ਸੁਰਜੀਤ ਸਿੰਘ ਭਿੱਟੇਵਡ ਸੀਨੀਅਰ ਮੀਤ ਪ੍ਰਧਾਨ ਤੇ ਐਡਵੋਕੇਟ ਸਿਆਲਕਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ।ਉਹ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਬਣੇ ਹਨ।ਜਨਰਲ ਇਜਲਾਸ ਦੌਰਾਨ …
Read More »Monthly Archives: November 2020
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਪ੍ਰਧਾਨ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਕੀਤਾ ਰਵਾਨਾ ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਵਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ
ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ …
Read More »ਮੇਅਰ ਵਲੋਂ ਵਾਰਡ ਨੰ: 12 `ਚ ਨਵੀਆਂ ਐਲ.ਈ.ਡੀ ਲਾਈਟਾਂ ਲਗਾਉਣ ਦਾ ਉਦਘਾਟਨ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੁ ਵਲੋਂ ਹਲਕਾ ਉਤਰੀ ਦੀ ਵਾਰਡ ਨੰ: 12 ਤੇ 13 ਦੇ ਮਹਾਂਕਾਲੀ ਮੰਦਿਰ ਵਿਖੇ ਨਵੀਆਂ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਮੰਦਿਰ ਤੇ ਸ਼ਹਿਰ ਦੇ ਰਸਤੇ ਦੀ ਮੇਨ ਸੜਕ ‘ਤੇ ਨਵੀਆਂ ਐਲ.ਈ.ਡੀ ਲਗਾਈਆਂ ਗਈਆਂ ਹਨ ਤਾਂ ਜੋ ਵਾਰਡ ਵਾਸੀਆਂ ਤੇ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਨਾ ਹੋਵੇ।ਮੇਅਰ ਰਿੰਟੂ ਨੇ ਇਸ …
Read More »ਗੁਰਬਾਣੀ ਕੰਠ, ਕੀਰਤਨ ਅਤੇ ਕਵਿਤਾ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਜੇਤੂ ਕਰਾਰ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਲਾਨਾ ਧਾਰਮਿਕ ਵਿਦਿਅਕ ਮੁਕਾਬਲੇ 23 ਅਤੇ 24 ਨਵੰਬਰ ਨੂੰ ਦਮਦਮੀ ਟਕਸਾਲ ਰਣਜੀਤ ਅਖਾੜਾ ਗੁਰਮਤਿ ਵਿਦਿਆਲਾ, ਵਡਾਲਾ ਗ੍ਰੰਥੀਆਂ ਬਟਾਲਾ ਵਿਖੇ ਕਰਵਾਏ ਗਏ।ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਤੀਸਰੀ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਸੋਲੋ …
Read More »ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ
ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ …
Read More »ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਅੰਮ੍ਰਿਤਸਰ ਦੇ ਕਮੇਟੀ ਮੈਂਬਰਾਂ ਨਾਲ ਮੁਲਾਕਾਤ
ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਲਾਨਾ ਚੋਣ ਸਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਅੰਮ੍ਰਿਤਸਰ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।ਜਿਸ ਦੌਰਾਨ ਕਮੇਟੀ ਮੈਂਬਰਾਂ ਨੇ ਪ੍ਰਧਾਨ ਬਾਦਲ ਨੂੰ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਅਧਿਕਾਰ ਸੌਂਪੇ।ਇਸ …
Read More »ਦਿੱਲੀ ਜਾ ਰਹੇ ਸੰਘਰਸ਼ਸ਼ੀਲ ਕਿਸਾਨਾਂ ਦਾ ਰਾਹ ਰੋਕਣਾ ਜਮਹੂਰੀਅਤ ਦਾ ਘਾਣ – ਬਾਬਾ ਹਰਨਾਮ ਸਿੰਘ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸੰਬੰਧੀ ਕਾਨੂੰਨਾਂ ਦੇ ਖਿਲਾਫ਼ ਜਮਹੂਰੀ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਬਲ ਪੂਰਵਕ ਰੋਕਣਾ ਲੋਕਤੰਤਰ ਦਾ ਘਾਣ ਹੈ।ਦਮਦਮੀ ਟਕਸਾਲ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ …
Read More »ਯਾਦਗਾਰੀ ਹੋ ਨਿੱਬੜਿਆ ਪਿੰਡ ਧਾਂਦਰੇ ਦਾ ਦੋ ਰੋਜ਼ਾ ਕਬੱਡੀ ਕੱਪ
ਓਪਨ ਵਿਚੋਂ ਪਿੰਡ ਗੁਰਮਾ ਦੀ ਟੀਮ ਫਸਟ ਅਤੇ ਪਿੰਡ ਕਪਿਆਲ ਦੀ ਟੀਮ ਸੈਕਿੰਡ ਰਹੀ ਧੂਰੀ, 27 ਨੰਵਬਰ (ਪ੍ਰਵੀਨ ਗਰਗ) – ਗ੍ਰਾਮ ਵਿਕਾਸ ਸਭਾ ਧਾਂਦਰਾ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਡਾ. ਸੁਖਵਿੰਦਰ ਸਿੰਘ ਧਾਂਦਰਾ ਅਤੇ ਧੰਨਾ ਸਿੰਘ ਉੱਘੇ ਕਬੱਡੀ ਖਿਡਾਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। …
Read More »ਸਮੂਹ ਨਿਹੰਗ ਸਿੰਘ ਦਲਾਂ ਦੀ ਕਿਸਾਨ ਸੰਘਰਸ਼ ਨੂੰ ਪੂਰਨ ਹਮਾਇਤ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਖੇਤੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਸੜਕਾਂ ‘ਤੇ ਖੱਜ਼ਲ ਖੁਆਰ ਹੋ ਰਹੇ ਕਿਸਾਨਾਂ ਬਾਰੇ ਕੇਂਦਰ ਸਰਕਾਰ ਹਮਦਰਦੀ ਤੇ ਧੀਰਜ਼ ਨਾਲ ਵਿਚਾਰ ਕਰੇ।ਜ਼ਬਰੀ ਠੋਕੇ ਕਾਨੂੰਨ ਲੋਕ ਹਿਤ ਸਥਾਈ ਸਹੀ ਸਾਬਤ ਨਹੀਂ ਹੋਣਗੇ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਬਿਆਨ ਵਿੱਚ ਬੁੱਢਾ ਦਲ …
Read More »
Punjab Post Daily Online Newspaper & Print Media