ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਏ.ਡੀ.ਸੀ ਤੇ ਐਸ.ਡੀ.ਐਮਾਂ ਨਾਲ ਮੀਟਿੰਗ ਦੌਰਾਨ ਲਿਆ ਜਾਇਜ਼ਾ ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੌਮੀ ਹਾਈਵੇ ਅਥਾਰਟੀ ਤੇ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੇ ਐਸ.ਡੀ ਐਮਾਂ ਨਾਲ ਮੀਟਿੰਗ ਕਰਕੇ ਦਿੱਲੀ-ਕਟੜਾ ਕੌਮੀ ਮਾਰਗ ਅਤੇ ਐਕਸਪ੍ਰੈਸ ਵੇਅ ਦੇ ਕਪੂਰਥਲਾ ਜਿਲੇ ‘ਚ ਆਉਂਦੇ ਹਿੱਸੇ ਬਾਰੇ ਚੱਲ ਰਹੀ ਪ੍ਰਸ਼ਾਸ਼ਕੀ ਕਾਰਵਾਈ ਦਾ ਜਾਇਜ਼ਾ …
Read More »Monthly Archives: November 2020
ਸ਼ਿਕਾਇਤ ਦੀ ਪੜਤਾਲ ਕਰਨ ਪਿੰਡ ਸਿਹੋੜਾ ਪਹੁੰਚੇ ਐਸ.ਸੀ ਕਮਿਸ਼ਨਰ ਮੈਂਬਰ
ਦੋਨੋ ਧਿਰਾਂ ਦੀਆਂ ਗੱਲ ਸੁਣ ਕੇ ਬਣਾਈ ਜਿਲ੍ਹਾ ਪੱਧਰ ਦੀ ਤਿੰਨ ਮੈਂਬਰੀ ਜਾਂਚ ਕਮੇਟੀ ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਸੀ ਕਮਿਸ਼ਨਰ ਪੰਜਾਬ ਦੇ ਦੋਂ ਮੈਂਬਰਾਂ ਨੇ ਜਿਲ੍ਹਾ ਪਠਾਨਕੋਟ ਦੇ ਪਿੰਡ ਸਿਹੋੜਾ ਵਿਖੇ ਪਹੁੰਚ ਕੇ ਸਿਹੋੜਾ ਨਿਵਾਸੀ ਇੱਕ ਵਿਅਕਤੀ ਵਲੋਂ ਕਮਿਸ਼ਨ ਕੀਤੀ ਗਈ ਸ਼ਿਕਾਇਤ ਦੀ ਜਾਂਚ ਪੜ੍ਹਤਾਲ ਕੀਤੀ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਵੱਲੋਂ ਆਈ ਟੀਮ ਵਿੱਚ ਮੈਂਬਰ …
Read More »ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੰਗਾਂ ਦੇ ਹੱਕ ‘ਚ ਧਰਨਾ ਪ੍ਰਦਰਸ਼ਨ
ਸਮਰਾਲਾ, 5 ਨਵੰਬਰ (ਇੰਦਰਜੀਤ ਕੰਗ) – ਪੈਨਸ਼ਨਰ ਯੂਨੀਅਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨ ਦੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਇੰਨਡੋਰ ਸਬ-ਸਟੇਸ਼ਨ ਸਮਰਾਲਾ ਵਿਖੇ ਵਿਸ਼ਾਲ ਧਰਨਾ ਦੇਣ ਉਪਰੰਤ ਸ਼ਹਿਰ ਵਿੱਚ ਰੋਸ ਮੁਜ਼ਹਾਰਾ ਕੀਤਾ ਗਿਆ। ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: 49 ਦੇ ਡਵੀਜ਼ਨ ਆਗੂ ਦਰਸ਼ਨ ਸਿੰਘ ਢੰਡਾ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: …
Read More »ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਵਰ ਆਕਸ਼ਾਪ ਆਰੰਭ
ਪ੍ਰਧਾਨ ਲੌਂਗੋਵਾਲ ਅਤੇ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਪ੍ਰਦਰਸ਼ਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਵਰਕਸ਼ਾਪ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਈ ਇਹ …
