ਜੰਡਿਆਲਾ ਗੁਰੂ, 3 ਨਵੰਬਰ (ਹਰਿੰਦਰਪਾਲ ਸਿੰਘ) – ਡਾ. ਬੀ.ਆਰ ਅੰਬੇਦਕਰ ਪੋਸਟ ਸ਼ਕਾਲਰਸ਼ਿਪ ਸਕੀਮ ਦੀ ਸ਼ੁਰੁਆਤ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਵਾਇਸ ਚੇਅਰਮੈਨ ਮਨਜੀਤ ਸਿੰਘ ਨਾਹਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਇਸ ਨਾਲ ਗਰੀਬ ਵਰਗ ਦੇ ਅਨੂਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀ ਫ੍ਰੀ ਸਿੱਖਿਆ ਪ੍ਰਾਪਤ ਕਰ ਸਕਣਗੇ।ਚੇਅਰਮੈਨ ਨੇ ਕਿਹਾ ਕਿ ਕੇਂਦਰ …
Read More »Monthly Archives: November 2020
ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਅਤੇ 1984 ਕਤਲੇਆਮ ਨੂੰ ਸਮਰਪਿਤ ਖੂਨਦਾਨ ਕੈਂਪ
ਢੀਂਡਸਾ ਅਤੇ ਜੀ.ਕੇ ਨੇ ਕੀਤਾ ਉਦਘਾਟਨ ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੱਗੇ ਖ਼ੂਨਦਾਨ ਕੈਂਪ ਦਾ ਮਾਨਸਰੋਵਰ ਗਾਰਡਨ ਵਿਖੇ ਉਦਘਾਟਨ ਕੀਤਾ। ਜਾਗੋ …
Read More »ਕਿਸਾਨੀ ਨੂੰ ਖਤਮ ਕਰਨ ‘ਤੇ ਤੁਲੀ ਭਾਜਪਾ ਸਰਕਾਰ – ਪਰਮਜੀਤ ਪੰਮਾ
ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਅਤੇ ਤਲਵੀਰ ਧਨੇਸਰ ਐਮ.ਡੀ ਧਨੇਸਰ ਬੱਸ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਰੋਜ ਕਿਸਾਨ ਵਿਰੋਧੀ ਨਵੇਂ ਕਾਨੂੰਨ ਬਣਾ ਕੇ ਕਿਸਾਨੀ ਨੂੰ ਖਤਮ ਕਰਨ ‘ਤੇ ਤੁਲੀ ਹੈ।ਪਹਿਲਾਂ ਖੇਤੀ ਵਿਰੁੱਧ ਤਿੰਨ ਆਰਡੀਨੈਂਸ ਪਾਸ ਕਰਨ ਤੋਂ ਬਾਅਦ ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਖਿਲਾਫ ਬਣਾਏ ਕਾਨੂੰਨ …
Read More »ਕੇਂਦਰ ਸਰਕਾਰ ਨੇ ਇੱਕ ਹੋਰ ਪ੍ਰਦੂਸ਼ਣ ਕਾਨੂੰਨ ਬਣਾ ਕੇ ਕਿਸਾਨਾਂ ਦੇ ਜ਼ਖਮਾਂ ‘ਤੇ ਛਿੜਕਿਆ ਨਮਕ – ਚੱਠਾ
ਪੰਜਾਬ ਸਰਕਾਰ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਦੇਵੇ ਬਣਦਾ ਮੁਆਵਜ਼ਾ ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਕੇਂਦਰ ਦੀ ਭਾਜਪਾ ਸਰਕਾਰ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਇੱਕ ਕਰੋੜ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਦੇਣ ਸਬੰਧੀ ਇੱਕ ਹੋਰ ਨਵਾਂ ਕਾਨੂੰਨ ਬਣਾ ਕੇ ਪੰਜਾਬ ਦੇ ਕਿਸਾਨਾਂ ਦੇ ਜ਼ਖਮਾਂ ‘ਤੇ ਨਮਕ ਛਿੜਕਣ ਵਾਲਾ ਕੰਮ ਕੀਤਾ ਹੈ।ਜਦਕਿ ਦੇਸ਼ ਦਾ ਅੰਨਦਾਤਾ ਕਿਸਾਨ ਪਹਿਲਾਂ ਹੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ
ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਕੀਤੀ ਗਈ ਸਜ਼ਾਵਟ ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਕੋਰੋਨਾ ਮਹਾਮਾਰੀ ਦੇ ਚੱਲਦਿਆਂ ਮਨਾਏ ਗਏ ਸਮਾਗਮਾਂ ਦੌਰਾਨ ਸ਼ਰਧਾ ਭਾਵਨਾ ਨਾਲ ਪੁੱਜੇ ਸ਼ਰਧਾਲੂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਬਿਨਾਂ ਮਾਸਕ ਹੀ …
Read More »ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਲੌ ਦਾ ਸੰਗਤ ਨੇ ਮਾਣਿਆ ਅਨੰਦ ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਰਾਗ ਦਰਬਾਰ
ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ …
Read More »Guru Ram Das Gurpurab celebrated with Religious Fervor at Khalsa College
Amritsar, November 2 (Punjab Post Bureau) – The `Gurpurab’ of Sri Guru Ram Das Ji Sikhs’ fourth Guru was today celebrated with religious fervor and devotion at Khalsa College campus by Khalsa College Governing Council (KCGC). The Gurdwara Sahib was tastefully decorated and Bhai Karaj Singh and his associates recited hymns from Gurbani with their mesmerising Gurmat sangeet. The …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਨੇ ਸਭਦਾ ਗਾਇਨ …
Read More »ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭੁਲਾ ਨਹੀਂ ਸਕਦੀ- ਲੌਂਗੋਵਾਲ
ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਆਖਿਆ …
Read More »
Punjab Post Daily Online Newspaper & Print Media