ਕੋਵਿਡ -19 ਦੀ ਦੂਜੀ ਲਹਿਰ ਨਾਲ ਨਿਪਟਣ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੋਵਿਡ-19 ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਧਿਆਨ ਵਿਚ ਰੱਖਦੇੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪੀਤ ਸਿੰਘ ਖਹਿਰਾ ਵਲੋ ਸਥਾਨਕ ਬੱਚਤ ਭਵਨ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਕੋਵਿਡ-19 ਦੀ ਦੂਜੀ ਲਹਿਰ …
Read More »Monthly Archives: November 2020
ਖ਼ਾਲਸਾ ਕਾਲਜ ਵੂਮੈਨ ਵਿਖੇ ਖੇਡ ਮੇਲਾ ਕਰਵਾਇਆ ਗਿਆ
ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਵਾਲੀ ਦੇ ਸਬੰਧ ’ਚ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਮੇਲੇ ਦਾ ਆਯੋਜਨ ਸ਼ਬਦ ਗਾਇਨ ਨਾਲ ਕੀਤਾ।ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਸ਼ੇਸ਼ ਅਧਿਆਪਕ ਸਟਾਫ਼ ਲਈ ਆਯੋਜਿਤ ਮੇਲੇ ’ਚ ਪੁੱਜੇ ਮੁੱਖ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ਡਾ. ਬੀ. ਆਰ. ਅੰਬੇਦਕਰ ਇੰਸਟੀਚਿਊਟ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਰਣਜੀਤ ਐਵੀਨਿਊ ਅਤੇ ਡਾ. ਬੀ.ਆਰ ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ ਦਰਮਿਆਨ ਅੱਜ ਇਕ ਅਹਿਮ ਸਮਝੌਤਾ ਹੋਇਆ।ਖ਼ਾਲਸਾ ਇੰਜੀਨਅਰਿੰਗ ਕਾਲਜ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ ਅਤੇ ਡਾ. ਲਲਿਤ ਕੁਮਾਰ ਅਵਸਥੀ ਡਾਇਰੈਕਟਰ, ਡਾ. ਡੀਨ ਅਕਾਦਮਿਕ, ਡਾ. ਬੀ.ਆਰ. ਅੰਬੇਦਕਰ ਐਨ.ਆਈ.ਟੀ, ਜਲੰਧਰ ਵਿਚਾਲੇ ਹੋਏ …
Read More »KCET signs MOU with B.R Ambedkar to share expertise in Technical Education
Amritsar, November 19 (Punjab Post Bureau) – With a view to share expertise in the field of technical education, Khalsa College of Engineering and Technology (KCET) today signed an MOU with Dr. BR Ambedkar National Institute of Technology (BR-NIT), Jalandhar. The MOU was signed by the Directors of both the institutes including, Dr. Lalit Kumar Awasthi, Director, BR-NIT and Dr. …
Read More »21 ਨਵੰਬਰ ਤੋਂ 4 ਦਸੰਬਰ ਤੱਕ ਮਨਾਇਆ ਜਾਵੇਗਾ ਨਸਬੰਦੀ ਪੰਦਰਵਾੜਾ
ਸਿਵਲ ਸਰਜਨ ਵਲੋਂ ਜਾਗਰੂਕਤਾ ਮੁਹਿੰਮ ਲਈ ਬੀ.ਈ.ਈਜ਼ ਤੇ ਐਸ.ਆਈ ਨਾਲ ਮੀਟਿੰਗ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਪੰਦਰਾਵਾੜਾ ਮਨਾਇਆ ਜਾਵੇਗਾ ਤਾਂ ਜੋ ਪਰਿਵਾਰ ਨਿਯੋਜਨ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਅੱਜ ਇਸ ਸਬੰਧੀ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ …
Read More »ਸਮਾਰਟ ਵਿਲੇਜ਼ ਤਹਿਤ ਸ਼ੁਰੂ ਕੰਮ ਮਿਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ – ਡਿਪਟੀ ਕਮਿਸ਼ਨਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਵਿਭਾਗ ਵਲੋਂ ਪੇਂਡੂ ਖੇਤਰਾਂ ਵਿਚ `ਸਮਾਰਟ ਵਿਲੇਜ਼` ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਵਿਚ …
Read More »ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨਾਲ ਮੀਟਿੰਗ ਕਰਕੇ ਪ੍ਰਗਤੀ ਰਿਪੋਰਟ ਦਾ ਲਿਆ ਜਾਇਜ਼ਾ
ਪਠਾਨਕੋਟ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਦਫਤਰ ਸਮੱਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ਸਿੱਖਿਆ ਦੇ ਨਾਲ ਨਾਲ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਅਨੰਦਪੁਰ ਰੋਡ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ,ਇਸ ਟ੍ਰੇਨਿੰਗ ਸੈਂਟਰ ਵਿੱਚ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਨੂੰ ਕਿੱਤਾ ਮੁੱਖੀ ਕੋਰਸ ਜਿਵੇਂ ਥ੍ਰੀ ਡੀ ਟੈਕਨਾਲੋਜੀ, ਬੈਸਿਕ ਕੰਪਿਊਟਰ …
Read More »ਇਸ ਸਾਲ ਜਿਆਦਾ ਖਤਰਨਾਕ ਹੋ ਸਕਦੀ ਹੈ ਸੀਤ ਲਹਿਰ – ਡਾ. ਅਦਿੱਤੀ ਸਲਾਰੀਆ
ਪਠਾਨਕੋਟ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਕੁੱਝ ਸਾਲਾਂ ਤੋਂ ਤਾਪਮਾਨ ਦੇ ਬਦਲਾਅ ਕਾਰਨ ਸਰਦੀ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਜੋ ਸੁੱਕੀਆਂ ਹਵਾਵਾਂ (ਡਰਾਈ ਵੇਵਜ਼) ਚੱਲਦੀਆਂ ਹਨ, ਉਹ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ।ਇਹ ਇਨਸਾਨਾਂ ਦੇ ਨਾਲ ਹੀ ਪੌਦਿਆਂ, ਪਸ਼ੂ-ਪੰਛੀਆਂ ਅਤੇ ਫਸਲਾਂ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ।ਡਾ. ਆਦਿੱਤੀ ਸਲਾਰੀਆ ਏ.ਸੀ.ਐਸ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਦੀ ਦਾ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਧਾਰਮਿਕ ਅਤੇ ਸੰਗੀਤ ਅਧਿਆਪਕਾਂ ਨਾਲ ਮੀਟਿੰਗ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲੇ ਦੇ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਧਾਰਮਿਕ ਅਤੇ ਸੰਗੀਤ ਅਧਿਆਪਕਾਂ ਨਾਲ ਇੱਕ ਮੀਟਿੰਗ ਹੋਈ।ਮੀਟਿੰਗ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਅਣਖੀ, ਮੈਂਬਰ ਪ੍ਰੋ. ਹਰੀ ਸਿੰਘ ਕੋਆਰਡੀਨੇਟਰ ਗੁਰਚਰਨ ਸਿੰਘ ਘਰਿੰਡਾ ਅਤੇ ਪ੍ਰੋ. ਗਗਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਲੱਗਣਗੇ ਸਟੀਲੀ ਜੰਗਲੇ
ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾਏ ਜਾ ਰਹੇ ਹਨ।ਇਸ ਦੇ ਨਾਲ ਹੀ ਪਰਿਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ।ਇਹ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ। …
Read More »
Punjab Post Daily Online Newspaper & Print Media