ਖਰੀਦ ਕੀਤੇ ਝੋਨੇ ਦੀ 3661 ਕਰੋੜ 40 ਲੱਖ ਦੀ ਹੋਈ ਅਦਾਇਗੀ ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ 210 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 15 ਨਵੰਬਰ ਤੱਕ ਵੱਖ-ਵੱਖ ਮੰਡੀਆਂ ਵਿੱਚ 21 ਲੱਖ 24 ਹਜ਼ਾਰ 449 ਮੀਟਰਕ ਟਨ ਝੋਨਾ ਆਇਆ ਹੈ। ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 21 ਲੱਖ 18 ਹਜ਼ਾਰ 366 ਮੀਟਰਕ ਟਨ ਝੋਨੇ …
Read More »Daily Archives: November 18, 2020
ਕਿਸਾਨ ਗੁਰੂਕੁਲ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨ ਵੰਡ ਰਿਹੈ ਜੈਵਿਕ ਕਾਲੀ ਕਣਕ ਦਾ ਬੀਜ਼ – ਵਰਿੰਦਰ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਾਹਿਬ ਵਿਖੇ ਕਿਸਾਨ ਗੁਰੂਕੁਲ ਦੇ ਸਹਿਯੋਗ ਨਾਲ ਰਿਚ ਹੈਂਡਜ਼ (ਕਿਸਾਨ ਉਤਪਾਦਕ ਸੰਗਠਨ) ਅੰਮ੍ਰਿਤਸਰ ਨੇ ਜਿਲੇ ਦੀ ਤਹਿਸੀਲ ਤਰਨਤਾਰਨ ਵਿਖੇ ਇਕ ਸਮਾਗਮ ਕੀਤਾ।ਇਸ ਦੌਰਾਨ ਟੀਮ ਨੇ ਸੰਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਨੂੰ ਬੀਜ਼ ਅਤੇ ਖਾਦ ਭੇਂਟ ਕਰਕੇ ਅਸ਼ੀਰਵਾਦ ਲਿਆ।ਇਸ ਦੌਰਾਨ ਜੈਵਿਕ ਕਾਲੀ ਕਣਕ ਦੇ ਮੁਫ਼ਤ ਬੀਜ਼ ਵਿਤਰਨ ਪ੍ਰੋਗਰਾਮ ਹੋਇਆ।ਜਿਸ ਵਿੱਚ …
Read More »ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ‘ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। …
Read More »ਮੁੱਢਲੀ ਵੋਟਰ ਸੂਚੀ ਦੀ ਸਾਫਟ ਅਤੇ ਹਾਰਡ ਕਾਪੀ ਸਿਆਸੀ ਪਾਰਟੀਆਂ ਨੂੰ ਦਿੱਤੀ ਗਈ
ਦਾਅਵੇ ਅਤੇ ਇਤਰਾਜ਼ ਆਨਲਾਈਨ ਵੀ ਕੀਤੇ ਜਾ ਸਕਦੇ ਹਨ -ਜਿਲਾ ਨੋਡਲ ਅਫਸਰ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.01.2021 ਦੀ ਯੋਗਤਾ ਦੇ ਅਧਾਰ ‘ਤੇ ਡਰਾਫਟ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 16.11.2020 ਨੂੰ ਅੱਜ ਕਰ ਦਿੱਤੀ ਗਈ ਹੈ ਅਤੇ ਵੱਖ-ਵੱਖ ਰਾਜਨੀਤੀਕ ਪਾਰਟੀਆਂ ਦੇ ਆਗੂਆਂ ਨੂੰ ਵੋਟਰ ਸੂਚੀ ਦੀ ਮੁੱਢਲੀ ਕਾਪੀ ਦੀ ਸੀ.ਡੀ …
Read More »ਜਥੇ: ਅਕਾਲ ਤਖ਼ਤ ਨੇ ਕੀਤਾ ਬਾਬਾ ਫੂਲਾ ਸਿੰਘ ਯਾਦਗਾਰੀ ਡਿਉੜੀ ਦਾ ਉਦਘਾਟਨ
ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਕੰਪਲੈਕਸ ਵਿੱਚ ਸ਼ੇਰਾਂ ਵਾਲਾ ਗੇਟ ਦੇ ਸਨਮੁੱਖ ਬੁੱਢਾ ਦਲ ਦੇ ਛੇਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਫੂਲਾ ਸਿੰਘ ਜੀ ਅਕਾਲੀ ਸ਼ਹੀਦ ਨਿਹੰਗ ਸਿੰਘ ਦੀ ਯਾਦ ਵਿੱਚ ਇਕ ਬਹੁਤਕਨੀਕੀ ਸੁੰਦਰ ਦਰਸ਼ਨੀ ਡਿਊੜੀ ਬਣਾਈ ਗਈ ਹੈ।ਜਿਸ ਦਾ ਰਸਮੀ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ, …
Read More »
Punjab Post Daily Online Newspaper & Print Media