Tuesday, November 24, 2026

Monthly Archives: November 2020

ਕੈਬਿਨਟ ਮੰਤਰੀ ਸੋਨੀ ਦੀ ਨੈਗੇਟਿਗ ਆਈ ਕਰੋਨਾ ਰਿਪਰੋਟ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) -ਡਾਕਟਰ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜੋ ਪਿਛਲੇ ਦਿਨੀ ਕਰੋਨਾ ਪਾਜ਼ਟਿਵ ਹੋ ਗਏ ਸਨ, ਹੁਣ ਪੂਰੀ ਤਰਾਂ ਸਿਹਤਯਾਬ ਹਨ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਕੇ.ਡੀ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਨੇ ਦੱਸਿਆ ਕਿ ਸੋਨੀ ਪੂਰੀ ਤਰ੍ਹਾਂ ਠੀਕ ਠਾਕ ਹਨ ਅਤੇ ਉਨਾਂ ਦੇ ਕੀਤੇ ਗਏ ਟੈਸਟ ਦੀ …

Read More »

ਭੁਪਿੰਦਰ ਭਲਵਾਨ ਤੇ ਮਲਕੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਬਣਾਉਣਾ ਸ਼ਲਾਘਾਯੋਗ – ਹਰੀ ਸਿੰਘ

ਧੂਰੀ, 29 ਨਵੰਬਰ (ਪ੍ਰਵੀਨ ਗਰਗ) – ਨੇੜੇ ਪਿੰਡ ਭਲਵਾਨ ਦੇ ਰਹਿਣ ਵਾਲੇ ਅਤੇ ਜ਼ਿਲਾ੍ਹ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਅਕਾਲੀ ਆਗੂ ਜੱਥੇਦਾਰ ਤੇਜਾ ਸਿੰਘ ਕਮਾਲਪੁਰ ਦੀ ਧਰਮ ਪਤਨੀ ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਸ਼੍ਰੋਮਣੀ ਕਮੇਟੀ ਦਾ ਅੰਤ੍ਰਿਗ ਮੈਂਬਰ ਬਣਾਏ ਜਾਣ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ

ਧੂਰੀ, 29 ਨਵੰਬਰ (ਪ੍ਰਵੀਨ ਗਰਗ) – ਧੂਰੀ ਵਿਖੇ ਧੰਨ ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਸੁੱਖਾ ਸਿੰਘ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਅਤੇ ਉਤਸਾਹ ਨਾਲ ਨਗਰ ਕੀਰਤਨ ਕੱਢਿਆ ਗਿਆ।ਸ਼ਹਿਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਈਂ ਲੰਗਰ ਲਗਾਏ ਗਏ।ਇਸ ਮੌਕੇ ਗਤਕਾ …

Read More »

ਸਿਹਤ ਬਲਾਕ ਲੌਂਗੋਵਾਲ ਵਲੋਂ ਕੋਵਿਡ-19 ਦੇ 110 ਨਮੂਨੇ ਜਾਂਚ ਲਈ ਭੇਜੇ ਗਏ

ਬਹਾਦੁਰਪੁਰ ਕੈਂਪ ‘ਚ ਪ੍ਰਿੰਸੀਪਲ ਤੇ ਅਧਿਆਪਕਾਂ ਦੀ ਹੋਈ ਸੈਂਪਲਿੰਗ ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਲੌਂਗੋਵਾਲ ਡਾ. ਅੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਹਤ ਬਲਾਕ ਲੌਂਗੋਵਾਲ ਵਲੋਂ ਵੱਖ-ਵੱਖ ਕੈਂਪਾਂ ਅਧੀਨ ਕੋਵਿਡ-19 ਦੇ 110 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। ਹੈਲਥ ਵੈਲਨੈਸ ਕਲੀਨਿਕ ਬਹਾਦੁਰਪੁਰ ਵਿਖੇ ਲੱਗੇ ਵਿਸ਼ੇਸ਼ ਕੈਂਪ ਅਧੀਨ …

