ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਵਿਧਾਨ ਸਭਾ ਹਲਕਾ ਉਤਰੀ ‘ਚ ਪੈਂਦੀ ਵਾਰਡ ਨੰ: 12 `ਚ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਗਮ ਅਧਿਕਾਰੀ ਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Read More »Daily Archives: November 12, 2020
ਮੇਅਰ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ `ਚ ਸਟਰੀਟ ਲਾਈਟਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਰਾਤ ਸਮੇਂ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ `ਚ ਸਟਰੀਟ ਲਾਈਟਾਂ ਦਾ ਜਾਇਜ਼ਾ ਲਿਆ ਗਿਆ।ਉਹਨਾਂ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਆਰ.ਟੀ.ਐਸ ਦੇ ਇਲਾਕੇ `ਚ ਬੰਦ ਪਈਆਂ ਸਟਰੀਟ ਲਾਈਟਾਂ ਟੇਕ ਓਵਰ ਕੀਤੀਆਂ ਜਾਣ ਤਾਂ ਜੋ ੇ ਲਾਈਟਾਂ ਦਰੁਸਤ ਕੀਤੀਆਂ ਜਾ ਸਕਣ।ਉਨਾਂ ਕਿਹਾ ਕਿ ਰੌਸ਼ਨੀਆਂ ਦੇ …
Read More »ਬਿਹਾਰ ਵਿਧਾਨ ਸਭਾ ਅਤੇ ਉਪ ਚੋਣਾਂ ‘ਚ ਭਾਜਪਾ ਦੀ ਭਾਰੀ ਜਿੱਤ ‘ਤੇ ਖੁਸ਼ੀ ਮਨਾਈ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਚੋਣ ਦਫਤਰ ‘ਚ ਉਤਰ ਪ੍ਰਦੇਸ਼, ਮਨੀਪੁਰ, ਤੇਲੰਗਾਨਾ, ਗੁਜਰਾਤ ਅਤੇ ਕਰਨਾਟਕ ਦੀ ਉਪ ਚੋਣ ਅਤੇ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਿਲੀ ਵੱਡੀ ਜਿੱਤ ਦੀ ਖੁਸ਼ੀ ‘ਚ ਲਾਹੌਰੀ ਗੇਟ ਵਿਖੇ ਜਿੱਤ ਦਿਵਸ ਮਨਾਇਆ ਗਿਆ। …
Read More »ਸਕਿਉਰਟੀ ਗਾਰਡ ਦੀ ਭਰਤੀ ਸਬੰਧੀ ਕੈਂਪ 18 ਤੋਂ – ਜ਼ਿਲਾ ਰੋਜ਼ਗਾਰ ਅਫ਼ਸਰ
ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਸੰਗਰੂਰ ’ਚ ਸਕਿਉਰਟੀ ਗਾਰਡ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ।ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਿਕਿਊਰਟੀ ਐਂਡ ਇੰਟੈਲੀਜੈਂਸ ਇੰਡੀਆ ਲਿਮ. ’ਚ 65 ਸਾਲ ਤੱਕ ਸਥਾਈ ਨਿਯੁੱਕਤੀ ਕੀਤੀ ਜਾਵੇਗੀ। …
Read More »ਅੰਮ੍ਰਿਤਸਰ ਲਾਅ ਕਾਲਜ ਵਿਖੇ ਰਾਸ਼ਟਰੀ ਕਾਨੂੰਨੀ ਸਾਖਰਤਾ ਦਿਵਸ ਮਨਾਇਆ
ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰਪਾਲ ਸਿੰਘ) – ਅੰਮ੍ਰਿਤਸਰ ਲਾਅ ਕਾਲਜ (ਏ.ਐਲ.ਸੀ) ਅੰਮ੍ਰਿਤਸਰ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਜ਼ੂਮ ਵੈਬਿਨਾਰ ਰਾਹੀ ਰਾਸ਼ਟਰੀ ਕਾਨੁੰਨੀ ਸਾਖਰਤਾ ਦਿਵਸ ਮਨਾਇਆ।ਇ ਸਮੇਂ ਸੁਮਿਤ ਕੱਕੜ ਚੀਫ ਜੁਡੀਸ਼ੀਅਲ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਪ੍ਰਿੰਸੀਪਲ ਏ.ਐਲ.ਸੀ ਡਾ. ਏਵਨ ਕੁਮਾਰ ਵੈਦ ਨੇ ਮਹਿਮਾਨਾਂ, ਭਾਗੀਦਾਰਾਂ ਅਤੇ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ।ਉਨ੍ਹਾਂ ਦੱਸਿਆ …
