Tuesday, November 24, 2026

Daily Archives: November 24, 2020

ਜਿਲਾ ਪ੍ਰਸ਼ਾਸ਼ਨ ਦੀਆਂ ਕੋਸ਼ਿਸ਼ਾਂ ਨਾਲ ਪਹਿਲੀ ਯਾਤਰੀ ਰੇਲ ਗੱਡੀ ਮੁੰਬਈ ਤੋਂ ਅੰਮ੍ਰਿਤਸਰ ਪੁੱਜੀ

ਕਿਸਾਨਾਂ ਦੇ ਅੜੀਅਲ ਰਵੀਈਏ ਕਾਰਨ ਵਾਇਆ ਤਰਨਤਾਰਨ ਆਈ ਰੇਲ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿਲਾਂ ਵਿਰੁੱਧ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ  ਦੇ ਕੀਤੇ ਫੈਸਲੇ ਤੋਂ ਬਾਅਦ ਅੱਜ ਸਵੇਰੇ ਮੁੰਬਈ ਤੋਂ ਚੱਲੀ ਗੋਲਡਨ ਟੈਂਪਲ ਐਕਸਪ੍ਰੈਸ ਜਿਲਾ ਪ੍ਰਸ਼ਾਸ਼ਨ ਦੀਆਂ ਕੋਸ਼ਿਸ਼ਾਂ ਨਾਲ ਅੰਮਿ੍ਰਤਸਰ ਪਹੁੰਚ ਗਈ।ਕਿਸਾਨ ਮਜ਼ਦੂਰ ਯੂਨੀਅਨ ਜੋ ਕਿ ਬਾਕੀ ਯੂਨੀਅਨਾਂ …

Read More »

ਅਮਨ ਭੁੱਲਾ ਗਰੁੱਪ ਆਫ ਇੰਸਟੀਚਿਊਟ ਵਿਖੇ ਲਗਾਇਆ ਪਲੇਸਮੈਂਟ ਕੈਂਪ

ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਕੋਵਿਡ-19 ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਡਾਇਰੈਕਟਰ ਪੂਜਾ ਓੁਹਰੀ, ਅਮਨ ਭੱਲਾ ਗਰੁੁੱਪ ਆਫ ਇੰਸਟੀਚਿਊਟ, ਕੋਟਲੀ ਦੇ ਸਹਿਯੋਗ ਨਾਲ ਕੈਂਪਸ ਵਿੱਚ ਪਲੇਸਮੈਂਟ ਕੈਂਪ ਕਰਵਾਇਆ ਗਿਆ।                         ਇਸ ਕੈਂਪ …

Read More »

ਕਪੂਰਥਲਾ ‘ਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਕੁੱਲ ਵੋਟਰ 608467

ਸਾਰੇ ਹਲਕਿਆਂ ਅੰਦਰ ਮਰਦ ਵੋਟਰਾਂ ਦੀ ਗਿਣਤੀ ਮਹਿਲਾਵਾਂ ਦੇ ਮੁਕਾਬਲੇ ਜਿਆਦਾ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲੇ 16 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋ ਚੁੱਕੀ ਹੈ।ਜਿਸ ਤਹਿਤ ਜਿਲੇ ਅੰਦਰ ਵੋਟਰਾਂ ਦੀ ਗਿਣਤੀ 608467 ਹੋ ਗਈ ਹੈ।ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕੁੱਲ ਵੋਟਰਾਂ ਵਿਚੋਂ 318128 ਮਰਦ ਅਤੇ 290309 ਔਰਤ …

Read More »

ਵੋਟਰ ਜਾਗਰੂਕਤਾ ਬਾਰੇ ਆਨਲਾਇਨ ਕੁਇਜ਼ ਮੁਕਾਬਲਾ ਅੱਜ

ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਲਈ ਆਨਲਾਈਨ ਕੁਇਜ਼ ਮੁਕਾਬਲਾ ਕੱਲ 25 ਨਵੰਬਰ ਨੂੰ 12 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਇਹ ਮੁਕਾਬਲਾ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਨਾਲ ਸਬੰਧਿਤ 27 ਲੇਖ ਤੇ ਸੰਖੇਪ ਵੀਡੀਓ ਮੁੱਖ ਚੋਣ ਅਫਸਰ ਪੰਜਾਬ ਦੇ ਫੇਸਬੁੱਕ ਪੇਜ਼ `ਤੇ ਸਾਂਝੀਆਂ ਕੀਤੀਆਂ ਗਈਆਂ …

Read More »

ਦਿਵਿਯਾਂਗ ਵਿਅਕਤੀਆਂ ਦੇ ਪਛਾਣ ਪੱਤਰ ਬਣਾਉਣ ਲਈ ਸਿਵਲ ਹਸਪਤਾਲ ਵਿਖੇ ਲੱਗਾ ਕੈਂਪ

ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਵਿਖੇ ਯੂ.ਡੀ.ਆਈ.ਡੀ ਪ੍ਰੋਜੈਕਟ ਤਹਿਤ ਅੰਗਹੀਣ ਵਿਅਕਤੀਆਂ ਦੇ ਪਛਾਣ ਪੱਤਰ ਬਣਾਉਣ ਲਈ ਇੱਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ।                 ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਯੂ.ਡੀ.ਆਈ.ਡੀ ਪ੍ਰੋਜੈਕਟ ਦਾ ਉਦੇਸ਼ ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ ਆਈ.ਡੀ ਕਾਰਡ …

Read More »

