Tuesday, November 24, 2026

Daily Archives: November 16, 2020

ਰਿਟਾਇਰਮੈਂਟ ਪੁਲਿਸ ਮੁਲਾਜ਼ਮ ਜਥੇਬੰਦੀ ਦੀ ਸਰਬਸੰਮਤੀ ਨਾਲ ਹੋਈ ਚੋਣ

ਅਸ਼ੋਕ ਮੋਹਨ ਪ੍ਰਧਾਨ ਤੇ ਬਾਲਪੁਰੀ ਚੁਣੇ ਗਏ ਜਨਰਲ ਸਕੱਤਰ ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੀ ਰਿਟਾਇਰਮੈਂਟ ਪੁਲਿਸ ਮੁਲਾਜ਼ਮ ਜਥੇਬੰਦੀ ਦੀ ਚੋਣ ਦੇ ਕਾਗਜ਼ ਭਰਨ ਦੇ ਦਿਨ ਪ੍ਰਧਾਨ ਤੇ ਸਕੱਤਰ ਸਰਬਸੰਮਤੀ ਨਾਲ ਚੁਣੇ ਗਏ।ਇਸ ਸਮੇਂ ਬਾਹਰੋਂ ਆਏ ਅਬਜ਼ਰਵਰ ਦਰਸ਼ਨ ਸਿੰਘ ਰਿਟਾਇਰਡ ਡੀ.ਐਸ.ਪੀ ਮੁਕਤਸਰ, ਇੰਸਪੈਕਟਰ ਮਹਿੰਦਰ ਕੁਮਾਰ ਘਈ ਬਠਿੰਡਾ ਤੇ ਐਸ.ਆਈ ਸੰਤੋਖ ਸਿੰਘ ਚੰਡੀਗੜ੍ਹ ਦੀ ਹਾਜ਼ਰੀ ਵਿੱਚ ਸਾਬਕਾ ਡੀ.ਐਸ.ਪੀ …

Read More »

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸੁਜਾਨਪੁਰ ਵਿਖੇ ਰੋਜ਼ਗਾਰ ਮੇਲਾ ਅੱਜ – ਗੁਰਮੇਲ ਸਿੰਘ

19 ਨਵੰਬਰ ਨੂੰ ਧਾਰਕਲਾਂ ਬੀ.ਡੀ.ਪੀ.ਓ ਦਫਤਰ ‘ਚ ਲਗੇਗਾ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਮੇਲਾ ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਵਿਖੇ ਮਹੀਨਾ ਨਵੰਬਰ ‘ਚ ਬਲਾਕ ਪੱਧਰ ‘ਤੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਅੱਜ 17 ਨਵੰਬਰ 2020 ਦਿਨ ਮੰਗਲਵਾਰ ਨੂੰ ਬੀ.ਡੀ.ਪੀ.ਓ ਦਫਤਰ …

Read More »

11 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਕੀਤੀ ਵਾਪਸੀ -ਡਿਪਟੀ ਕਮਿਸ਼ਨਰ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 11 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਸਮੇਤ ਕੋਵਿਡ ਕੇਅਰ ਸੈਂਟਰ ਤੋਂ ਆਪੋ-ਆਪਣੇ ਘਰਾਂ ਨੂੰ ਪਰਤੇ।                    ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ …

Read More »

ਕਿਸਾਨ ਅੰਦੋਲਨ 47ਵੇਂ ਦਿਨ ‘ਚ ਦਾਖਲ -ਟੋਲ ਪਲਾਜ਼ੇ ‘ਤੇ ਧਰਨਾ ਜਾਰੀ

ਜੰਡਿਆਲਾ ਗੁਰੂ, 16 ਨਵੰਬਰ (ਹਰਿੰਦਰਪਾਲ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ਨਿੱਜਰਪੁਰਾ ਅੰਮ੍ਰਿਤਸਰ ‘ਤੇ ਲਗਾਏ ਮੋਰਚੇ ਵਿੱਚ ਸੋਹਣ ਸਿੰਘ ਰਾਮਪੁਰਾ, ਬਚਿੱਤਰ ਸਿੰਘ ਚਾਟੀਵਿੰਡ ਅਤੇ ਸੋਨੂੰ ਮਾਹਲ ਸੁਲਤਾਨਵਿੰਡ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਹੋਇਆ।                   …

Read More »

ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਜੰਡਿਆਲਾ ਗੁਰੂ, 16 ਨਵੰਬਰ (ਹਰਿੰਦਰਪਾਲ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਕਰਵਾਇਆ ਗਿਆ।ਇਸ ਕਵੀ ਦਰਬਾਰ ਵਿੱਚ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਸ਼ੁਕਰਗੁਜ਼ਾਰ ਸਿੰਘ, ਪੰਥਕ ਕਵੀ ਅਵਤਾਰ ਸਿੰਘ ਤਾਰੀ, ਪੰਥਕ ਕਵੀ ਅਜੀਤ ਸਿੰਘ ਰਤਨ, ਡਾ. ਸਤਬੀਰ ਸਿੰਘ ਸ਼ਾਨ, ਕੁਲਦੀਪ ਸਿੰਗ ਦਰਾਜ਼ਕੇ, ਕੁਲਵੰਤ ਸਿੰਘ ਪੱਟੀ, ਬਲਬੀਰ …

Read More »

ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਤੇ ਸਹਾਇਕ ਧੰਦਿਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਜਿਲੇ ਅੰਦਰ ਹੁਣ ਤੱਕ 76,300 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ ਸਹਾਇਕ ਧੰਦਿਆਂ ਨਾਲ ਜੁੜੇ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ।                  ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ …

Read More »

ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਜਾਇਜ਼ਾ

ਕਰੋਨਾ ਤੇ ਡੇਂਗੂ ਬਾਰੇ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਲੋੜ `ਤੇ ਜ਼ੋਰ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਲੋਕਾਂ …

Read More »

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਬਾਰੇ ਲੌਂਗੋਵਾਲ ਵੱਲੋਂ ਪੁਸਤਕ ਜਾਰੀ

ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਥ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਦੇ ਜੀਵਨ ਤੇ ਯੋਗਦਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵਲੋਂ ਲਿਖੀ ਪੁਸਤਕ ਸੰਗਤ ਅਰਪਣ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, …

Read More »

ਅੱਜ 33 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 19 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 33 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 19 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11488 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 379 ਐਕਟਿਵ ਕੇਸ ਹਨ।ਅੱਜ ਤੱਕ …

Read More »