ਲੌਂਗੋਵਾਲ, 22 ਨਵੰਬਰ (ਜਗਸੀਰ ਲੌਂਗੋਵਾਲ) – ਬਲਾਕ ਸੰਗਰੂਰ ਦੇ ਸਰਕਲ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਹਿੱਤ ਚੌਪਰ ਸਰੈਡਰ ਕਮ-ਸੀਡਰ ਨਾਲ ਕਣਕ ਦੀ ਬਿਜਾਈ ਦਾ ਤਜਰਬਾ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਤਜਰਬਾ ਅਗਾਂਹਵਧੂ ਕਿਸਾਨ ਨਿਰਮਲ ਸਿੰਘ ਦੇ ਖੇਤ ‘ਤੇ …
Read More »Monthly Archives: November 2020
ਖ਼ਾਲਸਾ ਕਾਲਜ ਵਿਖੇ ਐਮ. ਫ਼ਿਲ. ਪੰਜਾਬੀ ਲਈ ਦਾਖਲਾ ਟੈਸਟ 25 ਨਵੰਬਰ ਨੂੰ – ਡਾ. ਮਹਿਲ ਸਿੰਘ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ’ਚ ਸੈਸ਼ਨ 2020-21 ਲਈ ਐਮ. ਫ਼ਿਲ. ਪੰਜਾਬੀ ਵਾਸਤੇ ਦਾਖਲਾ ਟੈਸਟ 25 ਨਵੰਬਰ ਨੂੰ ਸਵੇੇਰੇ 10:00 ਵਜੇ ਲਿਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਐਮ.ਫ਼ਿਲ. ਪੰਜਾਬੀ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਇਹ ਆਖਰੀ ਮੌਕਾ ਹੈ। ਐਮ.ਫਿਲ. ਪੰਜਾਬੀ ਕੋਰਸ ’ਚ 5 ਸੀਟਾਂ ਖਾਲੀ ਹਨ।ਜਿੰਨ੍ਹਾਂ ਲਈ 25 ਨਵੰਬਰ ਨੂੰ ਦੁਬਾਰਾ …
Read More »ਸਵਿਸ ਸਿਟੀ ਕਾਲੋਨੀਆਂ ਵਾਸੀਆਂ ਨੇ ਵਿਧਾਇਕ ਤਰਸੇਮ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਹਲਕਾ ਅਟਾਰੀ ਵਿਧਾਇਕ ਤਰਸੇਮ ਸਿੰਘ ਡੀ.ਸੀ ਨੂੰ ਅੱਜ ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗਰੀਨ ਅਤੇ ਰੋਜ਼ਲੈਂਡ ਸਮੇਤ ਚਾਰ ਰਿਹਾਇਸ਼ੀ ਕਾਲੋਨੀਆਂ ਦੇ ਵਾਸੀਆਂ ਵਲੋਂ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਸੌਂਪਿਆ।ਕਮੇਟੀ ਮੈਂਬਰਾਂ ਨੇ ਕਿਹਾ ਕਿ ਕਾਲੋਨੀਆਂ ਦੇ ਵਸਨੀਕਾਂ ਨੂੰ ਮੁਸ਼ਕਲਾਂ ਤੋਂ ਨਿਜ਼ਾਤ ਦਿਵਾਉਣ ਲਈ ਅਜੇ ਤੱਕ ਜ਼ਿਲਾ ਪ੍ਰਸ਼ਾਸ਼ਨ ਵਲੋਂ ਕੋਈ ਵੀ ਹੀਲਾ ਨਹੀਂ ਕੀਤਾ ਗਿਆ ਹੈ। …
