Tuesday, November 24, 2026

Daily Archives: November 25, 2020

ਖੇਤੀ ਸਹਾਇਕ ਕਿੱਤੇ ਅਪਣਾ ਕੇ ਖੇਤੀ ਆਮਦਨ ਵਧਾਉਣ ਦੀ ਜ਼ਰੂਰਤ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵਲੋਂ ਪਿੰਡ ਅਖਵਾਨਾ ਸਥਿਤ ਖੁੰਭ ਫਾਰਮ ਦਾ ਦੌਰਾ ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲੇ ਅੰਦਰ ਖੇਤੀਬਾੜੀ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਦੁਆਰਾ ਸਹਾਇਕ ਕਿੱਤੇ ਜਿਵੇਂ ਮੱਖੀ ਪਾਲਣ, ਮੱਛੀ ਪਾਲਣ, ਖੁੰਭਾਂ ਦੀ ਕਾਸ਼ਤ, ਪਸ਼ੂ ਪਾਲਣ, ਸਬਜੀਆਂ ਦੀ ਕਾਸ਼ਤ ਅਤੇ ਫਲਾਂ ਦੀ ਕਾਸ਼ਤ ਅਪਣਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਨਾਂ ਯਤਨਾਂ ਸਦਕਾ ਕੁੱਝ ਨੌਜਵਾਨ ਕਿਸਾਨਾਂ ਵਲੋਂ ਰਵਾਇਤੀ …

Read More »

ਸਿੱਖਿਆ ਵਿਭਾਗ ਕਰਵਾਏਗਾ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

27 ਨਵੰਬਰ ਤੋਂ 5 ਦਸੰਬਰ ਤੱਕ ਲਗਾਈਆਂ ਜਾਣਗੀਆਂ ਅਧਿਆਪਕਾਂ ਦੀਆਂ ਵਰਕਸ਼ਾਪਾਂ ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) -ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿੱਚ ਨਵੀਨਤਾ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ ‘ਅੱਖਰਕਾਰੀ ਮੁਹਿੰਮ‘ ਤਹਿਤ 27 ਨਵੰਬਰ ਤੋਂ 5 ਦਸੰਬਰ …

Read More »

ਸਿੱਖਿਆ ਵਿਭਾਗ ਦੀਆਂ ਵਿਗਿਆਨ ਪ੍ਰਦਰਸ਼ਨੀਆਂ ਆਰੰਭ

ਹਰ ਪੱਧਰ ‘ਤੇ ਜੇਤੂਆਂ ਨੂੰ ਮਿਲਣਗੇ ਨਕਦ ਇਨਾਮ ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਵਿਦਿਆਰਥੀਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਸਿੱਖਿਆ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ ‘ਰਾਸ਼ਟਰੀ ਅਵਿਸ਼ਕਾਰ ਅਭਿਆਨ‘ ਤਹਿਤ 23 ਤੋਂ 28 ਨਵੰਬਰ ਤੱਕ ਵਿਗਿਆਨ ਪ੍ਰਦਰਸ਼ਨੀਆਂ ਦਾ ਬਲਾਕ, …

Read More »

ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹੈ ਕਿਸਾਨ ਗੁਰਪ੍ਰੀਤ ਸਿੰਘ

ਸਹਾਇਕ ਧੰਦੇ ਦੇ ਨਾਲ ਜੈਵਿਕ ਸਬਜ਼ੀਆਂ ਦੇ ਉਤਪਾਦਨ ਲਈ ਵੀ ਕਰ ਰਿਹੈ ਪ੍ਰੇਰਿਤ ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।ਇਸ ਤਹਿਤ ਹੀ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲਾ …

Read More »

ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਨਤੀਜਿਆਂ ਦਾ ਹੋਇਆ ਐਲਾਨ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਨਯੋਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਮਾਰਗਦਰਸ਼ਨ ਅਤੇ ਸਕੂਲ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਤਹਿਤ ਅੱਜ ਸੁੰਦਰ ਲਿਖਾਈ ਦੇ ਜਿਲ੍ਹਾ ਪੱਧਰੀ ਨਤੀਜੇ ਦਾ ਐਲਾਨ ਕਰ ਦਿਤਾ ਗਿਆ ਹੈ।ਜੂਨੀਅਰ ਵਰਗ …

Read More »

12 ਦਸੰਬਰ ਨੂੰ ਲਗਾਈ ਜਾਵੇਗੀ ਈ-ਨੈਸ਼ਨਲ ਲੋਕ ਅਦਾਲਤ – ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ

ਆਪਸੀ ਰਜ਼ਾਮੰਦੀ ਰਾਹੀ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਾਰਾ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 12 ਦਸੰਬਰ 2020 ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਈ-ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।                  ਇਸ ਸਬੰਧੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …

Read More »

ਦਸੰਬਰ ਮਹੀਨੇ ਰੋਜਗਾਰ ਬਿਊਰੋ ਵਲੋਂ ਲਗਾਏ ਜਾਣਗੇ ਸਵੈ-ਰੋਜਗਾਰ ਕੈਂਪ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਦਸੰਬਰ ਮਹੀਨੇ ‘ਚ ਸਥਾਨਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਵੈ-ਰੋਜਗਾਰ ਕੈਂਪ ਲਗਾਏ ਜਾਣਗੇ।                   ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਤਿੰਨ ਬਲਾਕ ਪੱਧਰੀ ਸਵੈ ਰੋਜਗਾਰ ਮੇਲੇ ਬੀ.ਡੀ.ਪੀ.ਓ ਦਫਤਰ ਅਜਨਾਲਾ, ਬੀ.ਡੀ.ਪੀ.ਓ ਦਫਤਰ ਰਈਆ …

Read More »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਗਾਲਣ ਲਈ ਪੂਸਾ ਡੀਕੰਪੋਜ਼ਰ ਦੀ ਵਰਤੋਂ ਸਬੰਧੀ ਟਰੇਨਿੰਗ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਦੋਲੋਨੰਗਲ ਵਿਖੇ ਝੋਨੇ ਦੀ ਰਹਿੰਦ ਖੂਹੰਦ ਪਰਾਲੀ ਨੂੰ ਬਿਨਾਂ ਅੱਗ ਲਗਾਏ ਗਾਲਣ ਲਈ ਖੇਤ ਵਿਚ ਪੁਸਾ ਡੀਕੰਪੋਜ਼ਰ ਦਾ ਟਰਾਇਲ ਲਗਾਇਆ ਗਿਆ।ਇਹ ਟਰਾਇਲ ਕਿਸਾਨ ਜਸਪਾਲ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਦੀ ਹਾਜ਼ਰੀ ਵਿਚ ਲਗਾ ਕੇ ਸਪਰੇਅ ਕਰਕੇ ਦਿਖਾਇਆ ਗਿਆ।ਪੂਸਾ ਇੰਸਟੀਚਿਊਟ ਵਲੋਂ ਤਿਆਰ ਕੀਤਾ ਪੂਸਾ ਡੀਕਮਪੋਜ਼ਰ ਕਿਸਾਨਾਂ ਲਈ ਬਹੁਤ …

Read More »