ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 44 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 15 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11383 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 332 ਐਕਟਿਵ ਕੇਸ …
Read More »Daily Archives: November 12, 2020
ਪੰਜਾਬੀ ਸਾਹਿਤਕਾਰਾਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਯਾਦ ਕੀਤਾ
ਅੰਮ੍ਰਿਤਸਰ, 12 ਨਵੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੁੱਝ ਸਾਲ ਪਹਿਲਾਂ ਭਿਆਨਕ ਸੜਕ ਹਾਦਸੇ ‘ਚ ਆਪਣੀ ਪਤਨੀ ਸਮੇਤ ਚੱਲ ਵਸੇ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਯਾਦ ਕਰਦਿਆਂ ਉਸ ਦੀਆਂ ਭਾਵ ਭਿੰਨੀਆਂ ਯਾਦਾਂ ਤਾਜ਼ੀਆਂ ਕੀਤੀਆਂ ਗਈਆਂ।ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸੰਖੇਪ ਸਮਾਗਮ ਨੂੰ ਤਰਤੀਬ ਦੇਂਦਿਆ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਤਲਵਿੰਦਰ ਸਿੰਘ ਆਪਣੀਆਂ ਕਥਾ ਕਹਾਣੀਆਂ …
Read More »ਅਨੁਸੂਚਿਤ ਜਾਤੀਆਂ ਦੇ ਗਰੈਜੂਏਟ ਯੂਵਕਾਂ ਲਈ ਪੰਜਾਬੀ ਸਟੈਨੋਗ੍ਰਾਫੀ ਸਿਖਲਾਈ ਤੇ ਕੰਪਿਊਟਰ ਟ੍ਰੇਨਿੰਗ ਦਾ ਦਾਖਲਾ ਸ਼ੁਰੂ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫਤਰ ਡਾ. ਬੀ.ਆਰ ਅੰਬੇਦਕਰ ਭਵਨ ਤਹਿਸੀਲਪੁਰਾ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਯੁਵਕਾਂ ਦੀ ਮੁਫਤ ਟ੍ਰੇਨਿੰਗ ਲਈ ਸੈਸ਼ਨ 2020-21 ਦੇ ਦਾਖਲੇ ਦੀਆਂ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ …
Read More »ਡੀ.ਸੀ ਖਹਿਰਾ ਦੀ ਧਰਮ ਪਤਨੀ ਨੇ ਮੰਦਬੁੱਧੀ ਬੱਚਿਆਂ ਨਾਲ ਮਨਾਈ ਦੀਵਾਲੀ
ਬੱਚਿਆਂ ਨੂੰ ਕੱਪੜੇ ਅਤੇ ਫਲ ਫਰੂਟ ਦੀ ਵੰਡੇ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਡੀ.ਸੀ ਗੁਰਪ੍ਰੀਤ ਸਿੰਘ ਖਹਿਰਾ ਦੀ ਧਰਮ ਪਤਨੀ ਡਾ: ਦਵਿੰਦਰ ਖਹਿਰਾ ਅਤੇ ਉਨ੍ਹਾਂ ਦੀ ਬੇਟੀ ਮਿਸ ਮੰਨਤ ਖਹਿਰਾ ਨੇ ਨਾਰੀ ਨਿਕੇਤਨ ਸਥਿਤ ਸਟੇਟ ਕੇਅਰ ਫਾਰ ਆਫਟਰ ਹੋਮ ਵਿਖੇ ਮੰਦਬੁੱਧੀ ਬੱਚਿਆਂ ਨਾਲ ਦੀਵਾਲੀ ਮਨਾਈ ਅਤੇ ਰੈਡ ਕਰਾਸ ਦੀ ਸਹਾਇਤਾ ਨਾਲ ਬੱਚਿਆਂ ਨੂੰ ਕੱਪੜੇ, ਖਾਣ ਪੀਣ ਦੀਆਂ ਵਸਤਾਂ ਫਲ …
Read More »ਡਿਪਟੀ ਕਮਿਸ਼ਨਰ ਵਲੋਂ ਰੋਜ਼ਗਾਰ ਬਿਊਰੋ ਵਿਖੇ ਨਵੇਂ ਬਣੇ ਵੀਡਿਓ ਕਾਨਫਰੰਸ ਰੂਮ ਦਾ ਉਦਘਾਟਨ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨਵੇਂ ਬਣੇ ਵੀਡਿਓ ਕਾਨਫਰੰਸ ਰੂਮ ਦਾ ਉਦਘਾਟਨ ਕੀਤਾ ਗਿਆ।ਡੀ.ਸੀ ਨੇ ਦੱਸਿਆ ਕਿ ਇਹ ਵੀਡਿਓ ਕਾਨਫਰੰਸ ਰੂਮ ਕਈ ਤਰਾਂ ਦੀਆਂ ਸਹੂਲਤਾਂ ਨਾਲ ਲੈਸ ਹੈ।ਜਿਸ ਵਿੱਚ ਲਗਭਗ 35-40 ਵਿਅਕਤੀਆਂ ਦੇ ਮੀਟਿੰਗ ਕਰਨ ਦੇ ਸਮੱਰਥਾ ਹੈ।ਇਸ ਰੂਮ ਵਿੱਚ ਪ੍ਰੋਜੈਕਟਰ, ਸਕਰੀਨ, ਮਾਈਕ ਸਿਸਟਮ, ਐਲ.ਈ.ਡੀ ਅਤੇ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ
