Tuesday, November 24, 2026

Monthly Archives: November 2020

ਰਿਸ਼ਤੇ

ਅੜਬ ਸੁਭਾਅ ਤੇ ਆਕੜਾਂ ਨਾਲ ਰਿਸ਼ਤੇ ਨਿਭਦੇ ਨਾ ਤੇ ਹੱਕ ਮਿਲਦੇ ਨਹੀਂ ਕਦੇ ਵੀ ਹੱਥ ਬੰਨਿਆਂ ਤੋਂ । ਕੋਕ ਫੈਂਟਿਆਂ ‘ਚ ਕਿੱਥੋਂ ਸੱਜਣਾਂ ਭਾਲਦਾ ਤਾਕਤਾਂ ਨੂੰ ਕਿਉਂ ਪੰਜਾਬੀ ਦੂਰ ਹੋ ਗਏ ਦੁੱਧ ਘਿਓ ਦਿਆਂ ਛੰਨਿਆਂ ਤੋਂ । ਬਰਗਰ ਪੀਜ਼ੇ ਖਾਂ ਐਵੇਂ ਵਾਧੂ ਹਾਜ਼ਮਾ ਖਰਾਬ ਕੀਤਾ ਚੂਪ ਕੇ ਵੇਖ ਬੇਲੀ ਬੜਾ ਸੁਆਦ ਹੁੰਦਾ ਕਮਾਦ ਦੇ ਗੰਨਿਆਂ ‘ਚੋਂ। ਦਿਲਾਂ ਨੂੰ ਦਿਲਾਂ ਦੀ …

Read More »

ਸਾਈਕਲ ‘ਤੇ ਫੇਰੀ ਵਾਲੇ………

             ਪੁਰਾਤਨ ਪੰਜਾਬ ਵਿੱਚ ਸਾਈਕਲ ‘ਤੇ ਫੇਰੀ ਵਾਲੇ ਭਾਈ ਅਲੱਗ ਅਲੱਗ ਕਿਸਮ ਦੀਆਂ ਚੀਜ਼ਾਂ ਪਿੰਡਾਂ ਦੇ ਵਿੱਚ ਵੇਚਣ ਆਉਂਦੇ ਰਹੇ ਹਨ।ਉਹ ਖੇਸ, ਚੱਤਾਂ, ਚਾਦਰਾਂ, ਟੋਟੇ ਦੋੜੇ ਤੇ ਠੰਡ ਤੋਂ ਬਚਣ ਲਈ ਘਰੀਂ ਖੱਡੀ ‘ਤੇ ਬਣਾਏ ਹੋਏ ਦੇਸੀ ਮਫਲਰ (ਜੀਹਨੂੰ ਗੁਲੂਬੰਦ ਵੀ ਕਿਹਾ ਜਾਂਦਾ ਸੀ) ਪੂਰੀ ਡੱਗੀ ਲਿਆਇਆ ਕਰਦੇ ਸਨ। ਇਸੇ ਤਰ੍ਹਾਂ ਹੋਰ ਵੀ ਅਨੇਕਾਂ ਕਿਸਮ …

Read More »

ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ

          ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ।ਆਪ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ।ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ …

Read More »

