ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 37 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11469 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 365 ਐਕਟਿਵ ਕੇਸ ਹਨ।ਅੱਜ ਤੱਕ …
Read More »Daily Archives: November 15, 2020
ਬੰਦੀ ਛੋੜ ਦਿਵਸ ਮੌਕੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੌਮ ਦੇ ਨਾਂਅ ਸੰਦੇਸ਼
ਕਿਸਾਨ ਅੰਦੋਲਨ ਦੇ ਹੱਕ ‘ਚ ਢਾਲ ਬਣ ਕੇ ਅੱਗੇ ਆਵੇ ਖ਼ਾਲਸਾ ਪੰਥ- ਜਥੇਦਾਰ ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ …
Read More »ਲੌਂਗੋਵਾਲ ਵਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜ਼ੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਉਸਰੇ ਪੰਜਾਬ ਦੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕਨੀਨ ਨੇ …
Read More »ਬਾਰਿਸ਼ ਦੇ ਬਾਵਜ਼ੂਦ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
ਬੁਰਜ਼ ਅਕਾਲੀ ਫੂਲਾ ਸਿੰਘ ਤੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਗਵਾਈ ‘ਚ ਹੋਈ ਆਰੰਭਤਾ ਅੰਮ੍ਰਿਤਸਰ 15, ਨਵੰਬਰ (ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ ਕੱਢਿਆ ਗਿਆ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ …
Read More »ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਲੌਂਗੋਵਾਲ ਸਮੇਤ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦਾ ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ …
Read More »ਜਾਗੋ ਨੇ ਦਿੱਲੀ ਕਮੇਟੀ ਚੋਣ ਨੂੰ ਲੈ ਕੇ ਕੱਸੀ ਕਮਰ
ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਤੋਂ ਪਹਿਲਾਂ ਆਪਣੀ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਜਿਸ ਤਹਿਤ 46 ਵਾਰਡ ਪ੍ਰਧਾਨ ਸੰਗਤ ਨੂੰ ਪਾਰਟੀ ਦੀਆਂ ਸਰਗਰਮੀਆਂ ਨਾਲ ਜੋੜਨ ਦਾ ਕਾਰਜ਼ ਕਰਨਗੇ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਵਰਚੂਅਲ ਪ੍ਰੈਸ ਕਾਨਫ਼ਰੰਸ ਦੌਰਾਨ 46 ਸਰਕਲ ਯੋਧਿਆਂ ਦੇ ਨਾਮ …
Read More »ਇੰਸਪੈਕਟਰ ਜਰਨੈਲ ਸਿੰਘ ਨੇ ਥਾਣਾ ਲੌਂਗੋਵਾਲ ਮੁੱਖੀ ਵਜੋਂ ਸੰਭਾਲਿਆ ਅਹੁੱਦਾ
ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਵਿਖੇ ਇੰਸਪੈਕਰ ਜਰਨੈਲ ਸਿੰਘ ਨੇ ਬਤੌਰ ਥਾਣਾ ਮੁਖੀ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਸ ਡਿਊਟੀ ਨੂੰ ਉਹ ਬਤੌਰ ਸੇਵਾਦਾਰ ਵਜੋਂ ਨਿਭਾਉਣਗੇ।ਉਨਾਂ ਕਿਹਾ ਕਿ ਲੌਂਗੋਵਾਲ ਥਾਣੇ ਅਧੀਨ ਪੈਂਦੇ ਪਿੰਡਾਂ ਅਤੇ ਕਸਬਾ ਲੌਂਗੋਵਾਲ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ …
Read More »ਕਰਜ਼ੇ ਕਾਰਨ ਪ੍ਰੇਸ਼ਾਨ ਕਿਸਾਨ ਜੋੜੇ ਨੇ ਕੀਤੀ ਆਤਮ ਹੱਤਿਆ
ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਖੁਸ਼ੀਆਂ ਵੰਡਣ ਵਾਲਾ ਦੀਵਾਲੀ ਦਾ ਤਿਉਹਾਰ ਨੇੜਲੇ ਪਿੰਡ ਲੋਹਾਖੇੜਾ ਵਿਖੇ ਉਸ ਵੇਲੇ ਗਮੀ ਵਿੱਚ ਬਦਲ ਗਿਆ, ਜਦੋਂ ਕਰਜ਼ੇ ਦੀ ਮਾਰ ਹੇਠ ਆਏ ਇੱਕ ਕਿਸਾਨ ਪਰਿਵਾਰ ਦੇ ਮੁਖੀ ਅਤੇ ਉਸ ਦੀ ਪਤਨੀ ਵਲੋਂ ਜਹਿਰੀਲੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਪਿੰਡ ਲੋਹਾਖੇੜਾ ਨਿਵਾਸੀ ਕਿਸਾਨ ਅਤੇ ਉਸ ਦੀ ਧਰਮ ਪਤਨੀ ਵਲੋਂ ਕੀਤੀ ਗਈ ਖੁਦਕੁਸ਼ੀ …
Read More »ਪੰਜਾਬ ਦੇ ਕਰੋਨਾ ਯੋਧਿਆਂ ਨੇ ਮਨਾਈ ਕਾਲੀ ਦੀਵਾਲੀ
ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਕਰੋਨਾ ਵਲੰਟੀਅਰ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਕੌਹਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਵਲੰਟੀਅਰਾਂ ਵਲੋਂ ਸੰਗਰੂਰ ਵਿਖੇ ਬਜ਼ਾਰ ਵਿਚੋਂ ਦੀ ਰੋਸ ਮਾਰਚ ਕੱਢ ਕੇ ਦੀਵਾਲੀ ਦਾ ਤਿਉਹਾਰ ਕਾਲੀ ਦੀਵਾਲੀ ਵਜੋਂ ਮਨਾਇਆ ਗਿਆ। ਜਥੇਬੰਦੀ ਦੇ ਪ੍ਰੈਸ …
Read More »
Punjab Post Daily Online Newspaper & Print Media