ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਹੋਵੇਗੀ ਯਕੀਨੀ ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਵਲੋਂ ਕੋਵਿਡ-19 ਦੇ ਦੌਰਾਨ ਜਿਲ੍ਹਾ ਕਪੂਰਥਲਾ ਵਿਖੇ ਖੇਡ ਗਤੀਵਿਧੀਆਂ ਦੁਬਾਰਾ ਸ਼ੁਰੂ ਕਰਨ ਲਈ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ, ਜਿਸ ਤਹਿਤ ਖੇਡ ਵਿਭਾਗ, ਪੰਜਾਬ ਤੇ ਡਾਇਰੈਕਟਰ ਸਪੋਰਟਸ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਜਿਲਾ ਖੇਡ ਅਫਸਰ ਸ਼੍ਰੀਮਤੀ ਜਸਮੀਤ ਕੌਰ ਵਲੋਂ ਇਸ ਸਬੰਧੀ ਖੇਡ …
Read More »Monthly Archives: November 2020
ਹੁਨਰ ਵਿਕਾਸ ਤਹਿਤ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ
ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਹੁਨਰ ਵਿਕਾਸ ਤਹਿਤ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਉਨਾਂ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਰੁਜ਼ਗਾਰ ਪ੍ਰਾਪਤੀ ਵੱਲ ਤਵੱਜ਼ੋਂ ਦੇਣ ਤੇ ਸਨਮਾਨਜਨਕ ਜਿੰਦਗੀ ਦਾ ਨਿਰਬਾਹ ਕਰਨ। ਜ਼ਿਕਰਯੋਗ ਹੈ ਕਿ ਰੋਜ਼ਗਾਰ ਬਿਊਰੋ …
Read More »ਦਿੱਲੀ ਘਿਰਾਓ ਦੀ ਤਿਆਰੀ ਲਈ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ‘ਚ ਮੁਹਿੰਮ ਵਿੱਢੀ
ਰੇਲ ਰੋਕੋ ਅੰਦੋਲਨ 57ਵੇਂ ਦਿਨ ‘ਚ ਦਾਖਲ ਜੰਡਿਆਲਾ ਗੁਰੂ, 20 ਨਵੰਬਰ (ਹਰਿੰਦਰ ਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਘਿਰਾਓ ਲਈ ਜ਼ੋਨਾਂ ਤੇ ਪਿੰਡਾਂ ਵਿੱਚ ਤੂਫਾਨੀ ਦੌਰੇ ਸ਼ੁਰੂ ਕਰ ਦਿੱਤੇ ਗਏ ਹਨ।ਜਿਲਾ ਅੰਮ੍ਰਿਤਸਰ ਵਿੱਚ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਮਜੀਠਾ, ਕੱਥੂਨੰਗਲ ਤੇ ਤਰਸਿੱਕਾ ਜੋਨਾਂ ਵਿੱਚ ਵੱਡੇ ਇਕੱਠ ਕਰਕੇ ਤਿਆਰੀ ਕਰਵਾਈ ਗਈ ਤੇ ਪਿੰਡਾਂ …
Read More »ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ‘ਚ 2020-21 ਦੇ ਦਾਖਲੇ ਸ਼ੁਰੂ
ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਵੀ ਅਰੰਭ ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ …
Read More »ਗਊ ਤਸਕਰੀ, ਗਊ ਹੱਤਿਆ ਅਤੇ ਗਊ ਰੱਖਿਆ ਸਬੰਧੀ ਪੰਜਾਬ ਗਊ ਸੇਵਾ ਕਮਿਸ਼ਨਰ ਸਖ਼ਤ
ਅਪਰਾਧੀਆਂ ’ਤੇ ਕਮਿਸ਼ਨ ਦੀ ਤਿੱਖੀ ਨਜ਼ਰ – ਚੇਅਰਮੈਨ ਪੰਜਾਬ ਗਊਂ ਸੇਵਾ ਕਮਿਸ਼ਨ ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਗਊਂ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਜ਼ਿਲਾ ਪ੍ਰਸ਼ਾਸਨ ਨੂੰ ਗਊ ਤਸਕਰੀ ਅਤੇ ਗਊ ਹੱਤਿਆ ‘ਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।ਉਨਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਗਊ ਹੱਤਿਆ ਅਤੇ ਗਊ ਤਸਕਰੀਆਂ ਦੀਆਂ ਘਟਨਾਵਾਂ ਵਧ ਰਹੀਆਂ …
Read More »ਜਲੰਧਰ ਕੈਂਟ ਵਿਖੇ ਫੌਜ ਦੀ ਭਰਤੀ ਰੈਲੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਜਲੰਧਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਭਰਤੀ ਦਫਤਰ (ਹੈਡਕੁਆਰਟਰ) ਜਲੰਧਰ ਕੈਂਟ ਦੁਆਰਾ ਏ.ਪੀ.ਐਸ ਸਕੂਲ (ਪ੍ਰਾਇਮਰੀ ਵਿੰਗ) ਜਲੰਧਰ ਕੈਂਟਦੇ ਮੈਦਾਨ ਵਿਚ ਫੌਜੀ ਭਰਤੀ ਰੈਲੀ 4 ਜਨਵਰੀ 2021 ਤੋਂ 31 ਜਨਵਰੀ 2021 ਤੱਕ ਕੀਤੀ ਜਾ ਰਹੀ ਹੈ।ਰੈਲੀ ਵਿਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਐਸ.ਬੀ.ਐਸ ਨਗਰ ਅਤੇ ਤਰਨਤਾਰਨ ਜਿਲ੍ਹੇ ਦੇ ਉਮੀਦਵਾਰਾਂ ਦੀ ਸਕਰੀਨਿੰਗ ਕੀਤੀ ਜਾਏਗੀ।ਜਿਸ ਲਈ ਰਜਿਸਟ੍ਰੇਸ਼ਨ 14 ਨਵੰਬਰ 2020 ਤੋਂ 28 ਦਸੰਬਰ 2020 …
Read More »Registration starts for Army Recruitment Rally in Jalandhar Cantt.
