Tuesday, November 24, 2026

Daily Archives: November 28, 2020

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ‘ਚ ਮਨਾਇਆ ਗਿਆ ਸੰਵਿਧਾਨ ਦਿਵਸ

ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜੋਤੀ ਪਰਾਸ਼ਰ ਦੀ ਅਗਵਾਈ ‘ਚ ਸੰਵਿਧਾਨ ਦਿਵਸ ਮਨਾਇਆ ਗਿਆ।ਪਠਾਨਕੋਟ ਦੇ ਜਤਿੰਦਰ ਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।             …

Read More »

ਜਿਲਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਮਾਨਸੀ ਦਾ ਜਿਲੇ ਵਿਚ ਪਹਿਲਾ ਸਥਾਨ

ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲ੍ਹਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ। ਜਿਕਰਯੋਗ ਹੈ ਕਿ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸੰਪਨ

ਵਿਸ਼ੇਸ਼ ਲੋੜਾਂ ਵਾਲੇ ਮਿਡਲ ਤੇ ਸੈਕੰਡਰੀ ਵਰਗ ‘ਚੋਂ ਸਰਕਾਰੀ ਸੀਨੀ. ਸੈਕੰ. ਸਕੂਲ ਘਿਆਲਾ ਨੇ ਮਾਰੀ ਬਾਜ਼ੀ ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ …

Read More »

ਮਾਸਟਰਜ਼ ਖਿਡਾਰੀਆਂ ਦੇ ਸਨਮਾਨ ਸਮਾਰੋਹ ਸੂਚੀ ਜਾਰੀ

ਅੰਮ੍ਰਿਤਸਰ, 28 ਨਵੰਬਰ (ਸੰਧੂ) – ਪੰਜਾਬ ਸਟੇਟ ਮਾਸਟਰਜ/ਵੈਟਰਨਜ਼ ਪਲੇਅਰਜ਼ ਟੀਮ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਪਲੇਠੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਰੂਪ ਰੇਖਾ ਅਤੇ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੇ ਮਾਸਟਰਜ਼ ਖਿਡਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।                   ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਸੂਬਾ ਸਕੱਤਰ …

Read More »

ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਇਕੱਤਰਤਾ ਹੋਈ

ਅੰਮ੍ਰਿਤਸਰ, 28 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਇਕੱਤਰਤਾ ਪ੍ਰਬੰਧਕੀ ਬਲਾਕ ਦੇ ਸਾਹਮਣੇ ਹੋਈ।ਇਕੱਤਰਤਾ ਦੀ ਸ਼ੁਰੂਆਤ ਕਰਦਿਆਂ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਸਭ ਨਾਨ-ਟੀਚਿੰਗ ਕਰਮਚਾਰੀਆਂ ਨੂੰ ‘ਜੀ ਆਇਆਂ’ ਕਿਹਾ ਅਤੇ ਸਭ ਵੋਟਰਾਂ ਦਾ ਧੰਨਵਾਦ ਕਰਦਿਆਂ ਮੰਗ ਪੱਤਰ ਪੜ ਕੇ ਸੁਣਾਇਆ।ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮੁੱਦਾ, ਖਾਲੀ ਪਈਆਂ ਨਾਨ-ਟੀਚਿੰਗ ਅਸਾਮੀਆਂ ‘ਤੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ‘ਚ ਉਘੀਆਂ ਸ਼ਖਸ਼ੀਅਤਾਂ ਨੇ ਲਵਾਈ ਹਾਜ਼ਰੀ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ ਤੇ ਮੈਨੇਜਰ ਮੁਖਤਾਰ ਸਿੰਘ ਆਦਿ।

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਸ਼ੁਕਰਵਾਰ 29 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 21 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਘਰ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਲਾਜ਼ਮੀ -ਡਿਪਟੀ ਕਮਿਸ਼ਨਰ ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਸੁਕਰਵਾਰ ਨੂੰ 29 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਸੁਕਰਵਾਰ ਨੂੰ 29 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ …

Read More »

ਕੰਪਿਊਟਰ ਲੈਕਚਰਾਰ ਤੇ ਟ੍ਰੇਨਿੰਗ ਕਲਰਕ ਦੀ ਅਸਾਮੀ ਲਈ ਅਰਜ਼ੀਆਂ ਮੰਗੀਆਂ

ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਰੱਖਿਆ ਸੇਵਾਵਾਂ ਵਿਭਾਗ ਭਲਾਈ ਅਫਸਰ ਵਲੋਂ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਠੇਕੇ ਦੇ ਅਧਾਰ `ਤੇ 11 ਮਹੀਨਿਆਂ ਲਈ ਲੈਕਚਰਾਰ ਤੇ ਟ੍ਰੇਨਿੰਗ ਕਲਰਕ ਦੀ ਅਸਾਮੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।                 ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਰਨਲ ਦਲਵਿੰਦਰ ਸਿੰਘ (ਰਿਟਾ.) ਨੇ ਦੱਸਿਆ …

Read More »