Tuesday, November 24, 2026

Daily Archives: November 28, 2020

ਵਿਧਾਇਕ ਬੁਲਾਰੀਆ ਤੇ ਮੇਅਰ ਰਿੰਟੂ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ਵਿਖੇ ਚੱਲ ਰਹੇ `ਸੁੰਦਰੀਕਰਨ ਪ੍ਰਾਜੈਕਟ` ਦਾ ਜਾਇਜ਼ਾ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਖਜ਼ਾਨਾ ਗੇਟ ਤੋਂ ਸੁਲਤਾਨਵਿੰਡ ਚੌਂਕ ਵਿਖੇ ਚੱਲ ਰਹੇ ਸੁੰਦਰੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ।ਇਹ ਪ੍ਰਾਜੈਕਟ ਪੰਜਾਬ ਹੈਰੀਟੇਜ਼ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਅਧੀਨ ਅਧੀਨ ਚੱਲ ਰਿਹਾ ਹੈ ਤੇ ਇਸ ਪ੍ਰਾਜੈਕਟ ਦੀ ਲਾਗਤ 34 ਕਰੋੜ ਰੁਪਏ ਲਗਭਗ ਹੈ।ਇਸ ਅਧੀਨ ਇਸ ਰੋਡ ਦੀਆਂ ਸਾਈਡਾਂ ਨੂੰ ਸੁੰਦਰੀਕਰਨ …

Read More »

ਸਲਾਈਟ ਸੰਸਥਾ ਵਿਖੇ ਮਨਾਇਆ 71ਵਾਂ ਸੰਵਿਧਾਨ ਦਿਵਸ

ਲੌਂਗੋਵਾਲ, 28 ਨਵੰਬਰ (ਜਗਸੀਰ ਸਿੰਘ ) – ਭਾਰਤ ਦੀ ਪ੍ਰਸਿੱਧ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਲੌਂਗੋਵਾਲ ਵਿਖੇ 71ਵਾਂ ਸੰਵਿਧਾਨ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਡਿਪਟੀ ਕਮਿਸ਼ਨਰ ਸੰਗਰੂਰਰਾਮਵੀਰ (ਆਈ.ਏ.ਐਸ) ਅਤੇ ਡਾਇਰੈਕਟਰ ਸਲਾਈਟ ਪ੍ਰੋਫੈਸਰ ਸ਼ੈਲੇਂਦਰ ਜੈਨ ਵਲੋਂ ਦੇਸ਼ ਭਰ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਲਾਈਟ ਦੇ ਸਟਾਫ ਨਾਲ ਆਨਲਾਈਨ ਗੱਲਬਾਤ ਕੀਤੀ ਗਈ।ਡਿਪਟੀ ਕਮਿਸ਼ਨਰ ਸੰਗਰੂਰ ਨੇ ਸੰਵਿਧਾਨ ਦੀਆਂ ਵੱਖ-ਵੱਖ …

Read More »

ਯੂਨੀਵਰਸਿਟੀ ਵਿਖੇ 6 ਮਹੀਨੇ ਦੇ ਸਰਟੀਫਿਕੇਟ ਕੋਰਸ ਜਨਵਰੀ-2021 ਤੋਂ

ਅੰਮ੍ਰਿਤਸਰ, 28 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2021 ਤੋਂ ਹੇਠ ਲਿਖਿਤ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ:- 1. ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ) 2. ਬਿਓੂਟੀ ਕਲਚਰ …

Read More »

ਵਿਦਿਅਕ ਮੁਕਾਬਲੇ ਤਹਿਤ ਪੀ.ਪੀ.ਟੀ ਮੇਕਿੰਗ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਨ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚ ਪੀ.ਪੀ.ਟੀ ਮੇਕਿੰਗ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ ਹੋ ਗਿਆ ਹੈ।                       ਮਿਡਲ ਵਰਗ ਵਿਚ ਤਰਨਦੀਪ ਕੌਰ (ਖਿਆਲਾ ਕਲਾਂ), ਸਾਕਸ਼ੀ (ਪਤਾਲਪੁਰੀ), ਰੌਸ਼ਨ (ਚੌਂਕ ਮਹਿਤਾ), ਪੂਜਾ ਕੌਰ …

Read More »

ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੀ ਅਹੁਦੇਦਾਰੀ ਬਾਰੇ ਹੁਣ ਨਹੀਂ ਲਿਆ ਜਾਵੇਗਾ ਕੋਈ ਇਤਰਾਜ਼ – ਹਿਮਾਸ਼ੂੰ ਅਗਰਵਾਲ

ਸਾਰੇ ਦਾਅਵੇ ਅਤੇ ਇਤਰਾਜ਼ ਸੁਣ ਕੇ ਹੀ ਤਿਆਰ ਕੀਤੀ ਹੈ ਫਾਈਨਲ ਸੂਚੀ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਸਕੱਤਰ ਕਮ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਿਮਾਸ਼ੰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸੂਚੀ ਫਾਈਨਲ ਕਰ ਲਈ ਗਈ ਹੈ ਅਤੇ ਹੁਣ ਇਸ ਬਾਰੇ ਕਿਸੇ ਦਾ ਕੋਈ ਇਤਰਾਜ਼ ਜਾਂ ਦਾਅਵਾ ਨਹੀਂ ਲਿਆ ਜਾਵੇਗਾ।     …

Read More »

ਸਵੀਪ ਮੁਹਿੰਮ ਤਹਿਤ ਕਰਵਾਏ ਦਿਵਿਯਾਂਗ ਬੱਚਿਆਂ ਦੇ ਵੀਲ੍ਹ ਚੇਅਰ ਦੌੜ ਤੇ ਕਵਿਜ਼ ਮੁਕਾਬਲੇ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਦਿੱਤਾ ਸੱਦਾ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ 01 ਜਨਵਰੀ 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੌਰਾਨ ਜਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਵਿਦਿਆਰਥੀਆਂ ਦੇ ਵੀਲ੍ਹ ਚੇਅਰ ਦੌੜ ਅਤੇ ਆਨਲਾਈਨ …

Read More »

ਰੇਲਾਂ ਬਹਾਲ ਹੋਣ ਨਾਲ ਆਟੋ ਚਾਲਕਾਂ ਵਿਚ ਖੁਸ਼ੀ ਦੀ ਲਹਿਰ

35000 ਦੇ ਕਰੀਬ ਆਟੋ ਚਾਲਕ ਪਰਿਵਾਰਾਂ ਦਾ ਰੋਜ਼ੀ ਰੋਟੀ ਦਾ ਸੰਕਟ ਟਲਿਆ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਲਾਕਡਾਊਨ ਤੋਂ ਬਾਅਦ ਰੇਲ ਗੱਡੀਆਂ ਬੰਦ ਹੋਣ ਨਾਲ ਅੰਮ੍ਰਿਤਸਰ ਵਿਖੇ ਰੋਜ਼ਾਨਾ ਆਉਣ ਵਾਲੇ ਲਗਭਗ ਇੱਕ ਲੱਖ ਦੇ ਕਰੀਬ ਯਾਤਰੀਆਂ ਦੀ ਆਮਦ ‘ਚ ਆਈ ਵੱਡੀ ਕਮੀ ਆਈ ਸੀ।ਜਿਸ ਕਰਕੇ ਸੈਰ ਸਪਾਟਾ ਸਨਅਤ ਨੂੰ ਵੱਡਾ ਖੋਰਾ ਲੱਗਣ ਦੇ ਨਾਲ ਸ਼ਹਿਰ ਵਿੱਚ ਚੱਲਦੇ 35000 ਦੇ …

Read More »