ਸੁਆਣੀਆਂ …

ਕੰਮ ਘਰ ਦੇ ਮੁਕਾ ਕੇ, ਪੱਕੇ ਮੋਰਚੇ `ਚ ਆ ਕੇ, ਪੱਟੜੀ ‘ਤੇ ਲੰਗਰ ਪਕਾਉਂਦੀਆਂ ਸੁਆਣੀਆਂ। ਰੇਲ ਸਰਕਾਰ ਦੀ ਬਣਾਉਂਦੀਆਂ ਸੁਆਣੀਆਂ। ਗੀਤਾਂ ਵਿੱਚ ਲਾਹਨਤਾਂ ਨੇ ਪਾਉਂਦੀਆਂ ਸੁਆਣੀਆਂ । ਬੋਲੀਆਂ `ਚ ਲਾਹਨਤਾਂ ਨੇ ਪਾਉਂਦੀਆਂ ਸੁਆਣੀਆਂ । ਝੰਡੇ ਚੁੱਕੇ ਹੋਏ ਨੇ ਲਾਲ, ਕਰੀ ਜਾਂਦੀਆਂ ਕਮਾਲ, ਮੋਢੇ ਨਾਲ ਮੋਢਾ ਪੂਰਾ ਡਾਉਂਦੀਆਂ ਸੁਆਣੀਆਂ। ਰੇਲ ਸਰਕਾਰ ਦੀ ਬਣਾਉਂਦੀਆਂ ਸੁਆਣੀਆਂ। ਗੀਤਾਂ ਵਿੱਚ ਲਾਹਨਤਾਂ ………………… ਕਾਨੂੰਨ ਕਾਲੇ ਆ …

Read More »

ਹਾਕੀ ਖਿਡਾਰੀ – ਕੁਲਜੀਤ ਹੁੰਦਲ ਪਾਖਰਪੁਰਾ

             ਖੇਡ ਖੇਤਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖਸੀਅਤਾਂ ਹਨ, ਜਿੰਨ੍ਹਾਂ ਦਾ ਸਮੁੱਚਾ ਜੀਵਨ ਹੀ ਪ੍ਰਾਪਤੀਆਂ ਤੇ ਸੰਘਰਸ਼ਪੂਰਨ ਹੋਣ ਦੇ ਬਾਵਜ਼ੂਦ ਵੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਆਪਣੀ ਖੇਡ ਨਾਲ ਜੁੜ ਕੇ ਉਸ ਦੇ ਪ੍ਰਚਾਰ ਤੇ ਪ੍ਰਸਾਰ ‘ਚ ਆਪਣਾ ਯੋਗਦਾਨ ਪਾ ਰਹੀਆਂ ਹਨ।ਉਨ੍ਹਾਂ ਵਿੱਚੋ ਹੀ ਇਕ ਕੌਮਾਤਰੀ ਹਾਕੀ ਖਿਡਾਰੀ ਤੇ ਰੇਲਵੇ ਵਿਭਾਗ ਦੇ ਵਿੱਚ ਡਿਪਟੀ …

Read More »

ਛਲਕਦੇ ਹੰਝੂਆਂ ਦਾ ਮੁੱਲ

ਅੱਲੇ ਛਿਲਕੜ ਦਰਦਾਂ ਦੇ ਤੇ ਜਾਂ ਸੱਜਣ ਭੁੱਲਦੇ ਨਹੀਂ। ਜੋ ਅੱਜ ਛਲਕੇ ਅੱਖੀਆਂ ‘ਚੋਂ ਇਹ ਹੰਝੂ ਸੱਸਤੇ ਮੁੱਲ ਦੇ ਨਹੀਂ। ਜਾਂ ਦਿਲ ਦਾ ਕਰ ਸੱਜਣਾਂ ਨੇ ਮਲ਼ੀਆ ਮੇਟ ਦਿੱਤਾ। ਜਾਂ ਦਿੱਤੇ ਹੋਏ ਜ਼ਖਮਾਂ ਨੂੰ ਅੰਦਰੇ ਲਿਪੇਟ ਦਿੱਤਾ। ਜਾਂ ਦਿਲ ਦੀਆਂ ਸੱਧਰਾਂ ਦੇ ਪਹਿਲੇ ਬੁੱਲੇ ਹੁਲਦੇ ਨਹੀਂ। ਜੋ ਅੱਜ ਛਲਕੇ ਅੱਖੀਆਂ ‘ਚੋਂ ਇਹ ਹੰਝੂ ਸੱਸਤੇ ਮੁੱਲ ਦੇ ਨਹੀਂ। ਜਾਂ ਦਿਲ ਤੋਂ …

Read More »

