ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਗੁਰਿੰਦਰਪਾਲ ਸਿੰਘ ਜੋਸਨ …
Read More »Daily Archives: November 29, 2020
ਸਾਊਥਾਲ ਦੀ ਹੈਵਲਾਕ ਰੋਡ ਦਾ ਨਾਮ ‘ਗੁਰੂ ਨਾਨਕ ਰੋਡ‘ ਰੱਖਣਾ ਪੰਥ ਲਈ ਵਡਮੁੱਲਾ ਤੋਹਫ਼ਾ – ਗਿਆਨੀ ਹਰਨਾਮ ਸਿੰਘ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਵਸ ਮੌਕੇ ਲੰਡਨ ‘ਚ ਪੰਜਾਬੀ ਅਤੇ ਸਿੱਖਾਂ ਦੀ ਵੱਡੀ ਆਬਾਦੀ ਵਾਲੇ ਖੇਤਰ ਸਾਊਥਾਲ ਦੀ ਹੈਨਰੀ ਹੈਵਲਾਕ ਰੋਡ ਦਾ ਨਾਮ ਬਦਲ ਕੇ ‘ਗੁਰੂ ਨਾਨਕ ਰੋਡ’ ਰੱਖਣ ਦਾ ਸਵਾਗਤ ਕਰਦਿਆਂ ਜਿਥੇ ਲੰਡਨ ਬਾਰੋਅ ਆਫ …
Read More »
Punjab Post Daily Online Newspaper & Print Media