Amritsar, November 21 (Punjab Post Bureau) – The Internal Quality Assurance Cell (IQAC) of Guru Nanak Dev University in collaboration with Human Resource Development Centre of the University organised an International Webinar on the theme “Changing Higher Education Scenario in Post- Covid Times”. With experts of undisputable experience and prowess in higher education and its policy making, the webinar aimed …
Read More »Monthly Archives: November 2020
ਮੈਡਮ ਦਾਮਨ ਥਿੰਦ ਬਾਜਵਾ ਨੇ ਪਿੰਡ ਸ਼ੇਰੋਂ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇਂ ਸਮੇਂ ਤੋਂ ਨੇੜਲੇ ਪਿੰਡ ਵਾਸੀਆਂ ਅਤੇ ਰਾਹਗੀਰਾਂ ਲਈ ਵੱਡੀ ਸਿਰਦਰਦੀ ਬਣੀਆਂ ਹੋਈਆਂ ਪਿੰਡ ਸ਼ੇਰੋਂ ਦੀਆਂ ਗਲੀਆਂ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਅਤੇ ਨਾਲੀਆਂ ਨੂੰ ਬਣਾਉਣ ਲਈ ਅੱਜ ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਦਾਮਨ ਥਿੰਦ ਬਾਜਵਾ ਨੇ ਆਪਣੀ ਮਿਹਨਤ ਸਦਕਾ ਮਨਜ਼ੂਰ ਕਰਵਾ ਕੇ ਗਲੀਆਂ-ਨਾਲੀਆਂ …
Read More »ਸੁਨਾਮ ਵਾਸੀ ਵਰਿੰਦਰ ਗੋਇਲ ਦਾ ਨਿਕਲਿਆ ਦੀਵਾਲੀ ਬੰਪਰ ਦਾ ਪਹਿਲਾ ਇਨਾਮ
ਲੋਕਾਂ ਵਲੋਂ ਦਿੱਤੀਆਂ ਜਾ ਰਹੀਆਂ ਹਨ ਵਧਾਈਆਂ ਸੁਨਾਮ, 21 ਨਵੰਬਰ (ਜਗਸੀਰ ਲੌਂਗੋਵਾਲ) – ਸਪੇਅਰ ਪਾਰਟਸ ਦਾ ਕੰਮ ਕਰਨ ਵਾਲੇ ਸੁਨਾਮ ਨਿਵਾਸੀ ਵਰਿੰਦਰਪਾਲ ਗੋਇਲ ਦੀ ਖ਼ੁਸ਼ੀ ਦਾ ਉਸ ਸਮੇਂ ਕੋਈ ਟਿਕਾਣਾ ਨਹੀਂ ਰਿਹਾ ਜਦੋਂ ਉਸ ਨੂੰ ਪੰਜਾਬ ਸਰਕਾਰ ਦੇ ਦੀਵਾਲੀ ਬੰਪਰ ਦੀ ਟਿਕਟ ਦਾ ਪਹਿਲਾ ਇਨਾਮ ਡੇਢ ਕਰੋੜ ਰੁਪਏ ਨਿਕਲਿਆ।ਇਸ ਇਨਾਮ ਦੇ ਨਿਕਲਣ ‘ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ …
Read More »12 ਦਸੰਬਰ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਸਬੰਧੀ ਮੀਟਿੰਗ
ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਦਸੰਬਰ 2020 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚੀ ਜਤਿੰਦਰਪਾਲ ਸਿੰਘ ਸਕੱਤਰ ਜਿਲਾ …
Read More »ਰਾਮ ਲੁਭਾਇਆ ਨੇ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਚਾਰਜ਼ ਸੰਭਾਲਿਆ
ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਲੁਭਾਇਆ ਵੱਲੋਂ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਜਿਲ੍ਹਾ ਪਠਾਨਕੋਟ ਵਿਖੇ ਚਾਰਜ਼ ਸੰਭਾਲ ਲਿਆ ਗਿਆ ਹੈ।ਇਸ ਤੋਂ ਪਹਿਲਾਂ ਉਹ ਜਿਲ੍ਹਾ ਪਠਾਨਕੋਟ ਵਿਖੇ ਹੀ ਸਹਾਇਕ ਲੋਕ ਸੰਪਰਕ ਅਫਸ਼ਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਜਿਕਰਯੋਗ ਹੈ ਕਿ ਵਿਭਾਗ ਵਿੱਚ ਆਉਣ ਤੋਂ ਪਹਿਲਾਂ ਰਾਮ ਲੁਭਾਇਆ ਦੈਨਿਕ ਭਾਸਕਰ ਅਤੇ ਦੈਨਿਕ ਜਾਗਰਣ ਅਖਬਾਰਾਂ ਵਿੱਚ ਵੀ ਅਪਣੀਆਂ ਸੇਵਾਵਾਂ ਨਿਭਾਅ …
