Tuesday, November 24, 2026

Daily Archives: November 25, 2020

ਅੱਜ 62 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 29 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 62 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 29 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11708 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 619 ਐਕਟਿਵ ਕੇਸ ਹਨ।ਉਨਾ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ‘ਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬੱਧ -ਲੌਂਗੋਵਾਲ

ਕਿਹਾ, ਕਿਸਾਨੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ …

Read More »

ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਥੜ੍ਹਾ ਸਾਹਿਬ ਦੀ ਸੇਵਾ ਦਾ ਕਾਰਜ ਅੱਜ ਆਰੰਭ ਕੀਤਾ ਗਿਆ।ਦੱਸਣਯੋਗ ਹੈ ਕਿ ਇਹ ਥੜ੍ਹਾ ਸਾਹਿਬ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰਵਾਰ ਸੁਸ਼ੋਭਿਤ ਹੈ।ਇਥੇ ਬੈਠ ਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਰਹ ਮਾਹ ਦੀ ਬਾਣੀ ਉਚਾਰਨ ਕੀਤੀ ਸੀ। ਸੱਚਖੰਡ ਸ੍ਰੀ …

Read More »

ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਤੇ ਮਜਦੂਰ ਆਗੂਆਂ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ, 25 ਨਵੰਬਰ (ਸੰਧੂ) – ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਮਜ਼ਦੂਰ ਜਥੇਬੰਦੀਆਂ ਦੇ ਵੱਲੋਂ ਵਿੱਢੇ ਗਏ ਸ਼ੰਘਰਸ਼ ਦੀ ਮੁਕੰਮਲ ਹਮਾਇਤ ਕਰਦਿਆਂ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੋਟਲਾ ਗੁਜਰਾਂ ਨੇ ਅੱਜ ਇਥੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।ਉਨਾਂ੍ਹ …

Read More »

ਐਨ.ਆਰ.ਆਈ ਨੇ ਪੀੜਤ ਖਿਡਾਰੀ ਦਲਬੀਰੀ ਲਾਲ ਨੂੰ ਦਿੱਤੀ ਸਹਾਇਤਾ ਰਾਸ਼ੀ

ਅੰਮ੍ਰਿਤਸਰ, 25 ਨਵੰਬਰ (ਸੰਧੂ) – ਨਾਮੁਰਾਦ ਬਿਮਾਰੀ ਕਾਰਨ ਬਿਸਤਰੇ ‘ਤੇ ਦਿਨ ਕਟੀ ਕਰ ਰਹੇ ਪੰਜਾਬ ਪੁਲਿਸ ਦੇ ਐਥਲੈਟਿਕਸ ਤੇ ਕਬੱਡੀ ਦੇ ਕੌਮੀ ਮਾਸਟਰ ਖਿਡਾਰੀ ਦਲਬੀਰੀ ਲਾਲ ਨਿਵਾਸੀ ਗੁਜਰਪੁਰਾ ਦਾ ਬੀਤੇ ਦਿਨੀ ਹਾਲਚਾਲ ਜਾਨਣ ਪਹੁੰਚੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਸੂਬਾ ਸਕੱਤਰ ਤੇ ਕੌਮਾਂਤਰੀ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਅਤੇ ਮਾਸਟਰ ਐਥਲੈਟਿਕਸ ਖਿਡਾਰੀ ਅਜੀਤ ਸਿੰਘ ਰੰਧਾਵਾ ਵੱਲੋਂ ਪੀੜਤ ਖਿਡਾਰੀ ਦੀ …

Read More »

ਅੰਡਰ-14 ਸਾਲ ਉਮਰ ਵਰਗ ਦੇ ਖਿਡਾਰੀਆਂ ਦੀ ਹਾਕੀ ਲੀਗ ਜਲਦ

ਖਿਡਾਰੀਆਂ ਵੱਲ ਧਿਆਨ ਦੇਣਾ ਲਾਜ਼ਮੀ ਤੇ ਸਮੇਂ ਦੀ ਲੋੜ ਹੈ – ਹੁੰਦਲ/ਰੰਧਾਵਾ ਅੰਮ੍ਰਿਤਸਰ, 25 ਨਵੰਬਰ (ਸੰਧੂ) – ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਹਾਕੀ ਸਟੇਡੀਅਮ ਵਿਖੇ ਅੰਡਰ 14 ਸਾਲ ਉਮਰ ਵਰਗ ਦੇ ਹਾਕੀ ਖਿਡਾਰੀਆਂ ਦੀ ਹਾਕੀ ਲੀਗ ਬਹੁਤ ਜਲਦ ਸ਼ੁਰੂ ਕੀਤੀ ਜਾਵੇਗੀ ਤੇ ਚੰਗੀਆਂ ਟੀਮਾਂ ਨੂੰ ਪ੍ਰਦਰਸ਼ਨੀ ਮੈਚਾਂ ਦਾ ਹਿੱਸਾ ਬਣਾ ਕੇ ਬਿਹਤਰੀਨ ਖਿਡਾਰੀਆਂ ਦੀ ਚੋਣ …

Read More »

ਸਵੀਪ ਗਤੀਵਿਧੀਆਂ ਲਈ ਜਿਲ੍ਹਾ ਪਠਾਨਕੋਟ ਲਈ ਆਈਕੋਨ ਦੀ ਚੋਣ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੇ ਪ੍ਰੋਗਰਾਮ ਸਵੀਪ ਅਧੀਨ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਅਤੇ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੇ ਸਬੰਧ ਵਿੱਚ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਿਲ੍ਹੇ ‘ਚ ਵੱਖ-ਵੱਖ ਸਵੀਪ ਗਤੀਵਿਧਿਆਂ ਕਰਵਾਈਆਂ ਜਾ ਰਹੀਆਂ …

Read More »

ਸੜਕਾਂ ਦੀ ਹਾਲਤ ਸੁਧਾਰਣ ਲਈ ਲੋਕ ਨਿਰਮਾਣ ਵਿਭਾਗ ਨਾਲ ਵਿਧਾਇਕ ਅਮਿਤ ਵਿੱਜ ਨੇ ਕੀਤੀ ਰੀਵਿਓ ਮੀਟਿੰਗ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਵੱੱਲੋਂ ਪਠਾਨਕੋਟ ਸ਼ਹਿਰ ਦੇ ਲਿੰਕ ਮਾਰਗ, ਮੁੱਖ ਸੜਕਾਂ ਅਤੇ ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁੱਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਪਠਾਨਕੋਟ ਨਾਲ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਇੱਕ ਵਿਸ਼ੇਸ਼ ਰੀਵਿਓ ਮੀਟਿੰਗ ਆਯੋਜਿਤ ਕੀਤੀ।ਜਿਸ ਵਿੱਚ ਲੋਕ ਨਿਰਮਾਣ ਵਿਭਾਗ ਮੰਡੀ ਬੋਰਡ ਪਠਾਨਕੋਟ, ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀ ਅਤੇ ਹੋਰ ਸਬੰਧਤ …

Read More »