ਸ਼ੁਭ ਇਛਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਪੰਥਕ ਧਿਰਾਂ, ਸਿੱਖ ਸੰਸਥਾਵਾਂ, ਸਿੱਖ ਸੰਪ੍ਰਦਾਵਾਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਉਨਾਂ ਨੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਕਾਰਜ਼ਾਂ ਲਈ ਭਰਵੇਂ ਸਹਿਯੋਗ ਦੀ ਆਸ ਵੀ ਕੀਤੀ ਹੈ।ਜਾਰੀ ਬਿਆਨ ਵਿੱਚ ਬੀਬੀ ਜਗੀਰ …
Read More »Daily Archives: November 28, 2020
50 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 59 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 50 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 59 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11857 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 663 ਐਕਟਿਵ ਕੇਸ ਹਨ।ਹੁਣ ਤੱਕ 493 …
Read More »ਅੱਜ ਬਿਜ਼ਲੀ ਰਹੇਗੀ ਬੰਦ
ਧੂਰੀ, 28 ਨਵੰਬਰ (ਪ੍ਰਵੀਨ ਗਰਗ) – ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ. ਸ਼ੇਰਪੁਰ ਰੋਡ ਫੀਡਰ ‘ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚਲਦਿਆਂ ਇਸ ਫੀਡਰ ਅਧੀਨ ਪੈਂਦੇ ਏਰੀਏ ਦੀ ਬਿਜ਼ਲੀ ਸਪਲਾਈ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬੰਦ ਰਹੇਗੀ।
Read More »ਮਾਮਲਾ ਓਮਾਨ ‘ਚ ਫਸੀਆਂ 24 ਲੜਕੀਆਂ ਦੀ ਵਤਨ ਵਾਪਸੀ ਦਾ
ਔਜਲਾ ਦੇ ਯਤਨਾਂ ਨੂੰ ਪਿਆ ਬੂਰ, ਓਮਾਨ ਦੀ ਅੰਬੈਸੀ ਵਲੋਂ ਆਇਆ ਜਵਾਬ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਓਮਾਨ ਵਿੱਚ 24 ਬੇਸਹਾਰਾ ਲੜਕੀਆਂ ਦੀ ਵਤਨ ਵਾਪਸੀ ਦੇ ਉਠਾਏ ਮੁੱਦੇ ਤੋਂ ਬਾਅਦ ਓਮਾਨ ਵਿੱਚ ਭਾਰਤੀ ਅੰਬੈਸੀ ਦੇ ਕਮਿਊਨਿਟੀ ਵੈਲਫੇਅਰ ਅਫਸਰ ਨੇ ਕਿਹਾ ਕਿ ਮਾਰਚ ਵਿਚ 100 ਦੇ ਲਗਭਗ ਲੜਕੀਆਂ ਓਮਾਨ ਵਿਚ ਸਨ।ਜਿਨ੍ਹਾਂ ਵਿਚੋਂ …
Read More »Constitution Day celebrated at GNDU
Amritsar, 28 November – (Punjab Post Bureau) – The School of Social Sciences and Department of Sociology of the Guru Nanak Dev University celebrated the Constitution Day here today with the guidance of worthy Vice- Chancellor Dr. (Prof) Jaspal Singh Sandhu. As many as 200 students from the School of Social Sciences, Department of Sociology and NSS volunteers participated in this …
