Tuesday, November 24, 2026

Daily Archives: November 19, 2020

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਡਾ. ਆਸਾ ਸਿੰਘ ਘੁੰਮਣ ਦੀ ਪੁਸਤਕ ‘ਤੇ ਕਰਵਾਈ ਗੋਸ਼ਟੀ

ਅੰਮ੍ਰਿਤਸਰ, 19 ਨਵੰਬਰ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਅੱਜ ਸਿਰਜਣਾ ਕੇਂਦਰ ਕਪੂਰਥਲਾ ਅਤੇ ਗਲੋਬਲ ਚਿੰਤਕ ਮੰਚ ਦੇ ਸਹਿਯੋਗ ਨਾਲ ਉਘੇ ਵਿਦਵਾਨ ਡਾ. ਆਸਾ ਸਿੰਘ ਘੁੰਮਣ ਦੀ ਇਤਿਹਾਸਕ ਪੁਸਤਕ ‘ਕੱਤਕ ਕਿ ਵਿਸਾਖ? ਕਿ ਦੋਵੇਂ’ ਉਪਰ ਵਿਚਾਰ ਚਰਚਾ ਸਥਾਨਕ ਭਾਈ ਵੀਰ ਸਿੰਘ ਨਿਵਾਸ ਅਸਥਾਨ ਵਿਖੇ ਕਰਵਾਈ ਗਈ।ਸਮਾਗਮ ਦੀ ਪ੍ਰਧਾਨਗੀ ਡਾ. ਮਹਿਲ ਸਿੰਘ, ਐਸ.ਪੀ ਓਪਿੰਦਰਜੀਤ …

Read More »

ਡਿਪਟੀ ਕਮਿਸ਼ਨਰ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਸਾਫ-ਸੁਥਰਾ ਕਰਨ ਦੀਆਂ ਹਦਾਇਤਾਂ

ਕਾਰ ਪਾਰਕਿੰਗ, ਗਲੀਆਂ ਅਤੇ ਗਲਿਆਰੇ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਦੇ ਚੌਗਿਰਦੇ ਦੀ ਦੇਖ-ਭਾਲ ਵਿਚ ਲੱਗੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਜਾ ਕੇ ਲੋੜੀਂਦੇ ਕਦਮ ਚੁੱਕਣ ਤੇ ਗਲਿਆਰੇ ਸਮੇਤ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤਿਆਂ ਨੂੰ …

Read More »

ਰੋਜ਼ਗਾਰ ਬਿਊਰੋ ਵਲੋਂ ਦਸੰਬਰ ਮਹੀਨੇ ‘ਚ ਲਗਾਏ ਜਾਣਗੇ ਸਵੈ-ਰੋਜ਼ਗਾਰ ਕੈਂਪ – ਏ.ਡੀ.ਸੀ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਦਸੰਬਰ ਮਹੀਨੇ ‘ਚ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਸਵੈ-ਰੋਜ਼ਗਾਰ ਕੈਂਪ ਲਗਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਤਿੰਨ ਬਲਾਕ ਪੱਧਰੀ (ਬੀ.ਡੀ.ਪੀ.ਓ ਦਫਤਰ ਅਜਨਾਲਾ, ਬੀ.ਡੀ.ਪੀ.ਓ ਦਫਤਰ ਰਈਆ ਅਤੇ ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ) ਅਤੇ ਦੋ ਜਿਲਾ ਪੱਧਰੀ (ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ …

Read More »

ਪ੍ਰਾਈਵੇਟ ਹਸਪਤਾਲ ਕੋਵਿਡ-19 ਦਾ ਡਾਟਾ ਪ੍ਰਸ਼ਾਸਨ ਨੂੰ ਤੁਰੰਤ ਮੁਹੱਈਆ ਕਰਵਾਉਣ-ਡਿਪਟੀ ਕਮਿਸ਼ਨਰ

ਕੋਵਿਡ -19 ਦੀ ਦੂਜੀ ਲਹਿਰ ਨਾਲ ਨਿਪਟਣ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੋਵਿਡ-19 ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਧਿਆਨ ਵਿਚ ਰੱਖਦੇੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪੀਤ ਸਿੰਘ ਖਹਿਰਾ ਵਲੋ ਸਥਾਨਕ ਬੱਚਤ ਭਵਨ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਕੋਵਿਡ-19 ਦੀ ਦੂਜੀ ਲਹਿਰ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਖੇਡ ਮੇਲਾ ਕਰਵਾਇਆ ਗਿਆ

ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਵਾਲੀ ਦੇ ਸਬੰਧ ’ਚ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਮੇਲੇ ਦਾ ਆਯੋਜਨ ਸ਼ਬਦ ਗਾਇਨ ਨਾਲ ਕੀਤਾ।ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਸ਼ੇਸ਼ ਅਧਿਆਪਕ ਸਟਾਫ਼ ਲਈ ਆਯੋਜਿਤ ਮੇਲੇ ’ਚ ਪੁੱਜੇ ਮੁੱਖ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ਡਾ. ਬੀ. ਆਰ. ਅੰਬੇਦਕਰ ਇੰਸਟੀਚਿਊਟ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਰਣਜੀਤ ਐਵੀਨਿਊ ਅਤੇ ਡਾ. ਬੀ.ਆਰ ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ ਦਰਮਿਆਨ ਅੱਜ ਇਕ ਅਹਿਮ ਸਮਝੌਤਾ ਹੋਇਆ।ਖ਼ਾਲਸਾ ਇੰਜੀਨਅਰਿੰਗ ਕਾਲਜ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ ਅਤੇ ਡਾ. ਲਲਿਤ ਕੁਮਾਰ ਅਵਸਥੀ ਡਾਇਰੈਕਟਰ, ਡਾ. ਡੀਨ ਅਕਾਦਮਿਕ, ਡਾ. ਬੀ.ਆਰ. ਅੰਬੇਦਕਰ ਐਨ.ਆਈ.ਟੀ, ਜਲੰਧਰ ਵਿਚਾਲੇ ਹੋਏ …

Read More »

KCET signs MOU with B.R Ambedkar to share expertise in Technical Education

Amritsar, November 19 (Punjab Post Bureau) – With a view to share expertise in the field of technical education, Khalsa College of Engineering and Technology (KCET) today signed an MOU with Dr. BR Ambedkar National Institute of Technology (BR-NIT), Jalandhar. The MOU was signed by the Directors of both the institutes including, Dr. Lalit Kumar Awasthi, Director, BR-NIT and Dr. …

Read More »

21 ਨਵੰਬਰ ਤੋਂ 4 ਦਸੰਬਰ ਤੱਕ ਮਨਾਇਆ ਜਾਵੇਗਾ ਨਸਬੰਦੀ ਪੰਦਰਵਾੜਾ

ਸਿਵਲ ਸਰਜਨ ਵਲੋਂ ਜਾਗਰੂਕਤਾ ਮੁਹਿੰਮ ਲਈ ਬੀ.ਈ.ਈਜ਼ ਤੇ ਐਸ.ਆਈ ਨਾਲ ਮੀਟਿੰਗ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਪੰਦਰਾਵਾੜਾ ਮਨਾਇਆ ਜਾਵੇਗਾ ਤਾਂ ਜੋ ਪਰਿਵਾਰ ਨਿਯੋਜਨ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।                     ਅੱਜ ਇਸ ਸਬੰਧੀ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ …

Read More »

ਸਮਾਰਟ ਵਿਲੇਜ਼ ਤਹਿਤ ਸ਼ੁਰੂ ਕੰਮ ਮਿਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ – ਡਿਪਟੀ ਕਮਿਸ਼ਨਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਵਿਭਾਗ ਵਲੋਂ ਪੇਂਡੂ ਖੇਤਰਾਂ ਵਿਚ `ਸਮਾਰਟ ਵਿਲੇਜ਼` ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਵਿਚ …

Read More »

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨਾਲ ਮੀਟਿੰਗ ਕਰਕੇ ਪ੍ਰਗਤੀ ਰਿਪੋਰਟ ਦਾ ਲਿਆ ਜਾਇਜ਼ਾ

ਪਠਾਨਕੋਟ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਦਫਤਰ ਸਮੱਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ਸਿੱਖਿਆ ਦੇ ਨਾਲ ਨਾਲ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਅਨੰਦਪੁਰ ਰੋਡ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ,ਇਸ ਟ੍ਰੇਨਿੰਗ ਸੈਂਟਰ ਵਿੱਚ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਨੂੰ ਕਿੱਤਾ ਮੁੱਖੀ ਕੋਰਸ ਜਿਵੇਂ ਥ੍ਰੀ ਡੀ ਟੈਕਨਾਲੋਜੀ, ਬੈਸਿਕ ਕੰਪਿਊਟਰ …

Read More »