ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਮਾਮੂਲੀ ਬਾਰਿਸ਼ ਤੋਂ ਬਾਅਦ ਕਸਬਾ ਲੌਂਗੋਵਾਲ ਦੇ ਮੇਨ ਬਜਾਰ ਦੀ ਬੱਸ ਅੱਡੇ ਤੋਂ ਲੈ ਕੇ ਰਾਮਲੀਲਾ ਗਰਾਊਂਡ ਤੱਕ ਗੋਡੇ-ਗੋਡੇ ਪਾਣੀ ਭਰ ਜਾਣ ਕਾਰਨ ਸਮੁੱਚੇ ਇਲਾਕਾ ਨਿਵਾਸੀ ਅਤੇ ਦੁਕਾਨਦਾਰਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਅੱਜ ਹਲਕਾ ਇੰਚਾਰਜ਼ ਆਲ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੇ ਪਤੀ ਹਰਮਨਦੇਵ ਬਾਜਵਾ ਨੇ ਕਸਬੇ ਦੇ ਕਾਂਗਰਸੀ …
Read More »Monthly Archives: November 2020
ਜਿਲੇ ‘ਚ ਹੁਣ ਤੱਕ 21 ਲੱਖ 18 ਹਜ਼ਾਰ 366 ਮੀਟਰਕ ਟਨ ਝੋਨੇ ਦੀ ਖਰੀਦ ਹੋਈ – ਡਿਪਟੀ ਕਮਿਸ਼ਨਰ
ਖਰੀਦ ਕੀਤੇ ਝੋਨੇ ਦੀ 3661 ਕਰੋੜ 40 ਲੱਖ ਦੀ ਹੋਈ ਅਦਾਇਗੀ ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ 210 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 15 ਨਵੰਬਰ ਤੱਕ ਵੱਖ-ਵੱਖ ਮੰਡੀਆਂ ਵਿੱਚ 21 ਲੱਖ 24 ਹਜ਼ਾਰ 449 ਮੀਟਰਕ ਟਨ ਝੋਨਾ ਆਇਆ ਹੈ। ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 21 ਲੱਖ 18 ਹਜ਼ਾਰ 366 ਮੀਟਰਕ ਟਨ ਝੋਨੇ …
Read More »ਕਿਸਾਨ ਗੁਰੂਕੁਲ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨ ਵੰਡ ਰਿਹੈ ਜੈਵਿਕ ਕਾਲੀ ਕਣਕ ਦਾ ਬੀਜ਼ – ਵਰਿੰਦਰ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਾਹਿਬ ਵਿਖੇ ਕਿਸਾਨ ਗੁਰੂਕੁਲ ਦੇ ਸਹਿਯੋਗ ਨਾਲ ਰਿਚ ਹੈਂਡਜ਼ (ਕਿਸਾਨ ਉਤਪਾਦਕ ਸੰਗਠਨ) ਅੰਮ੍ਰਿਤਸਰ ਨੇ ਜਿਲੇ ਦੀ ਤਹਿਸੀਲ ਤਰਨਤਾਰਨ ਵਿਖੇ ਇਕ ਸਮਾਗਮ ਕੀਤਾ।ਇਸ ਦੌਰਾਨ ਟੀਮ ਨੇ ਸੰਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਨੂੰ ਬੀਜ਼ ਅਤੇ ਖਾਦ ਭੇਂਟ ਕਰਕੇ ਅਸ਼ੀਰਵਾਦ ਲਿਆ।ਇਸ ਦੌਰਾਨ ਜੈਵਿਕ ਕਾਲੀ ਕਣਕ ਦੇ ਮੁਫ਼ਤ ਬੀਜ਼ ਵਿਤਰਨ ਪ੍ਰੋਗਰਾਮ ਹੋਇਆ।ਜਿਸ ਵਿੱਚ …
Read More »ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ‘ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। …
Read More »ਮੁੱਢਲੀ ਵੋਟਰ ਸੂਚੀ ਦੀ ਸਾਫਟ ਅਤੇ ਹਾਰਡ ਕਾਪੀ ਸਿਆਸੀ ਪਾਰਟੀਆਂ ਨੂੰ ਦਿੱਤੀ ਗਈ
ਦਾਅਵੇ ਅਤੇ ਇਤਰਾਜ਼ ਆਨਲਾਈਨ ਵੀ ਕੀਤੇ ਜਾ ਸਕਦੇ ਹਨ -ਜਿਲਾ ਨੋਡਲ ਅਫਸਰ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.01.2021 ਦੀ ਯੋਗਤਾ ਦੇ ਅਧਾਰ ‘ਤੇ ਡਰਾਫਟ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 16.11.2020 ਨੂੰ ਅੱਜ ਕਰ ਦਿੱਤੀ ਗਈ ਹੈ ਅਤੇ ਵੱਖ-ਵੱਖ ਰਾਜਨੀਤੀਕ ਪਾਰਟੀਆਂ ਦੇ ਆਗੂਆਂ ਨੂੰ ਵੋਟਰ ਸੂਚੀ ਦੀ ਮੁੱਢਲੀ ਕਾਪੀ ਦੀ ਸੀ.ਡੀ …
Read More »ਜਥੇ: ਅਕਾਲ ਤਖ਼ਤ ਨੇ ਕੀਤਾ ਬਾਬਾ ਫੂਲਾ ਸਿੰਘ ਯਾਦਗਾਰੀ ਡਿਉੜੀ ਦਾ ਉਦਘਾਟਨ
ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਕੰਪਲੈਕਸ ਵਿੱਚ ਸ਼ੇਰਾਂ ਵਾਲਾ ਗੇਟ ਦੇ ਸਨਮੁੱਖ ਬੁੱਢਾ ਦਲ ਦੇ ਛੇਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਫੂਲਾ ਸਿੰਘ ਜੀ ਅਕਾਲੀ ਸ਼ਹੀਦ ਨਿਹੰਗ ਸਿੰਘ ਦੀ ਯਾਦ ਵਿੱਚ ਇਕ ਬਹੁਤਕਨੀਕੀ ਸੁੰਦਰ ਦਰਸ਼ਨੀ ਡਿਊੜੀ ਬਣਾਈ ਗਈ ਹੈ।ਜਿਸ ਦਾ ਰਸਮੀ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ, …
Read More »ਰਿਟਾਇਰਮੈਂਟ ਪੁਲਿਸ ਮੁਲਾਜ਼ਮ ਜਥੇਬੰਦੀ ਦੀ ਸਰਬਸੰਮਤੀ ਨਾਲ ਹੋਈ ਚੋਣ
ਅਸ਼ੋਕ ਮੋਹਨ ਪ੍ਰਧਾਨ ਤੇ ਬਾਲਪੁਰੀ ਚੁਣੇ ਗਏ ਜਨਰਲ ਸਕੱਤਰ ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੀ ਰਿਟਾਇਰਮੈਂਟ ਪੁਲਿਸ ਮੁਲਾਜ਼ਮ ਜਥੇਬੰਦੀ ਦੀ ਚੋਣ ਦੇ ਕਾਗਜ਼ ਭਰਨ ਦੇ ਦਿਨ ਪ੍ਰਧਾਨ ਤੇ ਸਕੱਤਰ ਸਰਬਸੰਮਤੀ ਨਾਲ ਚੁਣੇ ਗਏ।ਇਸ ਸਮੇਂ ਬਾਹਰੋਂ ਆਏ ਅਬਜ਼ਰਵਰ ਦਰਸ਼ਨ ਸਿੰਘ ਰਿਟਾਇਰਡ ਡੀ.ਐਸ.ਪੀ ਮੁਕਤਸਰ, ਇੰਸਪੈਕਟਰ ਮਹਿੰਦਰ ਕੁਮਾਰ ਘਈ ਬਠਿੰਡਾ ਤੇ ਐਸ.ਆਈ ਸੰਤੋਖ ਸਿੰਘ ਚੰਡੀਗੜ੍ਹ ਦੀ ਹਾਜ਼ਰੀ ਵਿੱਚ ਸਾਬਕਾ ਡੀ.ਐਸ.ਪੀ …
Read More »ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸੁਜਾਨਪੁਰ ਵਿਖੇ ਰੋਜ਼ਗਾਰ ਮੇਲਾ ਅੱਜ – ਗੁਰਮੇਲ ਸਿੰਘ
19 ਨਵੰਬਰ ਨੂੰ ਧਾਰਕਲਾਂ ਬੀ.ਡੀ.ਪੀ.ਓ ਦਫਤਰ ‘ਚ ਲਗੇਗਾ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਮੇਲਾ ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਵਿਖੇ ਮਹੀਨਾ ਨਵੰਬਰ ‘ਚ ਬਲਾਕ ਪੱਧਰ ‘ਤੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਅੱਜ 17 ਨਵੰਬਰ 2020 ਦਿਨ ਮੰਗਲਵਾਰ ਨੂੰ ਬੀ.ਡੀ.ਪੀ.ਓ ਦਫਤਰ …
Read More »11 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਕੀਤੀ ਵਾਪਸੀ -ਡਿਪਟੀ ਕਮਿਸ਼ਨਰ
ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 11 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਸਮੇਤ ਕੋਵਿਡ ਕੇਅਰ ਸੈਂਟਰ ਤੋਂ ਆਪੋ-ਆਪਣੇ ਘਰਾਂ ਨੂੰ ਪਰਤੇ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ …
Read More »ਕਿਸਾਨ ਅੰਦੋਲਨ 47ਵੇਂ ਦਿਨ ‘ਚ ਦਾਖਲ -ਟੋਲ ਪਲਾਜ਼ੇ ‘ਤੇ ਧਰਨਾ ਜਾਰੀ
ਜੰਡਿਆਲਾ ਗੁਰੂ, 16 ਨਵੰਬਰ (ਹਰਿੰਦਰਪਾਲ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ਨਿੱਜਰਪੁਰਾ ਅੰਮ੍ਰਿਤਸਰ ‘ਤੇ ਲਗਾਏ ਮੋਰਚੇ ਵਿੱਚ ਸੋਹਣ ਸਿੰਘ ਰਾਮਪੁਰਾ, ਬਚਿੱਤਰ ਸਿੰਘ ਚਾਟੀਵਿੰਡ ਅਤੇ ਸੋਨੂੰ ਮਾਹਲ ਸੁਲਤਾਨਵਿੰਡ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਹੋਇਆ। …
Read More »
Punjab Post Daily Online Newspaper & Print Media