Read More »ਡੋਰਕ ਮਲਟੀਮੀਡੀਆ ਪ੍ਰਾ. ਲਿਮ ਵਲੋਂ 4 ਮਹੀਨੇ ਦਾ ਮੁਫਤ ਸਕਿਲ ਕੋਰਸ ਸ਼ੁਰੂ
ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮਟਿਡ ਵਲੋਂ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿੱਚ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਜਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਪ੍ਰਦੀਪ ਬੈਂਸ ਨੇ ਦੱਸਿਆ ਕਿ ਇਸ ਵਿੱਚ ਪਲੰਬਰ ਜਰਨਲ, ਅਤੇ ਪਲੰਬਰ …
Read More »ਜਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਜਾਣਗੇ ਵੋਟਰ ਰਜਿਸਟ੍ਰੇਸ਼ਨ ਦੇ ਵਿਸ਼ੇਸ਼ ਕੈਂਪ
ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਦਾਅਵੇ/ਇਤਰਾਜ਼ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਪ੍ਰਾਪਤ ਕੀਤੇ ਜਾਣੇ ਹਨ। ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਹੋਇਆਂ 21 …
Read More »ਪਾਵਰਕਾਮ ਪੈਨਸ਼ਨਰਾਂ ਵੱਲੋਂ 25 ਨਵੰਬਰ ਦੇ ਪਟਿਆਲਾ ਧਰਨੇ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਸਮਰਾਲਾ, 20 ਨਵੰਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਅਹੁਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 25 ਨਵੰਬਰ ਨੂੰ ਪਟਿਆਲਾ ਵਿਖੇ ਸਾਂਝਾ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਦਿੱਤੇ ਜਾ ਰਹੇ ਧਰਨੇ ਅਤੇ ਮੋਤੀ ਮਹਿਲ ਵੱਲ ਕੱਢੇ ਜਾ ਰਹੇ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਇਸੇ …
Read More »ਜੀਰੋ ਤੋਂ 5 ਅਤੇ 15 ਸਾਲ ਤੱਕ ਦੇ ਬੱਚਿਆਂ ਦਾ ਅਧਾਰ ਕਾਰਡ ਬਾਇਓੁਮੈਟਿ੍ਰਕਸ ਅੱਪਡੇਟ ਲਾਜ਼ਮੀ ਕਰਵਾਓ – ਡਿਪਟੀ ਕਮਿਸ਼ਨਰ
ਜਲਦੀ ਹੀ ਜਿਲ੍ਹਾ ਪਠਾਨਕੋਟ ਦੇ ਬੈਂਕਾਂ ਵਿੱਚ ਵੀ ਹੋਵੇਗੀ ਬਾਇਓੁਮੈਟ੍ਰਿਕਸ ਅੱਪਡੇਟ ਦੀ ਸਹੂਲਤ ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – 0 ਤੋਂ 5 ਸਾਲ ਤੱਕ ਅਤੇ 15 ਸਾਲ ਦੀ ਉਮਰ ਤੱਕ ਅਪਣੇ ਬੱਚਿਆਂ ਦੇ ਅਧਾਰ ਕਾਰਡ ਸਬੰਧੀ ਬਾਇਓੁਮੈਟਿ੍ਰਕਸ ਅੱਪਡੇਟ (ਉਂਗਲਾਂ ਦੇ ਨਿਸਾਨ, ਅੱਖਾਂ ਦਾ ਸਕੈਨ, ਚਿਹਰੇ ਦੀ ਫੋਟੋ ਆਦਿ) ਕਰਵਾਇਆ ਜਾਵੇ,ਇਹ ਲਾਜਮੀ ਬਾਇਓੁਮੈਟ੍ਰਿਕਸ ਅੱਪਡੇਟ ਮੁਫਤ ਹਨ ਅਤੇ ਕਿਸੇ ਵੀ ਸੇਵਾਂ …
Read More »ਸਿਵਲ ਸਰਜਨ ਵਲੋਂ ਗੈਰ ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਵੈਨ ਰਵਾਨਾ
ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਗੈਰ ਸੰਚਾਰੀ ਰੋਗਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਕਪੂਰਥਲਾ ਪੁੱਜੀ ਇੱਕ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ …
Read More »
Punjab Post Daily Online Newspaper & Print Media