ਹਰਦਿਲ ਅਜੀਜ਼ ਲੇਖਿਕਾ – ਗਗਨਦੀਪ ਧਾਲੀਵਾਲ

            ਗਗਨਦੀਪ ਧਾਲੀਵਾਲ ਦਾ ਨਾਮ ਭਾਵੇਂ ਸਾਹਿਤਕ ਖੇਤਰ ਵਿੱਚ ਨਵਾਂ ਹੈ, ਪਰੰਤੂ ਉਸ ਦੀਆਂ ਰਚਨਾਵਾਂ ਦੱਬੇ ਕੁਚਲੇ ਲੋਕਾਂ, ਗ਼ਰੀਬਾਂ ਸਮਾਜਿਕ ਕਦਰਾਂ ਕੀਮਤਾਂ ਅਤੇ ਮੁਹੱਬਤ ਦੀ ਤਰਜ਼ਮਾਨੀ ਕਰਦੀਆਂ ਹਨ।ਉਹ ਛੋਟੀ ਉਮਰੇ ਨੌਵੀਂ ਜਮਾਤ ਵਿੱਚ ਆਪਣੇ ਭਾਵਾਂ ਨੂੰ ਕਾਗ਼ਜ਼ਾਂ ‘ਤੇ ਉਕਰਨ ਲੱਗ ਪਈ ਸੀ।                 ਗਗਨ ਧਾਲੀਵਾਲ ਦਾ ਜਨਮ ਬਰਨਾਲਾ …

Read More »

ਵਾਰਡ ਨੰ. 12 ‘ਚ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਵਿਧਾਨ ਸਭਾ ਹਲਕਾ ਉਤਰੀ ‘ਚ ਪੈਂਦੀ ਵਾਰਡ ਨੰ: 12 `ਚ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਗਮ ਅਧਿਕਾਰੀ ਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Read More »

ਮੇਅਰ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ `ਚ ਸਟਰੀਟ ਲਾਈਟਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਰਾਤ ਸਮੇਂ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ `ਚ ਸਟਰੀਟ ਲਾਈਟਾਂ ਦਾ ਜਾਇਜ਼ਾ ਲਿਆ ਗਿਆ।ਉਹਨਾਂ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਆਰ.ਟੀ.ਐਸ ਦੇ ਇਲਾਕੇ `ਚ ਬੰਦ ਪਈਆਂ ਸਟਰੀਟ ਲਾਈਟਾਂ ਟੇਕ ਓਵਰ ਕੀਤੀਆਂ ਜਾਣ ਤਾਂ ਜੋ ੇ ਲਾਈਟਾਂ ਦਰੁਸਤ ਕੀਤੀਆਂ ਜਾ ਸਕਣ।ਉਨਾਂ ਕਿਹਾ ਕਿ ਰੌਸ਼ਨੀਆਂ ਦੇ …

Read More »

ਬਿਹਾਰ ਵਿਧਾਨ ਸਭਾ ਅਤੇ ਉਪ ਚੋਣਾਂ ‘ਚ ਭਾਜਪਾ ਦੀ ਭਾਰੀ ਜਿੱਤ ‘ਤੇ ਖੁਸ਼ੀ ਮਨਾਈ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਚੋਣ ਦਫਤਰ ‘ਚ ਉਤਰ ਪ੍ਰਦੇਸ਼, ਮਨੀਪੁਰ, ਤੇਲੰਗਾਨਾ, ਗੁਜਰਾਤ ਅਤੇ ਕਰਨਾਟਕ ਦੀ ਉਪ ਚੋਣ ਅਤੇ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਿਲੀ ਵੱਡੀ ਜਿੱਤ ਦੀ ਖੁਸ਼ੀ ‘ਚ ਲਾਹੌਰੀ ਗੇਟ ਵਿਖੇ ਜਿੱਤ ਦਿਵਸ ਮਨਾਇਆ ਗਿਆ।                     …

Read More »