ਜੂ ਕਾਪੀ ਪੈਨ ਲੈ ਕੇ ਦਾਦੀ ਦੇ ਕਮਰੇ ਵਿਚ ਆ ਗਿਆ ਅਤੇ ਦਾਦੀ ਨੂੰ ਗਲਵੱਕੜੀ ਪਾ ਕੇ ਕਹਿਣ ਲੱਗਾ ‘ਦਾਦੀ ਜੀ ਅੱਜ ਸਾਡੀ ਟੀਚਰ ਨੇ ਰੌਸ਼ਨੀਆਂ ਦਾ ਤਿਓਹਾਰ ਦੀਵਾਲੀ ਵਿਸ਼ੇ ’ਤੇ ਲੇਖ ਲਿਖਣ ਲਈ ਕਿਹਾ ਹੈ ਅਤੇ ਇਸ ਦੇ ਨਾਲ ਹੀ ਸਾਨੂੰ ਸਾਰਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਵੀ ਕਿਹਾ ਹੈ।ਦਾਦੀ ਜੀ ਇਸ …
Read More »Monthly Archives: November 2020
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਦਾ ਹਰਨੂਰ ਸਿੰਘ ‘ਜੈਮ ਆਫ ਸਹੋਦਿਆ ਐਵਾਰਡ’ ਨਾਲ ਸਨਮਾਨਿਤ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਅੰਮ੍ਰਿਤਸਰ ਸਹੋਦਯਾ ਅਧੀਨ ਆਉਂਦੇ ਸੀ.ਬੀ.ਐਸ.ਈ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੌਰਾਨ ਵੱਖ-ਵੱਖ ਸੀ.ਬੀ.ਐਸ.ਈ ਸਕੂਲਾਂ ਦੇ ਵਿਦਿਆਰਥੀਆਂ …
Read More »ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਸਬੰਧੀ ਕੀਤੀ ਗਈ ਅਹਿਮ ਮੀਟਿੰਗ – ਏ.ਡੀ.ਸੀ
ਪਠਾਨਕੋਟ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤਹਿਤ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਤੇ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਅਪਲਾਈ ਕੀਤੇ ਗਏ ਕਰਜ਼ਾ ਕੇਸਾਂ ਸਬੰਧੀ ਡਿਪਟੀ ਕਮਿਸ਼ਨਰ (ਵ) ਕਮ-ਸੀ.ਈ.ਓ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਸੁਰਿੰਦਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ । …
Read More »ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ
ਲੋਕਾਂ ਨੂੰ ਪਟਾਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਚਲਾਉਣ ਦੀ ਅਪੀਲ ਪਠਾਨਕੋਟ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ। ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ …
Read More »ਏ.ਡੀ.ਸੀ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਪਠਾਨਕੋਟ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ।ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ ਵੀ ਮੀਟਿੰਗ ‘ਚ …
Read More »ਮੇਅਰ ਕਰਮਜੀਤ ਸਿੰਘ ਵਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ
ਮਦਨ ਮੋਹਨ ਮਾਲਵੀਆ ਰੋਡ ਅਤੇ ਲਾਰੰਸ ਰੋਡ ਤੇ ਲੱਗੀਆਂ ਆਧੁਨਿਕ ਐਲ.ਈ.ਡੀ ਸਟਰੀਟ ਲਾਈਟਾਂ ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗਰੀਨ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਇਸੇ ਦੌਰਾਨ ਉਨਾਂ ਨੇ ਸ਼ਹਿਰ ਦੀ ਪ੍ਰਮੁੱਖ …