Read More »

ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਭਾਖੜਾ ਬਿਆਸ ਇੰਪਲਾਈਜ਼ ਮੈਨੇਜਮੈਂਟ ਏਟਕ ਦੀ ਸੰਗਰੂਰ ਅਤੇ ਬਰਨਾਲਾ ਇਕਾਈ ਵਲੋਂ ਦੇਸ਼ ਭਰ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਗੇਟ ਰੈਲੀ ਕੀਤੀ ਗਈ।ਆਪਣੇ ਭਾਸ਼ਣ ਦੌਰਾਨ ਸਰਬਜੀਤ ਸਿੰਘ, ਓਮ ਪ੍ਰਕਾਸ਼, ਨਵਦੀਪ ਸਿੰਘ, ਮਲਕੀਤ ਸਿੰਘ ਅਤੇ ਸੁਰੇਸ਼ ਕੁਮਾਰ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੇ ਵਿਰੋਧ ‘ਚ …

Read More »

8ਵੀਂ ਕਲਾਸ ਦਾ ਅਰਸ਼ਦੀਪ ਸਿੰਘ ਰਿਹਾ ਅੱਵਲ

ਜੰਡਿਆਲਾ ਗੁਰੂ, 29 ਨਵੰਬਰ (ਹਰਿੰਦਰਪਾਲ ਸਿੰਘ) – ਸਿੱਖਿਆ ਸਕੱਤਰ ਦੀਆਂ ਦੀਆਂ ਹਦਾਇਤਾਂ ਅਨੁਸਾਰ ਆਨਲਾਈਨ ਸਾਇੰਸ ਕੰਪੀਟੀਸ਼ਨ ਬਲਾਕ ਰਈਆ-2 ਵਿਖੇ 8 ਵੀਂ ਕਲਾਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਗਰੁੱਪ ਛੇਵੀਂ ਤੋਂ 8 ਵੀਂ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹ ਜਾਣਕਾਰੀ ਦਿੰਦਿਆਂ ਸ਼ਹੀਦ ਮਨਦੀਪ ਸਿੰਘ ਸ.ਸ.ਸ ਸਕੂਲ ਛੱਜਲਵੱਡੀ ਦੇ ਪ੍ਰਿੰਸੀਪਲ ਮਲੂਕ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੇ ਆਨਲਾਈਨ …

Read More »

ਖਾਲਸਾ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਸਜਾਇਆ ਨਗਰ ਕੀਰਤਨ

ਖ਼ਾਲਸਾ ਕਾਲਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸੰਗਤਾਂ ਨੇ ਗੁਰੂ ਜਸ ਕੀਤਾ ਗਾਇਨ ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅੱਜ ਨਗਰ ਕੀਰਤਨ ਸਜਾਇਆ ਗਿਆ।ਨਗਰ …

Read More »

Covid-19 Cast Shadow as Khalsa Institutions Celebrate 551st Guru Nanak’s Parkash Purab

Colourful Procession “Nagar Kirtan’ to Golden Temple  Amritsar, November 29 (Punjab Post Bureau) – A colourful religious procession `Nagar Kirtan’ was today organized by Khalsa educational institutions under Khalsa College Governing Council (KCGC) to mark the 551st Parkash Purab of Guru Nanak Dev Ji. The Covid-19 cast a long shadow over the march as the participation was cut down from 30,000 …

Read More »

Chitah Yajnesh celebrats Sijo Bruce Lee’s 80th Birthday

Mumbai, November (Punjab Post Bureau) – The birth anniversary of renowned Bruce lee’s birth anniversary is celebrated on 27 November every year, with gaiety and pomp on grand scale for the last 12 years by Chitah Jeet Kune Do Global Sports Federation’s chairman and Bollywood’s popular martial art expert Chitah Yajnesh. However due to COVID 19  this year the 80th birth …

Read More »