Read More »ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 11 ਦਿਨ ਨਿਭਾਈ ਕਥਾ ਦੀ ਸੇਵਾ ਅੰਮ੍ਰਿਤਸਰ, 5 ਨਵੰਬਰੀ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 25 ਅਕਤੂਬਰ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 27 ਨਵੰਬਰ ਨੂੰ
ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਤੋਂ ਵਾਪਸ ਲੈਣਾ ਮੰਦਭਾਗਾ- ਲੌਂਗੋਵਾਲ ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ।ਜਨਰਲ ਇਜਲਾਸ ਸ਼੍ਰੋਮਣੀ ਕਮੇਟੀ …
Read More »ਜਨਮ ਦਿਨ ਮੁਬਾਰਕ – ਕ੍ਰਿਤੀ ਕੌਰ ਸੰਧੂ
ਜੰਡਿਆਲਾ, 4 ਨਵੰਬਰ (ਹਰਿੰਦਰਪਾਲ ਸਿੰਘ) – ਧਨਵੰਤ ਸਿੰਘ ਸੰਧੂ ਅਤੇ ਰਾਜਬੀਰ ਕੌਰ ਸੰਧੂ ਵਾਸੀ ਜੰਡਿਆਲਾ ਦੀ ਬੇਟੀ ਕ੍ਰਿਤੀ ਕੌਰ ਸੰਧੂ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਅੱਜ 22 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 18 ਕੋਰੋਨਾ ਮੁਕਤ ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11222 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 276 ਐਕਟਿਵ ਕੇਸ ਹਨ।ਅੱਜ ਤੱਕ …
Read More »14 ਪੰਜਾਬ (ਨਾਭਾ ਅਕਾਲ) ਦੇ ਸੇਵਾਮੁਕਤ ਸੈਨਿਕਾਂ ਨੇ ਮਨਾਇਆ 263ਵਾਂ ਸਥਾਪਨਾ ਦਿਵਸ
ਵਿਸ਼ਵ ਯੁੱਧਾਂ ਅਤੇ 1965-71 ਦੀਆਂ ਭਾਰਤ-ਪਾਕਿ ਜੰਗਾਂ ਵਿਚ ਰਿਹਾ ਹੈ ਅਹਿਮ ਯੋਗਦਾਨ ਅੰਮ੍ਰਿਤਸਰ, 4 ਨਵੰਬਰ (ਸੰਧੂ) – 24 ਅਕਤੂਬਰ 1757 ਨੂੰ ਨਾਭਾ ਰਿਆਸਤ ਦੇ ਰਾਜਾ ਚੋਧਰੀ ਹਮੀਰ ਸਿੰਘ ਵੱਲੋਂ ਖੜ੍ਹੀ ਕੀਤੀ ਗਈ 14 ਪੰਜਾਬ (ਨਾਭਾ ਅਕਾਲ) ਮਾਝਾ ਜੌਨ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਸੈਨਿਕਾਂ ਦੇ ਵੱਲੋਂ ਪੂਰੇ ਉਤਸ਼ਾਹ ਨਾਲ ਮਿਲ-ਜੁਲ ਕੇ ਪਲਟਨ ਦਾ 263ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਜਿਸ ਵਿੱਚ ਕੈਪਟਨ ਕਰਮ …
Read More »1 ਤੋਂ 7 ਨਵੰਬਰ 2020 ਤੱਕ ਜਾਗਰੂਕ ਹਫਤੇ ਦੇ ਸਬੰਧ ‘ਚ ‘ਨੋ ਤੰਬਾਕੂ’ ਦਿਵਸ ਮਨਾਇਆ
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਬਾਕੂ ਕੰਟਰੋਲ ਐਕਟ 2003 ਰਾਹੀਂ 1 ਤੋਂ 7 ਨਵੰਬਰ 2020 ਤੱਕ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ‘ਨੋ ਤੰਬਾਕੂ’ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਿਹਾ ਤੰਬਾਕੂ ਦਾ ਨਸ਼ਾ ਬਹੁਤ ਚਿੰਤਾ ਦਾ …
Read More »
Punjab Post Daily Online Newspaper & Print Media