Tuesday, November 24, 2026

Monthly Archives: November 2020

ਚਾਣਕਿਆ ਐਜੂਕੇਸ਼ਨ ਅਕੈਡਮੀ ਵਲੋਂ 71ਵੇਂ ਸੰਵਿਧਾਨ ਦਿਵਸ ਨੂੰ ਸਮਰਪਿਤ ਸੈਮੀਨਾਰ

ਬਰਨਾਲਾ, 27 ਨਵੰਬਰ (ਗਗਨਦੀਪ ਕੌਰ ਧਾਲੀਵਾਲ) – ਚਾਣਕਿਆ ਐਜੂਕੇਸ਼ਨ ਅਕੈਡਮੀ ਵਲੋਂ 71ਵੇਂ ਸੰਵਿਧਾਨ ਦਿਵਸ ਨੂੰ ਸਮਰਪਿਤ ਭਾਰਤੀ ਸੰਵਿਧਾਨ `ਤੇ ਇੱਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੁੱਖ ਵਕਤਾ ਐਡਵੋਕੇਟ ਜਸਵੀਰ ਸਿੰਘ ਨੇ ਸੰਵਿਧਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਸਰਵਣ ਸਿੰਘ ਕਾਲਾ ਬੂਲਾ ਸੈਕਟਰੀ ਰੈਡ ਕਰਾਸ ਸੁਸਾਇਟੀ ਬਰਨਾਲਾ ਨੇ ਆਪਣੇ ਵਿਚਾਰ ਪੇਸ਼ ਕੀਤੇ।ਕਰਮਜੀਤ ਸਿੰਘ ਹੈਡ ਕਲੱਰਕ ਐਸ.ਐਸ.ਪੀ ਦਫ਼ਤਰ ਨੇ ਹਿੰਦੂ ਕੋਡ ਬਿਲ ਅਤੇ ਔਰਤ …

Read More »

ਕੇਂਦਰੀ ਮਜ਼ਦੂਰ ਤੇ ਮੁਲਾਜ਼ਮ ਜੱਥੇਬੰਦੀਆਂ ਦੇ ਸੱਦੇ ‘ਤੇ ਅੰਮ੍ਰਿਤਸਰ ‘ਚ ਮੁਕੰਮਲ ਹੜਤਾਲ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਕੇਂਦਰੀ ਮਜ਼ਦੂਰ/ ਮੁਲਾਜਮ ਜੱਥੇਬੰਦੀਆਂ ਦੇ ਸੱਦੇ ‘ਤੇ ਦੇਸ਼ ਵਿਆਪੀ ਹੜਤਾਲ ਦੌਰਾਨ ਫੈਕਟਰੀਆਂ ਦੇ ਮਜ਼ਦੂਰਾਂ ਤੇ ਬੈਂਕਾਂ ਦੇ ਮੁਲਾਜਮਾਂ ਨੇ ਮੁਕੰਮਲ ਹੜਤਾਲ ਕੀਤੀ ਅਤੇ ਜਲੂਸ ਲੈ ਕੇ ਭੰਡਾਰੀ ਪੁੱਲ ‘ਤੇ ਰੈਲੀ ਵਿੱਚ ਭਰਪੂਰ ਸ਼ਮੂਲੀਅਤ ਕੀਤੀ।ਇਸੇ ਤਰਾਂ ਭੱਠਿਆਂ ਦੇ ਮਜ਼ਦੂਰਾਂ ਨੇ ਹਿੰਦ ਮਜ਼ਦੂਰ ਸਭਾ ਦੇ ਦਫਤਰ ਵਿਖੇ ਇਕੱਠੇ ਹੋ ਕੇ ਜਲੂਸ ਦੇ ਰੂਪ ਵਿੱਚ ਰੈਲੀ ‘ਚ …

Read More »

ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ `ਚ ਆਏ ਡਾ: ਓਬਰਾਏ

ਲੰਗਰ ਵਾਸਤੇ 20 ਟਨ ਦੇ ਕਰੀਬ ਰਾਸ਼ਨ-ਰਸਦਾਂ ਦੀ ਕੀਤੀ ਸੇਵਾ ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ) – ਨਾਮਵਰ ਸਮਾਜ ਸੇਵੀ ਅਤੇ ਲੋਕ-ਦਰਦੀ ਡਾ: ਐਸ.ਪੀ.ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੌਜੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੰਗਰ ਵਾਸਤੇ ਵੱਖ-ਵੱਖ ਥਾਵਾਂ ਤੋਂ 20 ਟਨ ਦੇ ਕਰੀਬ ਸੁੱਕੀ ਰਸਦ ਭੇਜੀ ਗਈ ਹੈ।         …

Read More »

Kapurthala selected for pilot project to use ponds water for irrigation

MLA Rana Gurjit Singh and DC distributes cheques to 5 Panchayats worth Rs. 1.49 crore Kapurthala, November 25 (Punjab Post Bureau) – In a major boost to save the ground water from contamination, the Punjab Government has selected the kapurthala assembly constituency for Pilot project, under which the village ponds would be cleaned and realigned to further use their water …

Read More »

ਲੇਖਕ ਜਥੇਬੰਦੀਆਂ ਵਲੋਂ ਕਿਰਸਾਨੀ ਸੰਘਰਸ਼ ਦੇ `ਦਿੱਲੀ ਚੱਲੋ` ਪ੍ਰੋਗਰਾਮ ਦੀ ਡਟਵੀਂ ਹਮਾਇਤ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪਿਛਲੇ ਕਈ ਦਿਨਾਂ ਤੋਂ ਸੂਬੇ ‘ਚ ਚੱਲ ਰਹੇ ਕਿਰਸਾਨੀ ਸੰਘਰਸ਼ ਦੇ ਹੱਕ `ਚ ਖਲਂੋਦਿਆਂ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਡਟਵੀਂ ਹਮਾਇਤ ਕੀਤੀ ਗਈ ਹੈ।                ਕੇਂਦਰੀ ਸਭਾ ਦੇ ਸਕੱਤਰ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਸਭਾ ਦੇ …

Read More »

ਅਕਾਲੀ ਵਰਕਰ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਦਿੱਲੀ ਜਾਣ ਦੀਆਂ ਤਿਆਰੀਆਂ ਵਿੱਢਣ – ਝੂੰਦਾ

ਧੂਰੀ, 25 ਨਵੰਬਰ (ਪ੍ਰਵੀਨ ਗਰਗ) ਸ਼੍ਰੌਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਸੈਂਕੜੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਅੱਜ ਗੁਰੂਦੁਆਰਾ ਨਾਨਕਸਰ ਸਾਹਿਬ ਵਿਖੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੂੰ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੂੰ ਬੀ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦਾ ਸਕੱਤਰ ਜਨਰਲ ਬਣਾਏ ਜਾਣ ‘ਤੇ ਸਨਮਾਨਿਤ …

Read More »

ਅੱਜ 62 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 29 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 62 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 29 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11708 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 619 ਐਕਟਿਵ ਕੇਸ ਹਨ।ਉਨਾ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ‘ਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬੱਧ -ਲੌਂਗੋਵਾਲ

ਕਿਹਾ, ਕਿਸਾਨੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ …

Read More »

ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ …

Read More »