮੈਨ ਯੋਗੇਸ਼ ਗਰਗ ਅਤੇ ਪ੍ਰਧਾਨ ਅਮਿਤ ਜਿੰਦਲ ਨੇ ਕਿਹਾ, ‘ਇਹ ਕਲੱਬ 19 ਮਾਰਚ 2018 ਨੂੰ ਸ਼ੁਰੂ ਕੀਤਾ …

Read More »

ਟਰੱਕ ਯੂਨੀਅਨ ਵਿਖੇ ਦੀਵਾਲੀ ਮੇਲਾ 2020 ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸੁਭਾਅਰੰਭ

ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਸਮਾਨ ਵੇਚਣ ਲਈ ਲਗਾਏ ਗਏ ਸਟਾਲ ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਦੀਵਾਲੀ ਦਾ ਤਿਉਹਾਰ ਹਰੇਕ ਵਿਅਕਤੀ ਲਈ ਖੁਸ਼ੀ ਦਾ ਤਿਉਹਾਰ ਹੈ।ਜਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਮੇਲਾ 2020 ਟਰੱਕ ਯੂਨੀਅਨ ਗਰਾਉਂਡ ਵਿਖੇ ਲਗਾਇਆ ਗਿਆ ਹੈ।ਉਨਾਂ ਨੇ ਲੋਕਾਂ ਨੂੰ ਅਪੀਲ ਹੈ ਕਿ ਉਹ ਦੀਵਾਲੀ ਮੇਲੇ ‘ਚ ਪਹੁੰਚਣ ਅਤੇ ਸੈਲਫ …

Read More »

Amritsar Sahodayas Principals’ Meet held

Amritsar, November  11 (Punjab Post Bureau) – Sahodaya Annual Felicitation Ceremony for excelling Principals, teachers and students was organized at SGHPS GT Road Amritsar. Due to unprecedented times of COVID-19, a formal Teacher’s Day and Children’s Day celebration could not be conducted. So a small programme of Sahodaya Schools Complex Amritsar was held wherein the agenda was reopening of schools …

Read More »

ਤਿਉਹਾਰਾਂ ਦੇ ਮੱਦੇਨਜ਼ਰ ਥਾਣਾ ਕੰਟੋਨਮੈਂਟ ਪੁਲਿਸ ਨੇ ਕੀਤੀ ਕੱਸੀ ਕਮਰ

ਅੰਮ੍ਰਿਤਸਰ, 11 ਨਵੰਬਰ (ਸੰਧੂ) – ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਅਵਸਰ ‘ਤੇ ਮੱਦੇਨਜ਼ਰ ਪੁਲਿਸ ਥਾਣਾ ਕੰਟੋਨਮੈਂਟ ਅਤੇ ਇਸ ਦੇ ਅਧਿਕਾਰਤ ਖੇਤਰ ‘ਚ ਆਉਂਦੀਆ ਪੁਲਿਸ ਚੌਂਕੀਆਂ ਵਲੋਂ ਕਮਰ ਕੱਸ ਲਈ ਗਈ ਹੈ।ਥਾਣਾ ਮੁੱਖੀ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਥੇ ਉਹ ਆਪਣੀਆਂ ਦੁਕਾਨਾਂ ਦੇ ਅਧਿਕਾਰਤ ਖੇਤਰ ਤੱਕ ਹੀ ਸੀਮਤ ਰਹਿਣ, ਉਥੇ ਬਜ਼ਾਰਾਂ …

Read More »

31 ਚਿੱਤਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਬੰਧੀ ਤਿਆਰ ਕੀਤੇ ਚਿੱਤਰ

ਲੌਂਗੋਵਾਲ ਨੇ ਚਿੱਤਰਕਾਰਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 11 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ 31 ਚਿੱਤਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੇ ਚਿੱਤਰ ਬਣਾਏ ਗਏ ਹਨ।ਅੱਜ ਚਿੱਤਰਕਲਾ ਵਰਕਸ਼ਾਪ ਦੇ ਆਖ਼ਰੀ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਜਨਮ ਦਿਨ ਮੁਬਾਰਕ – ਹਰਗੁਨ ਸਿੰਘ

ਅੰਮ੍ਰਿਤਸਰ, 11 ਨਵੰਬਰ (ਅਮਨ) – ਪ੍ਰਿਤਪਾਲ ਸਿੰਘ ਪਾਲੀ ਅਤੇ ਪ੍ਰੀਤੀ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੇ ਹਰਗੁਨ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »