ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਅੱਜ ਲਗਾਏ ਗਏ ਰੋਜਗਾਰ ਕੈਂਪ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ 9 ਨਾਮਵਰ ਕੰਪਨੀਆਂ ਵਲੋਂ 155 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਲਗਭਗ 213 ਪ੍ਰਾਰਥੀਆਂ ਨੇ ਭਾਗ ਲਿਆ ਅਤੇ 155 ਨੌਜਵਾਨਾਂ ਦੀ …
Read More »Daily Archives: November 21, 2020
ਕਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਮਾਸਕ ਹੀ ਇਕੋ ਇਕ ਵੈਕਸੀਨ – ਕੈਬਨਿਟ ਮੰਤਰੀ ਸੋਨੀ
ਡੀ.ਏ.ਵੀ ਕਾਲਜ ਨੂੰ ਵਿਕਾਸ ਕਾਰਜ਼ਾਂ ਲਈ ਦਿੱਤਾ 5 ਲੱਖ ਦਾ ਚੈਕ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਸਰਦੀ ਦੇ ਮੌਸਮ ਆਉਣ ਕਾਰਨ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ …
Read More »ਭਲਾਈ ਵਿਭਾਗ ਦੇ ਹਾਂ ਪੱਖੀ ਰਵੱਈਏ ਨੂੰ ਵੇਖਦਿਆਂ ਈ.ਟੀ.ਯੂ ਨੇ ਮੁਲਤਵੀ ਕੀਤੀ ਭੁੱਖ ਹੜਤਾਲ
ਜ਼ਿਲ੍ਹਾ ਸਿੱਖਿਆ ਅਫਸਰ ਨੇ ਜਲਦ ਪ੍ਰਮੋਸ਼ਨਾਂ ਕਰਨ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ‘ਚ ਕਈ ਸਾਲਾਂ ਤੋਂ ਅਧਿਆਪਕਾਂ ਦੀਆਂ ਰੁਕੀਆਂ ਪ੍ਰਮੋਸ਼ਨਾਂ ਕਰਵਾਉਣ ਲਈ ਸੰਘਰਸ਼ ਲੜ ਰਹੀ ਐਲੀਮੈਂਟਰੀ ਟੀਚਰ ਯੂਨੀਅਨ (ਰਜਿ.) ਨੇ ਭਲਾਈ ਵਿਭਾਗ ਵਲੋਂ ਪ੍ਰੋਮੋਸ਼ਨਾਂ ਸਬੰਧੀ ਪੂਰਾ ਰਿਕਾਰਡ ਪ੍ਰਮੁੱਖ ਸਕੱਤਰ ਵੈਲਫੇਅਰ ਪੰਜਾਬ ਨੂੰ ਭੇਜਣ ਉਪਰੰਤ ਵਿਖਾਏ ਗਏ ਹਾਂ ਪੱਖੀ ਰਵੱਈਏ ਨੂੰ ਵੇਖਦਿਆਂ ਹੋਇਆਂ ਅੱਜ ਆਪਣੀ …
Read More »ਕੋਵਿਡ ਤੋਂ ਬਾਅਦ ਉਚੇਰੀ ਸਿਖਿਆ `ਚ ਤਬਦੀਲੀਆਂ ਵਿਸ਼ੇ `ਤੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ
ਅੰਮ੍ਰਿਤਸਰ, 21 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਟਰਨਲ ਕੁਆਲਟੀ ਐਸ਼ੋਰੈਂਸ ਸੈੱਲ ਵੱਲੋਂ ਯੂਨੀਵਰਸਿਟੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਦੇ ਸਹਿਯੋਗ ਨਾਲ ਕੋਵਿਡ ਤੋਂ ਬਾਅਦ ਉਚੇਰੀ ਸਿਖਿਆ `ਚ ਤਬਦੀਲੀਆਂ ਵਿਸ਼ੇ `ਤੇ ਇਕ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ ਦੇਸ਼ ਵਿਦੇਸ਼ ਤੋਂ ਤਿੰਨ ਸੌ ਤੋਂ ਵੱਧ ਵਿਦਵਾਨਾਂ ਅਤੇ ਮਾਹਿਰਾਂ ਨੇ ਭਾਗ ਲਿਆ। ਇਸ ਮੌਕੇ ਕੋਵਿਡ ਤੋਂ ਬਾਅਦ …
Read More »Int’l Webinar on theme Changing Higher Edu. Scenario in Post-Covid Times organized
Amritsar, November 21 (Punjab Post Bureau) – The Internal Quality Assurance Cell (IQAC) of Guru Nanak Dev University in collaboration with Human Resource Development Centre of the University organised an International Webinar on the theme “Changing Higher Education Scenario in Post- Covid Times”. With experts of undisputable experience and prowess in higher education and its policy making, the webinar aimed …