Jalandhar, November 19 (Punjab Post Bureau) – An Army Recruitment rally is being organized at APS (Primary Wing) Ground, Jalandhar Cantt from 4th January 2021 to 31st January 2021 by Recruiting Office (Headquarters), Jalandhar Cantt, where the rally will screen candidates hailing from Jalandhar, Kapurthala, Hoshiarpur, SBS Nagar and Tarn Taran districts. Registration for same is open from 14th November …
Read More »ਕੇਂਦਰੀ ਪੰਜਾਬੀ ਲੇਖਕ ਸਭਾ ਨੇ ਡਾ. ਆਸਾ ਸਿੰਘ ਘੁੰਮਣ ਦੀ ਪੁਸਤਕ ‘ਤੇ ਕਰਵਾਈ ਗੋਸ਼ਟੀ
ਅੰਮ੍ਰਿਤਸਰ, 19 ਨਵੰਬਰ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਅੱਜ ਸਿਰਜਣਾ ਕੇਂਦਰ ਕਪੂਰਥਲਾ ਅਤੇ ਗਲੋਬਲ ਚਿੰਤਕ ਮੰਚ ਦੇ ਸਹਿਯੋਗ ਨਾਲ ਉਘੇ ਵਿਦਵਾਨ ਡਾ. ਆਸਾ ਸਿੰਘ ਘੁੰਮਣ ਦੀ ਇਤਿਹਾਸਕ ਪੁਸਤਕ ‘ਕੱਤਕ ਕਿ ਵਿਸਾਖ? ਕਿ ਦੋਵੇਂ’ ਉਪਰ ਵਿਚਾਰ ਚਰਚਾ ਸਥਾਨਕ ਭਾਈ ਵੀਰ ਸਿੰਘ ਨਿਵਾਸ ਅਸਥਾਨ ਵਿਖੇ ਕਰਵਾਈ ਗਈ।ਸਮਾਗਮ ਦੀ ਪ੍ਰਧਾਨਗੀ ਡਾ. ਮਹਿਲ ਸਿੰਘ, ਐਸ.ਪੀ ਓਪਿੰਦਰਜੀਤ …
Read More »ਡਿਪਟੀ ਕਮਿਸ਼ਨਰ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਸਾਫ-ਸੁਥਰਾ ਕਰਨ ਦੀਆਂ ਹਦਾਇਤਾਂ
ਕਾਰ ਪਾਰਕਿੰਗ, ਗਲੀਆਂ ਅਤੇ ਗਲਿਆਰੇ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਦੇ ਚੌਗਿਰਦੇ ਦੀ ਦੇਖ-ਭਾਲ ਵਿਚ ਲੱਗੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਜਾ ਕੇ ਲੋੜੀਂਦੇ ਕਦਮ ਚੁੱਕਣ ਤੇ ਗਲਿਆਰੇ ਸਮੇਤ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤਿਆਂ ਨੂੰ …
Read More »ਰੋਜ਼ਗਾਰ ਬਿਊਰੋ ਵਲੋਂ ਦਸੰਬਰ ਮਹੀਨੇ ‘ਚ ਲਗਾਏ ਜਾਣਗੇ ਸਵੈ-ਰੋਜ਼ਗਾਰ ਕੈਂਪ – ਏ.ਡੀ.ਸੀ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਦਸੰਬਰ ਮਹੀਨੇ ‘ਚ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਸਵੈ-ਰੋਜ਼ਗਾਰ ਕੈਂਪ ਲਗਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਤਿੰਨ ਬਲਾਕ ਪੱਧਰੀ (ਬੀ.ਡੀ.ਪੀ.ਓ ਦਫਤਰ ਅਜਨਾਲਾ, ਬੀ.ਡੀ.ਪੀ.ਓ ਦਫਤਰ ਰਈਆ ਅਤੇ ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ) ਅਤੇ ਦੋ ਜਿਲਾ ਪੱਧਰੀ (ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ …
Read More »
Punjab Post Daily Online Newspaper & Print Media