Read More »ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਵਿਜੈਇੰਦਰ ਸਿੰਗਲਾ ਵਲੋਂ ਸਤਿਕਾਰ ਭੇਂਟ
ਵਿਰਾਸਤ ਤੇ ਸੱਭਿਆਚਾਰ ਨਾਲ ਜੁੜੇ ਹਰ ਪਹਿਲੂ ਦੀ ਸੰਭਾਲ ਲਈ ਸੂਬਾ ਸਰਕਾਰ ਤਤਪਰ – ਵਿਜੈ ਇੰਦਰ ਸਿੰਗਲਾ ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਵੱੱਖ-ਵੱਖ ਸਿੱਖ ਮਿਸਲਾਂ ਨੂੰ ਇਕਜੁੱਟ ਕਰਕੇ ਵਿਸ਼ਾਲ ਸਿੱਖ ਰਾਜ ਸਥਾਪਿਤ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਪਹਿਲੇ ਸਿੱਖ ਬਾਦਸ਼ਾਹ ਦੇ ਨਾਨਕੇ ਪਿੰਡ …
Read More »ਤਿੰਨ ਪੜਾਵਾਂ ‘ਚ ਪਰਤਣਗੀਆਂ ਯੂਨੀਵਰਸਿਟੀ ਦੀਆਂ ਰੌਣਕਾਂ
ਅੰਮ੍ਰਿਤਸਰ, 14 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਅਤੇ ਕੈਂਪਸਾਂ ਵਿਚ ਜਲਦੀ ਹੀ ਮੁੜ ਪਰਤ ਆਉਣਗੀਆਂ ਰੌਣਕਾਂ।ਇਸ ਸੰਬੰਧੀ ਪੰਜਾਬ ਸਰਕਾਰ ਅਤੇ ਯੂ.ਜੀ.ਸੀ ੴਹਟਟਪ://ਣੁ.ਜ.ਿਸ/ਿ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂੁਨੀਵਰਸਿਟੀ ਪ੍ਰਸ਼ਾਸਨ ਵਲੋਂ ਆਪਣੇ ਪੱਧਰ ਤੇ ਪ੍ਰਬੰਧ ਮੁੰਕਮੰਲ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਯੂਨੀਵਰਸਿਟੀ ਨੂੰ ਤਿੰਨ ਪੜਾਵਾਂ ਵਿਚ ਖੋਲਣ ਸੰਬੰਧੀ ਜਾਣਕਾਰੀ ਦੇਂਦਿਆਂ …
Read More »Syndicate Meeting held at Guru Nanak Dev University
Amritsar, November 14 (Punjab Post Bureau) – Guru Nanak Dev University will reopen to start offline classes very soon as per the instructions and guidelines of Govt. of Punjab for reopening of Universities and Colleges post COVID-19 lockdown. Vice –Chancellor Prof. Dr. Jaspal Singh Sandhu informed this while presiding over the meeting of Syndicate which was held here today in the Syndicate …
Read More »ਸ਼ਹਿਰ ‘ਚ ਸੈਲਾਨੀਆਂ ਦੀ ਆਮਦ ਵਾਲੇ ਸਾਰੇ ਸਥਾਨਾਂ ਨੂੰ ਦਿੱਤੀ ਜਾਵੇਗੀ ਪੁਰਾਤਨ ਦਿੱਖ – ਸੋਨੀ
ਦਿਵਾਲੀ ਮੌਕੇ ਹਾਲ ਗੇਟ ‘ਚ ਨਵੀਆਂ ਲਗਾਈਆਂ ਨਵੀਆਂ ਲਾਈਟਾਂ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਰਸਤੇ ਅਤੇ ਸ਼ਹਿਰ ਦੇ ਕੇਂਦਰੀ ਕਾਰੋਬਾਰੀ ਸਥਾਨ ਹਾਲ ਗੇਟ ਦੀ ਖੂਬਸੂਰਤੀ ਵਧਾਉਣ ਲਈ ਸਾਰੇ ਰਸਤੇ ਵਿਚ ਦਰਸ਼ਨੀ ਲਾਈਟਾਂ ਨੂੰ ਜਗਾ ਕੇ ਸ਼ਹਿਰ ਵਾਸੀਆਂ ਨਾਲ ਦਿਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।ਉਨਾਂ ਨਾਲ ਲੋਕ ਸਭਾ …
Read More »
Punjab Post Daily Online Newspaper & Print Media