Tuesday, November 24, 2026

Daily Archives: November 19, 2020

ਇਸ ਸਾਲ ਜਿਆਦਾ ਖਤਰਨਾਕ ਹੋ ਸਕਦੀ ਹੈ ਸੀਤ ਲਹਿਰ – ਡਾ. ਅਦਿੱਤੀ ਸਲਾਰੀਆ

ਪਠਾਨਕੋਟ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਕੁੱਝ ਸਾਲਾਂ ਤੋਂ ਤਾਪਮਾਨ ਦੇ ਬਦਲਾਅ ਕਾਰਨ ਸਰਦੀ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਜੋ ਸੁੱਕੀਆਂ ਹਵਾਵਾਂ (ਡਰਾਈ ਵੇਵਜ਼) ਚੱਲਦੀਆਂ ਹਨ, ਉਹ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ।ਇਹ ਇਨਸਾਨਾਂ ਦੇ ਨਾਲ ਹੀ ਪੌਦਿਆਂ, ਪਸ਼ੂ-ਪੰਛੀਆਂ ਅਤੇ ਫਸਲਾਂ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ।ਡਾ. ਆਦਿੱਤੀ ਸਲਾਰੀਆ ਏ.ਸੀ.ਐਸ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਦੀ ਦਾ …

Read More »

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਧਾਰਮਿਕ ਅਤੇ ਸੰਗੀਤ ਅਧਿਆਪਕਾਂ ਨਾਲ ਮੀਟਿੰਗ

ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲੇ ਦੇ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਧਾਰਮਿਕ ਅਤੇ ਸੰਗੀਤ ਅਧਿਆਪਕਾਂ ਨਾਲ ਇੱਕ ਮੀਟਿੰਗ ਹੋਈ।ਮੀਟਿੰਗ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਅਣਖੀ, ਮੈਂਬਰ ਪ੍ਰੋ. ਹਰੀ ਸਿੰਘ ਕੋਆਰਡੀਨੇਟਰ ਗੁਰਚਰਨ ਸਿੰਘ ਘਰਿੰਡਾ ਅਤੇ ਪ੍ਰੋ. ਗਗਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਲੱਗਣਗੇ ਸਟੀਲੀ ਜੰਗਲੇ

ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾਏ ਜਾ ਰਹੇ ਹਨ।ਇਸ ਦੇ ਨਾਲ ਹੀ ਪਰਿਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ।ਇਹ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ।   …

Read More »

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਮਾਗਮ ‘ਚ ਸਹਿਯੋਗ ਜਥੇਬੰਦੀਆਂ ਤੇ ਸੰਗਤਾਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਪੰਥਕ ਸਮਾਗਮ ਵਿਚ ਪੁੱਜਣ ਵਾਲੀਆਂ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਹੈ।                  ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ਼੍ਰੋਮਣੀ ਕਮੇਟੀ …

Read More »