Read More »ਪ੍ਰਾਪਰਟੀ ਟੈਕਸ ਜਮਾਂ ਕਰਾਉਣ ਦੀ ਤਰੀਕ 31 ਦਸੰਬਰ 2020 ਕਰਨ ਦੀ ਮੰਗ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ – ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਨਿੱਜੀ ਪੱਤਰ ਲਿਖ ਕੇ ਪ੍ਰਾਪਰਟੀ ਟੈਕਸ ਦੀ ਤਰੀਕ ਵਧਾ ਕੇ 31 ਦਸੰਬਰ 2020 ਤੀਕ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਹੁਣ ਨਗਰ ਨਿਗਮ ਅੰਮ੍ਰਿਤਸਰ ਵਲੋਂ ਜਿਹੜਾ ਪ੍ਰਾਪਰਟੀ ਟੈਕਸ ਲਿਆ ਜਾ ਰਿਹਾ ਹੈ, ਉਸ ਵਿੱਚ ਕੋਈ ਰੀਬੇਟ …
Read More »ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ
ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਕਪੂਰਥਲਾ ਬਲਾਕ ਦੇ ਪਿੰਡਾਂ ਅੰਦਰ ਛੱਪੜਾਂ ਦੇ ਨਵੀਨੀਕਰਨ ਲਈ 1 ਕਰੋੜ 64 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ। …
Read More »ਮੁੰਬਈ ਹਮਲਿਆਂ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ‘ਚ ਇਸਰਾਈਲ ਵਿਖੇ ਸਰਬ ਧਰਮ ਸਭਾ ਹੋਈ
ਸਿੱਖ ਧਰਮ ਦੇ ਨੁਮਾਇੰਦੇ ਵਜੋਂ ਵਰਿੰਦਰ ਜੀਤ ਕੌਰ ਸਿੰਮੀ ਹੋਏ ਸ਼ਾਮਲ ਯੁਰੋਸਲਮ, 28 ਨਵੰਬਰ (ਪੰਜਾਬ ਪੋਸਟ ਬਿਊਰੋ) -2008 `ਚ ਮੁੰਬਈ ਦੇ ਤਾਜ ਹੋਟਲ ਅਤੇ ਓਬਰਾਏ ਟਰਾਈਡੈਂਟ ਹੋਟਲ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ਵਿਚ ਇਸਰਾਈਲ ਵਿਖੇ ਸਰਬ ਧਰਮ ਸਭਾ ਕੀਤੀ ਗਈ।ਜਿਸ ਵਿਚ ਸਿੱਖ ਧਰਮ ਦੇ ਨੁਮਾਇੰਦੇ ਵਜੋਂ ਪੰਜਾਬੀ ਲੋਕਧਾਰਾ ਗਰੁੱਪ ਦੇ ਐਡਮਨ ਵਰਿੰਦਰ ਜੀਤ ਕੌਰ ਸਿੰਮੀ ਨੇ ਹਿੱਸਾ ਲਿਆ। …
Read More »ਮਾਲ ਗੱਡੀਆਂ ਰਾਹੀਂ ਪੁੱਜੀ 800 ਮੀਟਰਕ ਟਨ ਯੂਰੀਆ, ਕਿਸਾਨਾਂ ਤੇ ਡੀਲਰਾਂ ਨੇ ਲਿਆ ਸੁੱਖ ਦਾ ਸਾਹ
ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਪਹਿਲਕਦਮੀ ਨਾਲ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਲਾਂਘਾ ਦੇਣ ਪਿਛੋਂ ਕਪੂਰਥਲਾ ਜਿਲੇ ਲਈ ਮਾਲ ਗੱਡੀ ਦਾ ਪਹਿਲਾ ਰੈਕ ਅੱਜ ਜਲੰਧਰ ਰੇਲਵੇ ਸਟੇਸ਼ਨ `ਤੇ ਲੱਗਾ, ਜਿਸ ਨਾਲ ਜਿਲੇ ਅੰਦਰ 800 ਮੀਟਰਿਕ ਟਨ ਯੂਰੀਆ ਖਾਦ ਪੁੱਜੀ ਹੈ। …
Read More »ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਸਰੇ ਪੜਾਅ ਦੀ ਸ਼ੁਰੂਆਤ ਨੂੰ ਲੈ ਕੇ ਡੀ.ਐਸ.ਸੀ ਦੀ ਮੀਟਿੰਗ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵਲੋ ਡੀ.ਐਸ.ਸੀ ਦੀ ਮੀਟਿੰਗ ਕੀਤੀ ਗਈ।ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵਲੋ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਸਰੇ ਪੜਾਅ ਦੀ ਸ਼ੁਰੂਆਤ ਵਲੋਂ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ। ਉਹਨਾਂ …
Read More »
Punjab Post Daily Online Newspaper & Print Media