ਰਿਟਾ: ਨਾਇਬ ਤਹਿਸੀਲਦਾਰ ਸੁਰਿੰਦਰ ਸਿੰਘ ਸ਼ਾਹੀ ਨਮਿਤ ਭੋਗ 28 ਨੂੰ

ਸਮਰਾਲਾ, 24 ਨਵੰਬਰ (ਇੰਦਰਜੀਤ ਕੰਗ) – ਬੀਤੇ ਦਿਨੀਂ ਚਲਾਣਾ ਕਰ ਗਏ ਸਮਰਾਲਾ ਅਤੇ ਖਮਾਣੋਂ ਤਹਿਸੀਲ ਵਿਖੇ ਕਰੀਬ 5 ਸਾਲ ਆਪਣੀਆਂ ਸੇਵਾਵਾਂ ਨਿਭਾਅ ਕੇ ਰਿਟਾਇਰ ਹੋ ਚੁੱਕੇ ਨਾਇਬ ਤਹਿਸੀਲਦਾਰ ਸੁਰਿੰਦਰ ਸਿੰਘ ਸ਼ਾਹੀ ਨਮਿਤ ਸਹਿਜ ਪਾਠ ਦੇ ਭੋਗ 28 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮੁਹੱਲਾ ਪਹਾੜੀ ਗੇਟ ਨੇੜੇ ਏ.ਏ.ਆਰ.ਜੈਨ ਮਾਡਲ ਸਕੂਲ ਡੇਰਾ ਬੱਸੀ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ …

Read More »

ਕੁੱਲ ਹਿੰਦ ਮਜ਼ਦੂਰ ਯੂਨੀਅਨ ਦੀ ਸਮਰਾਲਾ ਇਕਾਈ ਵੱਲੋਂ 26 ਨੂੰ ਕਿਸਾਨਾਂ ਦੇ ਹੱਕ ’ਚ ਦਿੱਲੀ ਜਾਣ ਲਈ ਕੀਤਾ ਲਾਮਬੰਦ

ਸਮਰਾਲਾ, 24 ਨਵੰਬਰ (ਇੰਦਰਜੀਤ ਕੰਗ) – ਕੁੱਲ ਹਿੰਦ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਇਕਾਈ ਸਮਰਾਲਾ ਦੀ ਅਹਿਮ ਮੀਟਿੰਗ ਲੇਬਰ ਚੌਂਕ ਸਮਰਾਲਾ ਵਿਖੇ ਸਵਰਨ ਸਿੰਘ ਚਹਿਲਾਂ ਦੀ ਪ੍ਰਧਾਨਗੀ ਹੇਠ ਹੋਈ।ਰਾਜ ਮਿਸਤਰੀ, ਰਿਕਸ਼ਾ ਮਜ਼ਦੂਰ ਯੂਨੀਅਨ ਦੇ ਕਾਮਿਆਂ ਨਾਲ ਕੀਤੀ ਗਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਭਜਨ ਸਿੰਘ ਸਮਰਾਲਾ ਪ੍ਰਧਾਨ ਤੇ ਜ਼ਿਲ੍ਹਾ ਸਕੱਤਰ ਬਲਵੀਰ ਸਿੰਘ ਸੁਹਾਵੀ ਨੇ ਕਿਹਾ ਕਿ ਕਿਸਾਨਾਂ ਦੇ ਖਿਲਾਫ਼ …

Read More »

ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੇ ਫਾਈਨਲ ਆਨਲਾਈਨ ਗਿਆਨ ਪਰਖ ਮੁਕਾਬਲੇ ਦਾ ਆਯੋਜਨ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਨੂੰ ਸਮਰਪਿਤ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਆਨਲਾਈਨ ਗਿਆਨ ਪਰਖ ਮੁਕਾਬਲੇ ਦਾ ਆਯੋਜਨ 10 ਤੋਂ 12 ਨਵੰਬਰ ਤੱਕ ਕੀਤਾ ਗਿਆ ਸੀ।ਇਸ ਵਿੱਚ 26 ਸਕੂਲਾਂ ਸਕੂਲਾਂ ਦੀਆਂ ਟੀਮਾਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ 51ਵਾਂ ਸਥਾਪਨਾ ਦਿਵਸ

ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਰਬਵਿਆਪਕ ਅਤੇ ਸਰਬਕਾਲੀ – ਜੋਗੀਸ਼ਵਰ ਸਿੰਘ ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਨਲਾਈਨ ਮਨਾਏ ਗਏ 51ਵੇਂ ਸਥਾਪਨਾ ਦਿਵਸ ਮੌਕੇ ਮਿਸਰ ਅਤੇ ਯੂ.ਏ.ਈ. ਦੇ ਸਾਬਕਾ ਅੰਬੈਸਡਰ ਨਵਦੀਪ ਸਿੰਘ ਸੂਰੀ ਆਈ.ਐਫ.ਐਸ (ਰਿਟਾ.) ਅਤੇ ਐਡਮੰਡ ਡੇ ਰੌਥਸਚਾਇਲਡ ਜਨੇਵਾ, ਸਵਿਟਜ਼ਰਲੈਂਡ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਡਾ. ਜੋਗੀਸ਼ਵਰ ਸਿੰਘ, ਆਈ.ਏ.ਐਸ (ਰਿਟਾ.) ਨੇ ਆਪੋ ਆਪਣੇ ਸੰਬੋਧਨ ਵਿਚ ਜਿਥੇ …

Read More »

GNDU celebrated 51st Foundation Day

Message of Universal Brotherhood lying in Gurbani –  Navdeep Singh Suri Amritsar, November 24 (Punjab Post Bureau) – Today world is suffering from so many alignments like discrimination, racism, gender & inequality etc. which is only because of intolerance and all of us are looking for a solution. So many centuries ago, Sri Guru Nanak Dev ji, on the name of …

Read More »