Tuesday, November 24, 2026

Monthly Archives: November 2020

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਹਿਰ ਹੋਰ ਤੇਜ਼ ਕਰਨ ਦੇ ਨਿਰਦੇਸ਼

ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਜਿਲਾ ਪੱਧਰੀ ਪੰਜਾਬ ਨਾਰਕੋਟਿਕਸ ਪ੍ਰੀਵੈਨਸ਼ਨ ਕੰਪੇਨ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਲਹਿਰ ਨੂੰ ਦੁਬਾਰਾ ਤੇਜ ਕਰਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਬੇਸ਼ਕੀਮਤੀ ਜਾਨਾਂ ਨੂੰ ਬਚਾਇਆ ਜਾ …

Read More »

ਦਿੱਲੀ ਕਮੇਟੀ ਚੋਣਾਂ ਲਈ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਜਾਗੋ ਨੇ ਕੀਤੀ ਮੰਗ

ਦਿੱਲੀ ਕਮੇਟੀ ਪ੍ਰਬੰਧਕਾਂ ‘ਤੇ ਸਿਆਸੀ ਹਿਤਾਂ ਲਈ ਕਮੇਟੀ ਸਰੋਤਾ ਦਾ ਇਸਤੇਮਾਲ ਕਰਨ ਦਾ ਇਲਜ਼ਾਮ ਲਾਇਆ ਨਵੀਂ ਦਿੱਲੀ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਹੀ ਜਾਗੋ  ਪਾਰਟੀ ਨੇ ਚੋਣ ਜ਼ਾਬਤਾ ਲਾਗੂ ਕਰਨ ਦੀ ਮੰਗ ਕੀਤੀ ਹੈ।ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਪਾਲ ਗੌਤਮ ਵਲੋਂ ਅੱਜ ਵੋਟਰ ਸੂਚੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …

Read More »

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ …

Read More »

ਮੈਰਿਜ਼ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਰੋਕ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।               …

Read More »

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ …

Read More »

ਬੁੱਢਾ ਦਲ ਮਨਾਏਗਾ ਨਿਹੰਗ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਜਨਮ ਸ਼ਤਾਬਦੀ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਦਸਮ ਪਿਤਾ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ …

Read More »

ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਮੈਂਬਰਾਂ ਨੇ ਸ਼ਤਾਬਦੀ ਸਮਾਗਮ ‘ਚ ਭਰੀ ਹਾਜ਼ਰੀ

ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ।                      ਅਦਲੀਵਾਲ ਨੇ ਦੱਸਿਆ ਕਿ ਅਸੀਂ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਵਿਚ ਸੇਵਾ ਕਰ ਕੇ ਆਪਣੇ ਪ੍ਰੀਵਾਰਾਂ ਦਾ ਵਧੀਆ ਪਾਲਣ …

Read More »

DC orders to intensify the awareness campaign against drug usages

People in 16 identified hot spots to be registered to nearby OAT clinics Kapurthala, November 18 (Punjab Post Bureau) – Deputy Commissioner Kapurthala Deepti Uppal has asked the District Mission team under the Punjab Narcotics Prevention Campaign Committee to intensify the awareness campaign against the usage of drugs as the Punjab Government has provided many relaxations in lockdown.     …

Read More »

ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਸ਼ਹੀਦ ਮਖਣ ਸਿੰਘ ਸਕੂਲ ਦੀ ਮਾਨਸੀ ਦਾ ਪਹਿਲਾ ਸਥਾਨ

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਜਿਲਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।   …

Read More »