Tuesday, November 24, 2026

Monthly Archives: November 2020

ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਜੰਡਿਆਲਾ ਗੁਰੂ, 16 ਨਵੰਬਰ (ਹਰਿੰਦਰਪਾਲ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਕਰਵਾਇਆ ਗਿਆ।ਇਸ ਕਵੀ ਦਰਬਾਰ ਵਿੱਚ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਸ਼ੁਕਰਗੁਜ਼ਾਰ ਸਿੰਘ, ਪੰਥਕ ਕਵੀ ਅਵਤਾਰ ਸਿੰਘ ਤਾਰੀ, ਪੰਥਕ ਕਵੀ ਅਜੀਤ ਸਿੰਘ ਰਤਨ, ਡਾ. ਸਤਬੀਰ ਸਿੰਘ ਸ਼ਾਨ, ਕੁਲਦੀਪ ਸਿੰਗ ਦਰਾਜ਼ਕੇ, ਕੁਲਵੰਤ ਸਿੰਘ ਪੱਟੀ, ਬਲਬੀਰ …

Read More »

ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਤੇ ਸਹਾਇਕ ਧੰਦਿਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਜਿਲੇ ਅੰਦਰ ਹੁਣ ਤੱਕ 76,300 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ ਸਹਾਇਕ ਧੰਦਿਆਂ ਨਾਲ ਜੁੜੇ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ।                  ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ …

Read More »

ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਜਾਇਜ਼ਾ

ਕਰੋਨਾ ਤੇ ਡੇਂਗੂ ਬਾਰੇ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਲੋੜ `ਤੇ ਜ਼ੋਰ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਲੋਕਾਂ …

Read More »

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਬਾਰੇ ਲੌਂਗੋਵਾਲ ਵੱਲੋਂ ਪੁਸਤਕ ਜਾਰੀ

ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਥ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਦੇ ਜੀਵਨ ਤੇ ਯੋਗਦਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵਲੋਂ ਲਿਖੀ ਪੁਸਤਕ ਸੰਗਤ ਅਰਪਣ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, …

Read More »

ਅੱਜ 33 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 19 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 33 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 19 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11488 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 379 ਐਕਟਿਵ ਕੇਸ ਹਨ।ਅੱਜ ਤੱਕ …

Read More »

ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਲੌਂਗੋਵਾਲ ਨੇ ਸੰਗਤ ਨੂੰ ਸਮਾਗਮ ’ਚ ਉਤਸ਼ਾਹ ਨਾਲ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿਚ ਮੁੱਖ ਸਮਾਗਮ ਭਲਕੇ 17 ਨਵੰਬਰ ਨੂੰ ਹੋਵੇਗਾ।ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਹ ਸਮਾਗਮ …

Read More »

ਅੱਜ 37 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 37 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 37 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11469 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 365 ਐਕਟਿਵ ਕੇਸ ਹਨ।ਅੱਜ ਤੱਕ …

Read More »

ਬੰਦੀ ਛੋੜ ਦਿਵਸ ਮੌਕੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੌਮ ਦੇ ਨਾਂਅ ਸੰਦੇਸ਼

ਕਿਸਾਨ ਅੰਦੋਲਨ ਦੇ ਹੱਕ ‘ਚ ਢਾਲ ਬਣ ਕੇ ਅੱਗੇ ਆਵੇ ਖ਼ਾਲਸਾ ਪੰਥ- ਜਥੇਦਾਰ ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ …

Read More »

ਲੌਂਗੋਵਾਲ ਵਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ

ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜ਼ੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਉਸਰੇ ਪੰਜਾਬ ਦੇ …

Read More »