Read More »ਜੂਨੀਅਰ ਇੰਡੀਆ ਕੈਂਪ ਲਈ ਚੁਣੀ ਗਈ ਖ਼ਾਲਸਾ ਕਾਲਜ ਦੀ ਵਿਦਿਆਰਥਣ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਹਾਕੀ ਦੀ ਖਿਡਾਰਣ ਅਮਨਦੀਪ ਕੌਰ ਬੈਂਗਲੁਰੂ ਵਿਖੇ ਏਸ਼ੀਆਂ ਕੱਪ ਦੇ 22 ਨਵੰਬਰ ਤੋਂ 19 ਦਸੰਬਰ ਚੱਲਣ ਵਾਲੇ ‘ਜੂਨੀਅਰ ਇੰਡੀਆ ਕੈਂਪ’ ਲਈ ਚੁਣੀ ਗਈ ਹੈ।ਇਸ ਸਬੰਧ ’ਚ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਕੈਂਪ ਲਈ ਚੁਣੀ ਗਈ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਲਈ ਹੌਂਸਲਾ ਅਫ਼ਜ਼ਾਈ ਕੀਤੀ। …
Read More »ਪਿੰਗਲਵਾੜਾ ਵਿਖੇ ਬਾਇਓ ਮੈਡੀਕਲ ਰਹਿੰਦ-ਖੂੰਹਦ ਨੂੰ ਜਲਾਉਣ ਵਾਲੇ ਯੰਤਰ ਦਾ ਉਦਘਾਟਨ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਬਾਇਓ ਮੈਡੀਕਲ ਰਹਿੰਦ-ਖੂੰਹਦ ਨੂੰ ਜਲਾਉਣ ਵਾਸਤੇ ਇਨਸੀਨੈਰੇਟਰ (Incinerator) ਦਾ ਉਦਘਾਟਨ ਆਈ.ਜੀ (ਸਿਟ) ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ।ਪਿੰਗਲਵਾੜਾ ਸੰਸਥਾ ਮੁਖੀ ਬੀਬੀ ਇੰਦਰਜੀਤ ਕੌਰ ਨੇ ਦੱਸਿਆ ਹੈ ਕਿ ਇਸ ਪ੍ਰੋਜੈਕਟ ਉਪਰ ਕੁੱਲ 20 ਲੱਖ ਰੁਪੈ ਦੇ ਕਰੀਬ ਖਰਚਾ ਆਇਆ ਹੈ।ਇਸ ਦੀ ਪੂਰੀ ਸੇਵਾ ਪਿੰਗਲਵਾੜਾ ਬਿਰਧ ਘਰ (ਆਪਣਾ ਘਰ) ਵਿੱਚ ਰਹਿ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਰਚੂਅਲ ਉਦਘਾਟਨ
ਕਿਹਾ ਲੋਕਾਂ ਨੂੰ ਪਿੰਡ ਪੱਧਰ ‘ਤੇ ਹੀ ਮਿਲਣਗੀਆਂ ਸਿਹਤ ਸਹੂਲਤਾਂ ਪਠਾਨਕੋਟ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ ਤੋਂ ਆਨਲਾਈਨ ਸਮਾਗਮ ਦੌਰਾਨ ਸੂਬੇ ਭਰ ਵਿਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ।ਪਠਾਨਕੋਟ ਵਿੱਚ ਵੀ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਰਚੁਅਲ ਸਮਾਰੋਹ ਕਰਵਾਇਆ ਗਿਆ। …
Read More »ਰੋਜ਼ਗਾਰ ਮੇਲੇ ‘ਚ 155 ਨੌਜਵਾਨਾਂ ਨੂੰ ਮਿਲੀ ਨੌਕਰੀ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਅੱਜ ਲਗਾਏ ਗਏ ਰੋਜਗਾਰ ਕੈਂਪ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ 9 ਨਾਮਵਰ ਕੰਪਨੀਆਂ ਵਲੋਂ 155 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਲਗਭਗ 213 ਪ੍ਰਾਰਥੀਆਂ ਨੇ ਭਾਗ ਲਿਆ ਅਤੇ 155 ਨੌਜਵਾਨਾਂ ਦੀ …