Read More »ਮੈਡਮ ਦਾਮਨ ਥਿੰਦ ਬਾਜਵਾ ਨੇ ਪਿੰਡ ਸ਼ੇਰੋਂ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇਂ ਸਮੇਂ ਤੋਂ ਨੇੜਲੇ ਪਿੰਡ ਵਾਸੀਆਂ ਅਤੇ ਰਾਹਗੀਰਾਂ ਲਈ ਵੱਡੀ ਸਿਰਦਰਦੀ ਬਣੀਆਂ ਹੋਈਆਂ ਪਿੰਡ ਸ਼ੇਰੋਂ ਦੀਆਂ ਗਲੀਆਂ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਅਤੇ ਨਾਲੀਆਂ ਨੂੰ ਬਣਾਉਣ ਲਈ ਅੱਜ ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਦਾਮਨ ਥਿੰਦ ਬਾਜਵਾ ਨੇ ਆਪਣੀ ਮਿਹਨਤ ਸਦਕਾ ਮਨਜ਼ੂਰ ਕਰਵਾ ਕੇ ਗਲੀਆਂ-ਨਾਲੀਆਂ …
Read More »ਸੁਨਾਮ ਵਾਸੀ ਵਰਿੰਦਰ ਗੋਇਲ ਦਾ ਨਿਕਲਿਆ ਦੀਵਾਲੀ ਬੰਪਰ ਦਾ ਪਹਿਲਾ ਇਨਾਮ
ਲੋਕਾਂ ਵਲੋਂ ਦਿੱਤੀਆਂ ਜਾ ਰਹੀਆਂ ਹਨ ਵਧਾਈਆਂ ਸੁਨਾਮ, 21 ਨਵੰਬਰ (ਜਗਸੀਰ ਲੌਂਗੋਵਾਲ) – ਸਪੇਅਰ ਪਾਰਟਸ ਦਾ ਕੰਮ ਕਰਨ ਵਾਲੇ ਸੁਨਾਮ ਨਿਵਾਸੀ ਵਰਿੰਦਰਪਾਲ ਗੋਇਲ ਦੀ ਖ਼ੁਸ਼ੀ ਦਾ ਉਸ ਸਮੇਂ ਕੋਈ ਟਿਕਾਣਾ ਨਹੀਂ ਰਿਹਾ ਜਦੋਂ ਉਸ ਨੂੰ ਪੰਜਾਬ ਸਰਕਾਰ ਦੇ ਦੀਵਾਲੀ ਬੰਪਰ ਦੀ ਟਿਕਟ ਦਾ ਪਹਿਲਾ ਇਨਾਮ ਡੇਢ ਕਰੋੜ ਰੁਪਏ ਨਿਕਲਿਆ।ਇਸ ਇਨਾਮ ਦੇ ਨਿਕਲਣ ‘ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ …
Read More »12 ਦਸੰਬਰ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਸਬੰਧੀ ਮੀਟਿੰਗ
ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਦਸੰਬਰ 2020 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚੀ ਜਤਿੰਦਰਪਾਲ ਸਿੰਘ ਸਕੱਤਰ ਜਿਲਾ …
Read More »ਰਾਮ ਲੁਭਾਇਆ ਨੇ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਚਾਰਜ਼ ਸੰਭਾਲਿਆ
ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਲੁਭਾਇਆ ਵੱਲੋਂ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਜਿਲ੍ਹਾ ਪਠਾਨਕੋਟ ਵਿਖੇ ਚਾਰਜ਼ ਸੰਭਾਲ ਲਿਆ ਗਿਆ ਹੈ।ਇਸ ਤੋਂ ਪਹਿਲਾਂ ਉਹ ਜਿਲ੍ਹਾ ਪਠਾਨਕੋਟ ਵਿਖੇ ਹੀ ਸਹਾਇਕ ਲੋਕ ਸੰਪਰਕ ਅਫਸ਼ਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਜਿਕਰਯੋਗ ਹੈ ਕਿ ਵਿਭਾਗ ਵਿੱਚ ਆਉਣ ਤੋਂ ਪਹਿਲਾਂ ਰਾਮ ਲੁਭਾਇਆ ਦੈਨਿਕ ਭਾਸਕਰ ਅਤੇ ਦੈਨਿਕ ਜਾਗਰਣ ਅਖਬਾਰਾਂ ਵਿੱਚ ਵੀ ਅਪਣੀਆਂ ਸੇਵਾਵਾਂ ਨਿਭਾਅ …
Read More »ਡੋਰਕ ਮਲਟੀਮੀਡੀਆ ਪ੍ਰਾ. ਲਿਮ ਵਲੋਂ 4 ਮਹੀਨੇ ਦਾ ਮੁਫਤ ਸਕਿਲ ਕੋਰਸ ਸ਼ੁਰੂ
ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮਟਿਡ ਵਲੋਂ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿੱਚ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਜਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਪ੍ਰਦੀਪ ਬੈਂਸ ਨੇ ਦੱਸਿਆ ਕਿ ਇਸ ਵਿੱਚ ਪਲੰਬਰ ਜਰਨਲ, ਅਤੇ ਪਲੰਬਰ …
Read More »
Punjab Post Daily Online Newspaper & Print Media