ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ।ਪ੍ਰਧਾਨ ਬਣਨ ਮਗਰੋਂ ਬੀਬੀ ਜਗੀਰ ਕੌਰ ਵੱਲੋਂ ਪੇਸ਼ ਕੀਤੇ ਗਏ ਮਤਿਆਂ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਸਮੇਂ-ਸਮੇਂ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ …
Read More »Monthly Archives: November 2020
ਸਿੱਖ ਪਛਾਣ ਉਭਾਰਨ ਲਈ ਯਤਨਸ਼ੀਲ ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਗੁਰਿੰਦਰਪਾਲ ਸਿੰਘ ਜੋਸਨ …
Read More »ਸਾਊਥਾਲ ਦੀ ਹੈਵਲਾਕ ਰੋਡ ਦਾ ਨਾਮ ‘ਗੁਰੂ ਨਾਨਕ ਰੋਡ‘ ਰੱਖਣਾ ਪੰਥ ਲਈ ਵਡਮੁੱਲਾ ਤੋਹਫ਼ਾ – ਗਿਆਨੀ ਹਰਨਾਮ ਸਿੰਘ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਵਸ ਮੌਕੇ ਲੰਡਨ ‘ਚ ਪੰਜਾਬੀ ਅਤੇ ਸਿੱਖਾਂ ਦੀ ਵੱਡੀ ਆਬਾਦੀ ਵਾਲੇ ਖੇਤਰ ਸਾਊਥਾਲ ਦੀ ਹੈਨਰੀ ਹੈਵਲਾਕ ਰੋਡ ਦਾ ਨਾਮ ਬਦਲ ਕੇ ‘ਗੁਰੂ ਨਾਨਕ ਰੋਡ’ ਰੱਖਣ ਦਾ ਸਵਾਗਤ ਕਰਦਿਆਂ ਜਿਥੇ ਲੰਡਨ ਬਾਰੋਅ ਆਫ …
Read More »ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਕਰਾਂਗੇ ਸਵਾਗਤ – ਬੀਬੀ ਜਗੀਰ ਕੌਰ
ਸ਼ੁਭ ਇਛਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਪੰਥਕ ਧਿਰਾਂ, ਸਿੱਖ ਸੰਸਥਾਵਾਂ, ਸਿੱਖ ਸੰਪ੍ਰਦਾਵਾਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਉਨਾਂ ਨੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਕਾਰਜ਼ਾਂ ਲਈ ਭਰਵੇਂ ਸਹਿਯੋਗ ਦੀ ਆਸ ਵੀ ਕੀਤੀ ਹੈ।ਜਾਰੀ ਬਿਆਨ ਵਿੱਚ ਬੀਬੀ ਜਗੀਰ …
Read More »50 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 59 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 50 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 59 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11857 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 663 ਐਕਟਿਵ ਕੇਸ ਹਨ।ਹੁਣ ਤੱਕ 493 …
Read More »ਅੱਜ ਬਿਜ਼ਲੀ ਰਹੇਗੀ ਬੰਦ
ਧੂਰੀ, 28 ਨਵੰਬਰ (ਪ੍ਰਵੀਨ ਗਰਗ) – ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ. ਸ਼ੇਰਪੁਰ ਰੋਡ ਫੀਡਰ ‘ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚਲਦਿਆਂ ਇਸ ਫੀਡਰ ਅਧੀਨ ਪੈਂਦੇ ਏਰੀਏ ਦੀ ਬਿਜ਼ਲੀ ਸਪਲਾਈ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬੰਦ ਰਹੇਗੀ।
Read More »ਮਾਮਲਾ ਓਮਾਨ ‘ਚ ਫਸੀਆਂ 24 ਲੜਕੀਆਂ ਦੀ ਵਤਨ ਵਾਪਸੀ ਦਾ
ਔਜਲਾ ਦੇ ਯਤਨਾਂ ਨੂੰ ਪਿਆ ਬੂਰ, ਓਮਾਨ ਦੀ ਅੰਬੈਸੀ ਵਲੋਂ ਆਇਆ ਜਵਾਬ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਓਮਾਨ ਵਿੱਚ 24 ਬੇਸਹਾਰਾ ਲੜਕੀਆਂ ਦੀ ਵਤਨ ਵਾਪਸੀ ਦੇ ਉਠਾਏ ਮੁੱਦੇ ਤੋਂ ਬਾਅਦ ਓਮਾਨ ਵਿੱਚ ਭਾਰਤੀ ਅੰਬੈਸੀ ਦੇ ਕਮਿਊਨਿਟੀ ਵੈਲਫੇਅਰ ਅਫਸਰ ਨੇ ਕਿਹਾ ਕਿ ਮਾਰਚ ਵਿਚ 100 ਦੇ ਲਗਭਗ ਲੜਕੀਆਂ ਓਮਾਨ ਵਿਚ ਸਨ।ਜਿਨ੍ਹਾਂ ਵਿਚੋਂ …
Read More »Constitution Day celebrated at GNDU
Amritsar, 28 November – (Punjab Post Bureau) – The School of Social Sciences and Department of Sociology of the Guru Nanak Dev University celebrated the Constitution Day here today with the guidance of worthy Vice- Chancellor Dr. (Prof) Jaspal Singh Sandhu. As many as 200 students from the School of Social Sciences, Department of Sociology and NSS volunteers participated in this …
Read More »ਪ੍ਰਾਪਰਟੀ ਟੈਕਸ ਜਮਾਂ ਕਰਾਉਣ ਦੀ ਤਰੀਕ 31 ਦਸੰਬਰ 2020 ਕਰਨ ਦੀ ਮੰਗ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ – ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਨਿੱਜੀ ਪੱਤਰ ਲਿਖ ਕੇ ਪ੍ਰਾਪਰਟੀ ਟੈਕਸ ਦੀ ਤਰੀਕ ਵਧਾ ਕੇ 31 ਦਸੰਬਰ 2020 ਤੀਕ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਹੁਣ ਨਗਰ ਨਿਗਮ ਅੰਮ੍ਰਿਤਸਰ ਵਲੋਂ ਜਿਹੜਾ ਪ੍ਰਾਪਰਟੀ ਟੈਕਸ ਲਿਆ ਜਾ ਰਿਹਾ ਹੈ, ਉਸ ਵਿੱਚ ਕੋਈ ਰੀਬੇਟ …
Read More »ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ
ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਕਪੂਰਥਲਾ ਬਲਾਕ ਦੇ ਪਿੰਡਾਂ ਅੰਦਰ ਛੱਪੜਾਂ ਦੇ ਨਵੀਨੀਕਰਨ ਲਈ 1 ਕਰੋੜ 64 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ। …
Read More »
Punjab Post Daily Online Newspaper & Print Media