Read More »ਕਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਮਾਸਕ ਹੀ ਇਕੋ ਇਕ ਵੈਕਸੀਨ – ਕੈਬਨਿਟ ਮੰਤਰੀ ਸੋਨੀ
ਡੀ.ਏ.ਵੀ ਕਾਲਜ ਨੂੰ ਵਿਕਾਸ ਕਾਰਜ਼ਾਂ ਲਈ ਦਿੱਤਾ 5 ਲੱਖ ਦਾ ਚੈਕ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਸਰਦੀ ਦੇ ਮੌਸਮ ਆਉਣ ਕਾਰਨ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ …
Read More »ਭਲਾਈ ਵਿਭਾਗ ਦੇ ਹਾਂ ਪੱਖੀ ਰਵੱਈਏ ਨੂੰ ਵੇਖਦਿਆਂ ਈ.ਟੀ.ਯੂ ਨੇ ਮੁਲਤਵੀ ਕੀਤੀ ਭੁੱਖ ਹੜਤਾਲ
ਜ਼ਿਲ੍ਹਾ ਸਿੱਖਿਆ ਅਫਸਰ ਨੇ ਜਲਦ ਪ੍ਰਮੋਸ਼ਨਾਂ ਕਰਨ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ‘ਚ ਕਈ ਸਾਲਾਂ ਤੋਂ ਅਧਿਆਪਕਾਂ ਦੀਆਂ ਰੁਕੀਆਂ ਪ੍ਰਮੋਸ਼ਨਾਂ ਕਰਵਾਉਣ ਲਈ ਸੰਘਰਸ਼ ਲੜ ਰਹੀ ਐਲੀਮੈਂਟਰੀ ਟੀਚਰ ਯੂਨੀਅਨ (ਰਜਿ.) ਨੇ ਭਲਾਈ ਵਿਭਾਗ ਵਲੋਂ ਪ੍ਰੋਮੋਸ਼ਨਾਂ ਸਬੰਧੀ ਪੂਰਾ ਰਿਕਾਰਡ ਪ੍ਰਮੁੱਖ ਸਕੱਤਰ ਵੈਲਫੇਅਰ ਪੰਜਾਬ ਨੂੰ ਭੇਜਣ ਉਪਰੰਤ ਵਿਖਾਏ ਗਏ ਹਾਂ ਪੱਖੀ ਰਵੱਈਏ ਨੂੰ ਵੇਖਦਿਆਂ ਹੋਇਆਂ ਅੱਜ ਆਪਣੀ …
Read More »ਕੋਵਿਡ ਤੋਂ ਬਾਅਦ ਉਚੇਰੀ ਸਿਖਿਆ `ਚ ਤਬਦੀਲੀਆਂ ਵਿਸ਼ੇ `ਤੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ
ਅੰਮ੍ਰਿਤਸਰ, 21 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਟਰਨਲ ਕੁਆਲਟੀ ਐਸ਼ੋਰੈਂਸ ਸੈੱਲ ਵੱਲੋਂ ਯੂਨੀਵਰਸਿਟੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਦੇ ਸਹਿਯੋਗ ਨਾਲ ਕੋਵਿਡ ਤੋਂ ਬਾਅਦ ਉਚੇਰੀ ਸਿਖਿਆ `ਚ ਤਬਦੀਲੀਆਂ ਵਿਸ਼ੇ `ਤੇ ਇਕ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ ਦੇਸ਼ ਵਿਦੇਸ਼ ਤੋਂ ਤਿੰਨ ਸੌ ਤੋਂ ਵੱਧ ਵਿਦਵਾਨਾਂ ਅਤੇ ਮਾਹਿਰਾਂ ਨੇ ਭਾਗ ਲਿਆ। ਇਸ ਮੌਕੇ ਕੋਵਿਡ ਤੋਂ ਬਾਅਦ …
Read More »
Punjab Post Daily Online Newspaper & Print Media