26-27 ਨਵੰਬਰ ਨੂੰ ਕਿਸਾਨ ਕਰਨਗੇ ਦਿੱਲੀ ਦਾ ਘਿਰਾਓ- ਚੱਠਾ ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਹ ਬਰਕਰਾਰ ਹੈ।ਇਸ ਦੌਰਾਨ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਇੱਕ ਅਹਿਮ ਮੀਟਿੰਗ ਰਣ ਸਿੰਘ ਚੱਠਾ ਜਿਲ੍ਹਾ ਜਰਨਲ ਸਕੱਤਰ ਬੀ.ਕੇ.ਯੂ ਏਕਤਾ ਸਿੱਧੂਪੁਰ ਅਤੇ ਲਹਿਰਾਂ ਬਲਾਕ ਦੇ ਪ੍ਰਧਾਨ ਗੁਰਲਾਲ ਸਿੰਘ ਜਲੂਰ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ …
Read More »ਮਲਕੀਤ ਸਿੰਘ ਨੇ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜ਼ਾਈ
ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਬਗੈਰ ਕਿਸਾਨ ਮਲਕੀਤ ਸਿੰਘ ਪਿੰਡ ਦਿਆਲਗੜ ਦੇ ਖੇਤ ਵਿਖੇ ਸੁਪਰ ਸੀਡਰ ਦੀ ਸਹਾਇਤਾ ਨਾਲ ਕਣਕ ਦੀ ਸਿੱਧੀ ਬਿਜ਼ਾਈ ਕਰਵਾਈ ਗਈ। ਕਿਸਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਦੇ ਸਹਿਯੋਗ ਨਾਲ ਇਸ ਵਾਰ …
Read More »ਜਿਲਾ ਮੈਜਿਸਟਰੇਟ ਵਲੋਂ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ
ਦੀਵਾਲੀ ਅਤੇ ਗੁਰਪੁਰਬ ਮੌਕੇ 2 ਘੰਟੇ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ 35 ਮਿੰਟ ਚਲਾਏ ਜਾ ਸਕਦੇ ਹਨ ਹਰੇ ਪਟਾਕੇ ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਕਪੂਰਥਲਾ ਦੀਪਤੀ ਉਪਲ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਦਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਦਿਹਾੜੇ `ਤੇ ਪਟਾਕੇ ਚਲਾਉਣ ਦਾ ਸਮਾਂ ਨਿਸਚਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ …
Read More »ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ 83 ਸੈਂਪਲ ਇਕੱਤਰ ਕਰਕੇ 75 ਕਿਲੋ ਮਠਿਆਈ ਕੀਤੀ ਨਸ਼ਟ
ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਫੂਡ ਵਿੰਗ ਕਪੂਰਥਲਾ ਵਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਤੇ ਦੁੱਧ ਤੋਂ ਬਣੀਆਂ ਹੋਰ ਵਸਤਾਂ ਅੰਦਰ ਮਿਲਾਵਟ ਨੂੰ ਰੋਕਣ ਅਤੇ ਪੰਜਾਬ ਸਰਕਾਰ ਤੇ ਹੋਰ ਏਜੰਸੀਆਂ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਖਾਸ ਮੁਹਿੰਮ ਤਹਿਤ 83 ਸੈਂਪਲ ਇਕੱਤਰ ਕੀਤੇ ਗਏ। ਹਰਜੋਤ ਪਾਲ ਸਿੰਘ ਸਹਾਇਕ ਕਮਿਸ਼ਨਰ …
Read More »Food wing seizes 83 samples of sweets & dairy products in Kapurthala
Kapurthala, November 12 (Punjab Post Bureau)- Food wing of FDA Kapurthala has launched a special campaign during this festival season for awareness of food business operators and checking to curb adulteration. Assistant food commissioner Kapurthala Mr. Harjot Pal Singh said that alongwith Food Safety Officers Satnam Singh and Mukul Gill has seized 83 samples …
Read More »
Punjab Post Daily Online Newspaper & Print Media