ਸਿੱਖ ਧਰਮ ਦੇ ਨੁਮਾਇੰਦੇ ਵਜੋਂ ਵਰਿੰਦਰ ਜੀਤ ਕੌਰ ਸਿੰਮੀ ਹੋਏ ਸ਼ਾਮਲ ਯੁਰੋਸਲਮ, 28 ਨਵੰਬਰ (ਪੰਜਾਬ ਪੋਸਟ ਬਿਊਰੋ) -2008 `ਚ ਮੁੰਬਈ ਦੇ ਤਾਜ ਹੋਟਲ ਅਤੇ ਓਬਰਾਏ ਟਰਾਈਡੈਂਟ ਹੋਟਲ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ਵਿਚ ਇਸਰਾਈਲ ਵਿਖੇ ਸਰਬ ਧਰਮ ਸਭਾ ਕੀਤੀ ਗਈ।ਜਿਸ ਵਿਚ ਸਿੱਖ ਧਰਮ ਦੇ ਨੁਮਾਇੰਦੇ ਵਜੋਂ ਪੰਜਾਬੀ ਲੋਕਧਾਰਾ ਗਰੁੱਪ ਦੇ ਐਡਮਨ ਵਰਿੰਦਰ ਜੀਤ ਕੌਰ ਸਿੰਮੀ ਨੇ ਹਿੱਸਾ ਲਿਆ। …
Read More »Monthly Archives: November 2020
ਮਾਲ ਗੱਡੀਆਂ ਰਾਹੀਂ ਪੁੱਜੀ 800 ਮੀਟਰਕ ਟਨ ਯੂਰੀਆ, ਕਿਸਾਨਾਂ ਤੇ ਡੀਲਰਾਂ ਨੇ ਲਿਆ ਸੁੱਖ ਦਾ ਸਾਹ
ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਪਹਿਲਕਦਮੀ ਨਾਲ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਲਾਂਘਾ ਦੇਣ ਪਿਛੋਂ ਕਪੂਰਥਲਾ ਜਿਲੇ ਲਈ ਮਾਲ ਗੱਡੀ ਦਾ ਪਹਿਲਾ ਰੈਕ ਅੱਜ ਜਲੰਧਰ ਰੇਲਵੇ ਸਟੇਸ਼ਨ `ਤੇ ਲੱਗਾ, ਜਿਸ ਨਾਲ ਜਿਲੇ ਅੰਦਰ 800 ਮੀਟਰਿਕ ਟਨ ਯੂਰੀਆ ਖਾਦ ਪੁੱਜੀ ਹੈ। …
Read More »ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਸਰੇ ਪੜਾਅ ਦੀ ਸ਼ੁਰੂਆਤ ਨੂੰ ਲੈ ਕੇ ਡੀ.ਐਸ.ਸੀ ਦੀ ਮੀਟਿੰਗ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵਲੋ ਡੀ.ਐਸ.ਸੀ ਦੀ ਮੀਟਿੰਗ ਕੀਤੀ ਗਈ।ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵਲੋ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਸਰੇ ਪੜਾਅ ਦੀ ਸ਼ੁਰੂਆਤ ਵਲੋਂ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ। ਉਹਨਾਂ …
Read More »With decrease in Freight Expenses, Resumption of Trains to help in keeping inflation under check
Rail Service Would Open Up Avenue of Employment Opportunities For Migrant Laborers Pathankot, November 28 (Punjab Post Bureau) – With arrival of industrial goods through freight trains and migrant labor through passenger trains, Resumption of rail services is set to bring district’s economy back on tracks. In last three days as many as 11 passengers and four goods trains have …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ‘ਚ ਮਨਾਇਆ ਗਿਆ ਸੰਵਿਧਾਨ ਦਿਵਸ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜੋਤੀ ਪਰਾਸ਼ਰ ਦੀ ਅਗਵਾਈ ‘ਚ ਸੰਵਿਧਾਨ ਦਿਵਸ ਮਨਾਇਆ ਗਿਆ।ਪਠਾਨਕੋਟ ਦੇ ਜਤਿੰਦਰ ਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। …
Read More »ਜਿਲਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਮਾਨਸੀ ਦਾ ਜਿਲੇ ਵਿਚ ਪਹਿਲਾ ਸਥਾਨ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲ੍ਹਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ। ਜਿਕਰਯੋਗ ਹੈ ਕਿ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸੰਪਨ
ਵਿਸ਼ੇਸ਼ ਲੋੜਾਂ ਵਾਲੇ ਮਿਡਲ ਤੇ ਸੈਕੰਡਰੀ ਵਰਗ ‘ਚੋਂ ਸਰਕਾਰੀ ਸੀਨੀ. ਸੈਕੰ. ਸਕੂਲ ਘਿਆਲਾ ਨੇ ਮਾਰੀ ਬਾਜ਼ੀ ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ …
Read More »ਮਾਸਟਰਜ਼ ਖਿਡਾਰੀਆਂ ਦੇ ਸਨਮਾਨ ਸਮਾਰੋਹ ਸੂਚੀ ਜਾਰੀ
ਅੰਮ੍ਰਿਤਸਰ, 28 ਨਵੰਬਰ (ਸੰਧੂ) – ਪੰਜਾਬ ਸਟੇਟ ਮਾਸਟਰਜ/ਵੈਟਰਨਜ਼ ਪਲੇਅਰਜ਼ ਟੀਮ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਪਲੇਠੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਰੂਪ ਰੇਖਾ ਅਤੇ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੇ ਮਾਸਟਰਜ਼ ਖਿਡਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਸੂਬਾ ਸਕੱਤਰ …
Read More »ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਇਕੱਤਰਤਾ ਹੋਈ
ਅੰਮ੍ਰਿਤਸਰ, 28 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਇਕੱਤਰਤਾ ਪ੍ਰਬੰਧਕੀ ਬਲਾਕ ਦੇ ਸਾਹਮਣੇ ਹੋਈ।ਇਕੱਤਰਤਾ ਦੀ ਸ਼ੁਰੂਆਤ ਕਰਦਿਆਂ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਸਭ ਨਾਨ-ਟੀਚਿੰਗ ਕਰਮਚਾਰੀਆਂ ਨੂੰ ‘ਜੀ ਆਇਆਂ’ ਕਿਹਾ ਅਤੇ ਸਭ ਵੋਟਰਾਂ ਦਾ ਧੰਨਵਾਦ ਕਰਦਿਆਂ ਮੰਗ ਪੱਤਰ ਪੜ ਕੇ ਸੁਣਾਇਆ।ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮੁੱਦਾ, ਖਾਲੀ ਪਈਆਂ ਨਾਨ-ਟੀਚਿੰਗ ਅਸਾਮੀਆਂ ‘ਤੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ‘ਚ ਉਘੀਆਂ ਸ਼ਖਸ਼ੀਅਤਾਂ ਨੇ ਲਵਾਈ ਹਾਜ਼ਰੀ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ ਤੇ ਮੈਨੇਜਰ ਮੁਖਤਾਰ ਸਿੰਘ ਆਦਿ।
Read More »
Punjab Post Daily Online Newspaper & Print Media