ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸ਼ਾਸ਼ਨ ਵਲੋਂ ਦੀਵਾਲੀ ਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਤੇ ਸਟੋਰੇਜ਼ ਲਈ 17 ਆਰਜ਼ੀ ਲਾਇਸੈਂਸ ਦੇਣ ਸਬੰਧੀ ਅੱਜ ਜਿਲਾ ਪ੍ਰਸਾਸ਼ਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਰਾਅ ਕੱਢੇ ਗਏ। ਬਿਨੈਕਾਰਾਂ ਦੀ ਹਾਜ਼ਰੀ ਵਿੱਚ ਡਰਾਅ ਕੱਢਣ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ …
Read More »Monthly Archives: November 2020
ਐਮ.ਡੀ.ਪੀ.ਐਚ.ਐਸ.ਸੀ ਮੁਹਾਲੀ ਵਲੋਂ ਸਿਵਲ ਹਸਪਤਾਲ ਦਾ ਦੌਰਾ
ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਮੈਡਮ ਤਨੂੰ ਕਸ਼ਯਪ ਆਈ.ਏ.ਐਸ, ਐਮ.ਡੀ.ਪੰਜਾਬ ਹੈਲਥ ਸਿਸਟਮ ਕਰਪੋਰੇਸ਼ਨ ਮੁਹਾਲੀ ਵਲੋਂ ਸਿਵਲ ਹਸਪਤਾਲ ਦੀ ਐਮਰਜੈਂਸੀ, ਐਮ.ਸੀ.ਐਚ ਸੈਂਟਰ, ਲੇਬਰ ਰੂਮ, ਗਾਇਨੀ ਓ.ਪੀ.ਡੀ, ਆਈ.ਸੀ.ਯੂ ਲੈਬਾਰਟਰੀ, ਫਲੂ ਕਾਰਨਰ, ਬਲੱਡ ਬੈਂਕ, ਜਰਨਲ ਓ.ਪੀ.ਡੀ ਸਟੋਰ ਆਦਿ ਦਾ ਨਿਰੀਖਣ ਕੀਤਾ ਗਿਆ।ਉਹ ਪ੍ਰਾਇਮਰੀ ਹੈਲਥ ਸੈਂਟਰ ਖਾਲੂ, ਅਰਬਨ ਪੀ.ਐਚ.ਸੀ ਰਾਇਕਾ ਮੁਹੱਲਾ ਅਤੇ ਸੀ.ਐਚ.ਸੀ ਫੱਤੂਢੀਂਗਾ ਗਏ।ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵੀ ਉਨ੍ਹਾਂ ਦੇ …
Read More »ਖੇਤੀ ਬਾੜੀ ਵਿਭਾਗ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਤਿਆਰੀ ਕਰ ਰਹੇ ਕਿਸਾਨ ਨੂੰ ਸਮਝਾ ਕੇ ਅੱਗ ਬੁਝਾਈ
ਪਠਾਨਕੋਟ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੇ ਅਧਿਕਾਰੀਆਂ ਵਲੋਂ ਵਰਤੀ ਜਾ ਰਹੀ ਮੁਸਤੈਦੀ ਜੋਂ ਅੱਜ ਤੱਕ ਅੱਗ ਲੱਗਣ ਦਾ ਕੋਈ ਵਵਾਕਿਆ ਦਰਜ਼ ਨਹੀਂ ਕੀਤਾ ਗਿਆ। ਅੱਜ ਸਰਕਲ ਕਾਨਵਾਂ ਦੇ ਇੰਚਾਰਜ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਅਤੇ ਸਟਾਫ ਮੈਂਬਰਾਂ ਨੇ ਮੁਸਤੈਦੀ ਦਿਖਾਉਂਦਿਆਂ ਪਿੰਡ ਲਾਡਪਾਲਵਾਂ ‘ਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ …
Read More »ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਪਠਾਨਕੋਟ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵੀਡ 19 ਦੇ ਚੱਲਦਿਆਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਵੱਲੋਂ ਕਰੋਨਾ ਮਹਾਂਮਾਰੀ ਨਾਲ ਸਬੰਧਤ ਜਾਗਰੂਕਤਾ ਪ੍ਰੋਗਰਾਮ ਸੰਬੰਧੀ ਪਿੰਡ ਫੰਗੜੀਆਂ ਵਿਖੇ ਗ੍ਰਾਮ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਬਲਾਕ ਕੋਆਰਡੀਨੇਟਰ ਭੁਪਿੰਦਰ ਦੇ ਨਾਲ ਡੀ.ਐਲ.ਸੀ ਮਨਿੰਦਰ ਕੌਰ ਵਲੋਂ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਮਾਸਟਰ ਪ੍ਰੇਰਕ ਪਰਵੀਨ ਕੁਮਾਰੀ ਵੀ ਇਸ ਸਮੇਂ ਹਾਜ਼ਰ ਸਨ। …
Read More »ਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਸਰਬਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ
ਟਰੱਸਟ 2 ਲੱਖ ਤੋਂ ਵਧੇਰੇ ਪਰਿਵਾਰਾਂ ਨੂੰ ਵੰਡ ਚੁੱਕਾ ਹੈ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ -ਸਿੱਧੂ, ਸੰਧੂ ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ `ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁਟੇ ਦੁਬਈ ਦੇ …
Read More »ਡਿਪਟੀ ਕਮਿਸ਼ਨਰ ਵੱਲੋਂ ਲਾਕਡਾਊਨ ਤੋਂ ਬਾਅਦ ਸਿਵਲ ਅਦਾਲਤ ਮੁੜ ਸ਼ੁਰੂ