Read More »ਸਮਾਰਟ ਸਕੂਲ ਬਣਨ ’ਤੇ ਵਿਧਾਇਕ ਡੈਨੀ ਦਾ ਕੀਤਾ ਧੰਨਵਾਦ
ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਦੇ ਪਿੰਡ ਬੰਡਾਲਾ ਵਿਖੇ ਸਮਾਰਟ ਸਕੂਲ ਦਾ ਉਦਘਾਟਨ ਕਰਨ ਤੇ ਵਾਇਸ ਚੇਅਰਮੈਨ ਮਨਜੀਤ ਸਿੰਘ ਨਾਹਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਸਰ ਪਾਰਟੀ ਨੇ ਸੂਬੇ ਅੰਦਰ ਯੰਗੀ ਪੱਧਰ’ਤੇ ਵਿਕਾਸ ਕਾਰਜ ਕਰਵਾ ਸੂਬੇ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਰ-ਅੰਦੇਸ਼ੀ …
Read More »ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ
ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਮਿਤੀ 01-01-2021 ਦੀ ਯੋਗਤਾ ਦੇ ਆਧਾਰ `ਤੇ 16 ਨਵੰਬਰ ਤੋਂ 15 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।16 ਨਵੰਬਰ ਨੂੰ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ।ਜਦਕਿ 16 ਨਵੰਬਰ ਤੋਂ …
Read More »ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ 2 ਕਰੋੜ 35 ਲੱਖ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਕਪੂਰਥਲਾ ਸ਼ਹਿਰ ਅੰਦਰ ‘ਚ ਗਲੀਆਂ ਨੂੰ ਕੰਕਰੀਟ ਨਾਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਇਨਾਂ ਸਾਰੇ ਪ੍ਰਾਜੈਕਟਾਂ ‘ਤੇ ਲਗਭਗ 2.35 ਕਰੋੜ ਰੁਪੈ ਦੀ ਲਾਗਤ ਆਵੇਗੀ। ਅੱਜ ਉਨਾਂ ਵਲੋਂ ਦੰਦੂਪੁਰ ਰੋਡ ਵਿਖੇ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ …
Read More »ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰ ਰਿਹਾ ਹੈ ਪਿੰਡ ਤੰਗੋਸ਼ਾਹ ਨਿਵਾਸੀ ਕਿਸਾਨ ਅਮਨਦੀਪ ਸੰਧੂ
ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਪਿੰਡ ਤੰਗੋਸ਼ਾਹ ਵਿਖੇ ਲੰਮੇ ਸਮੇਂ ਤੋਂ ਕਣਕ ਅਤੇ ਝੋਨੇ ਦੀ ਖੇਤੀ ਕਰਦਾ ਆ ਰਿਹਾ ਹਾਂ।ਪਰ ਕਦੇ ਵੀ ਅੱਜ ਤੱਕ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਨਹੀਂ ਲਗਾਈ ਅਤੇ ਮੁਨਾਫਾ ਵੀ ਪਹਿਲਾਂ ਨਾਲੋਂ ਬਹੁਤ ਵਧੀਆ ਕਮਾ ਰਹੇ ਹਾਂ।ਇਹ ਪ੍ਰਗਟਾਵਾ ਪਿੰਡ ਤੰਗੋਸ਼ਾਹ ਜਿਲ੍ਹਾ ਪਠਾਨਕੋਟ ਵਾਸੀ ਕਿਸਾਨ ਅਮਨਦੀਪ ਸੰਧੂ ਨੇ ਕੀਤਾ। …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੰਨ ਸਟਾਪ ਸੈਂਟਰ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਵਲੋਂ ਮਹੀਨਾ ਨਵੰਬਰ ਦੇ ਪਾ੍ਰਪਤ ਹੋਏ ਐਕਸ਼ਨ ਪਲਾਨ ਤਹਿਤ ਜਤਿੰਦਰ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਪਠਾਨਕੋਟ ਅਤੇ …
Read More »
Punjab Post Daily Online Newspaper & Print Media