11 ਕੇਸਾਂ ਦੀ ਹੋਈ ਸੁਣਵਾਈ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਬਲਿਕ ਡੀਲਿੰਗ ਬੰਦ ਹੋਣ ਕਰਕੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਵੱਲੋਂ ਸਾਰੇ ਸਿਵਲ ਕੇਸਾਂ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ ਨੂੰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਵੱਲੋਂ ਮੁੜ ਸਿਵਲ ਕੇਸਾਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਗਈ ਹੈ। …
Read More »ਯੂਨਵਿਰਸਿਟੀ ਵੱਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਸ਼ਡਿਊਲ ਜਾਰੀ
ਅੰਮ੍ਰਿਤਸਰ, 6 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਵਿਰਸਿਟੀ ਵੱਲੋਂ ਨਵੰਬਰ ਦਸੰਬਰ 2020 `ਚ ਹੋਣ ਵਾਲੀਆਂ ਰੈਗੂਲਰ ਤੇ ਪ੍ਰਾਈਵੇਟ ਅੰਡਰਗਰੈਜੂਏਟ ਕਲਾਸਾਂ, ਪੋਸਟ ਗਰੈਜੂਏਟ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ, ਸੱਤਵਾਂ, ਨੌਵਾਂ ਆਦਿ ਪ੍ਰੀਖਿਆਵਾਂ 16 ਜਨਵਰੀ 2021 ਤੋਂ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਆਨਲਾਈਨ ਪੋਰਟਲ <http://punjabcollegeadmissions.org/> ਰਾਹੀਂ ਭਰੇ ਜਾਣੇ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ …
Read More »GNDU releases schedules for regular & Private students
Amritsar , November 6 (Punjab Post Bureau) – The online submission for Nov/Dec 2020 examination forms and fees for Under Graduate, Post Graduate Classes Sem-1,3,5,7,9 for Private/Regular students of Guru Nanak Dev University through online portal http://punjabcollegeadmissions.org/ has been scheduled. The examinations for session Nov/Dec 2020 will commence from 16-01-2021. Prof. Manoj Kumar, Professor Incharge, Examinations said that the process for filling …
Read More »ਬੀ.ਈ.ਈ.ਓ ਦੀ ਪ੍ਰਮੋਸ਼ਨ ਲਈ ਸੀ.ਐਚ.ਟੀ ਦੀ ਜਿਲਾ ਸੀਨੀਅਰਤਾ ਰੱਖੀ ਜਾਵੇ – ਲਾਹੋਰੀਆ
ਜੰਡਿਆਲਾ ਗੁਰੂ, 6 ਨਵੰਬਰ (ਹਰਿੰਦਰਪਾਲ ਸਿੰਘ) – ਈ.ਟੀ.ਯੂ ਦੀ ਜਰੂਰੀ ਮੀਟਿੰਗ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਹੋਈ।ਹਰਜਿੰਦਰ ਪਾਲ ਸਿੰਘ ਪੰਨੂੰ, ਦਲਜੀਤ ਸਿੰਘ ਲਾਹੋਰੀਆ ਮੀਤ ਪ੍ਰਧਾਨ, ਗੁਰਮੇਲ ਸਿੰਘ ਬਰ੍ਹੇ ਨੇ ਵਿਭਾਗ ਵੱਲੋਂ ਬੀ.ਈ.ਈ.ਓ ਪ੍ਰਮੋਟ ਕਰਨ ਲਈ ਸੀ.ਐਚ.ਟੀ ਦੀ ਤਿਆਰ ਕੀਤੀ ਸਟੇੇਟ ਸੀਨੀਅਰਤਾ ਦੀ ਥਾਂ ਜਿਲਾ ਸੀਨੀਅਰਤਾ ਰੱਖ ਕੇ ਪਹਿਲੇ ਵਾਂਗ ਜਿਲ੍ਹਾ ਪੱਧਰ ’ਤੇ ਬੀ.ਈ.ਈ.ਓ ਲਗਾਉਣ ਦੀ ਪੁਰਜੋਰ ਮੰਗ …
Read More »ਵਜਰਾ ਕੋਰ ਕਮਾਂਡਰ ਵਲੋਂ ਆਰਮੀ ਪਬਲਿਕ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ
ਕਪੂਰਥਲਾ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਮਿਲਟਰੀ ਸਟੇਸ਼ਨ ਵਿਖੇ ਆਰਮੀ ਪਬਲਿਕ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਸਕੂਲ ਦੇ ਸੀਨੀਅਰ ਸਰਪ੍ਰਸਤ ਲੈਫਟੀਨੈਂਟ ਜਨਰਲ ਸੰਜੀਵ ਸ਼ਰਮਾ ਜਨਰਲ ਅਫਸਰ ਕਮਾਂਡਿੰਗ ਵਜਰਾ ਕੋਰ ਵਲੋਂ ਕੀਤਾ ਗਿਆ। ਉਦਘਾਟਨੀ ਸਮਾਰੋਹ ਦੌਰਾਨ ਆਵਾ ਜ਼ੋਨਲ ਪ੍ਰਧਾਨ ਸ੍ਰੀਮਤੀ ਨੰਦਿਨੀ ਸ਼ਰਮਾ ਵੀ ਮੌਜ਼ੂਦ ਸਨ।ਇਮਾਰਤ ਦੀ ਉਸਾਰੀ ਨੇ …
Read More »
Punjab Post Daily Online Newspaper & Print Media