Tuesday, November 24, 2026

Daily Archives: December 1, 2020

ਅੱਜ 47 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 39 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11972 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 690 ਐਕਟਿਵ ਕੇਸ ਹਨ।ਉਨਾ …

Read More »

ਬਿਨਾਂ ਆਈਲੈਟਸ ਲਗਵਾਇਆ ਆਸਟਰੇਲੀਆ ਦਾ ਸਟੱੱਡੀ ਵੀਜ਼ਾ ਲਾਕਡਾਊਨ ਤੋਂ ਬਾਅਦ

ਧੂਰੀ, 1 ਦਸੰਬਰ (ਪ੍ਰਵੀਨ ਗਰਗ) – ਪ੍ਰਾਈਮ ਵੀਜ਼ਾ ਅਡਵਾਈਜ਼ਰ ਧੂਰੀ ਦੇ ਐਮ.ਡੀ ਅੰਮ੍ਰਿਤਪਾਲ ਸਿੰਘ ਢੀਂਡਸਾ ਅਤੇ ਮਨਦੀਪ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਪ੍ਰਾਈਮ ਵੀਜ਼ਾ ਅਡਵਾਈਜ਼ਰ ਵੱਲੋਂ ਪਿੰਡ ਭੂਰਾ ਕੁੱਬਾ ਧਨੌਲਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਸੰਧੂ ਦੇ ਬਾਰ੍ਹਵੀਂ ਵਿੱਚੋਂ 50% ਨੰਬਰ ਅਤੇ ਤਿੰਨ ਸਾਲ ਦਾ ਗੈਪ ਹੋਣ ਦੇ ਬਾਵਜੂਦ ਬਿਨਾਂ ਆਈਲੈਟਸ ਤੋਂ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਇੱਕ ਨਿਵੇਕਲੀ …

Read More »

ਜਿਲ੍ਹਾ ਮੈਜਿਸਟਰੇਟ ਵਲੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਸ਼ਹਿਰੀ ਖੇਤਰਾਂ ‘ਚ ਕਰਫਿਊ

ਮਾਸਕ ਨਾ ਪਾਉਣ ਤੇ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਲਈ ਜੁਰਮਾਨਾ ਵਧਾ ਕੇ ਕੀਤਾ 1000 ਰੁਪਏ ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ 01 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲੇ੍ ਦੇ ਸ਼ਹਿਰੀ ਖੇਤਰਾਂ ਵਿਚ ਗੈਰ ਜ਼ਰੂਰੀ ਗਤੀਵਿਧੀਆਂ ਦੀ ਆਵਾਜਾਈ `ਤੇ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਧਾਰਮਿਕ ਸਮਾਗਮ

ਅੰਮ੍ਰਿਤਸਰ, 1 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਬੰਧਿਤ ਪ੍ਰਿੰਸੀਪਲ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕਰਕੇ ਹਾਜ਼ਰ ਨੂੰ ਨਿਹਾਲ ਕੀਤਾ।                  ਇਸ ਮੌਕੇ ਪ੍ਰਿੰ: ਨਿਰਮਲਜੀਤ ਕੌਰ ਨੇ ਸਮੂਹ ਸਟਾਫ਼ ਅਤੇ …

Read More »

ਗੁਰੂ ਨਗਰੀ ਨੂੰ ਸਾਫ ਸੁਥਰਾ ‘ਤੇ ਸਵੱਛ ਰੱਖਣ ਲਈ ਨਗਰ ਨਿਗਮ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਗੁਰੂ ਨਗਰੀ ਨੂੰ ਸਾਫ ਸੁਥਰਾ ‘ਤੇ ਸਵੱਛ ਰੱਖਣ ਲਈ ਸੈਨੇਟਰੀ ਇੰਸਪੈਕਟਰ ਵਿਜੇ ਗਿੱਲ ਦੀ ਅਗਵਾਈ ਹੇਠ ਹਲਕਾ ਪੂਰਬੀ ਦੇ ਇਲਾਕਿਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ।ਇਹ ਰੈਲ਼ੀ ਸੁਲਤਾਨਵਿੰਡ ਗੇਟ ਤੋਂ ਅਰੰਭ ਹੋ ਕੇ ਮੇਨ ਸੁਲਤਾਨਵਿੰਡ ਰੋਡ ਤੋਂ ਹੁੰਦੀ ਹੋਈ 100 ਫੁੱਟੀ ਚੌਕ ਤੋਂ ਵਾਪਸ ਅਜੀਤ ਨਗਰ ਅਤੇ ਗੋਲਡਨ ਕਲਾਥ ਮਾਰਕੀਟ ‘ਚ ਸਮਾਪਤ …

Read More »

ਪੰਜਾਬ ਸਰਕਾਰ ਕੋਵਿਡ ਮਹਾਮਾਰੀ ਨੂੰ ਹਰਾਉਣ ਲਈ ਪੂਰੀ ਤਰਾਂ ਵਚਨਵੱਧ – ਡਾ. ਜੁਗਲ ਕਿਸ਼ੋਰ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਮਹਾਮਾਰੀ ਨੂੰ ਹਰਾਉਣ ਲਈ ਪੰਜਾਬ ਸਰਕਾਰ ਵਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।ਮਿਸ਼ਨ ਫਤਿਹ ਦੇ ਅਧੀਨ ਸਰਕਾਰ ਵੱਲੋ ਪੰਜਾਬ ਦੇ ਜਿਲ੍ਹਿਆਂ ਵਿਚ ਕੋਰੋਨਾ ਫਤਿਹ ਮੁਹਿਮ ਵੈਨਾਂ ਭੇਜੀਆ ਜਾ ਰਹੀਆਂ ਹਨ।                  ਇਸ ਦੇ ਸਬੰਧਤ ਜਿਲ੍ਹਾ ਪਠਾਨਕੋਟ ਤੋਂ ਅੱਜ ਸਿਵਲ ਸਰਜਨ ਡਾ. ਜੁਗਲ ਕਿਸ਼ੋਰ …

Read More »

8 ਤੋਂ 17 ਦਸੰਬਰ ਤੱਕ ਲਗਾਏ ਜਾਣਗੇ ਜਿਲ੍ਹਾ ਪਠਾਨਕੋਟ ਵਿਚ ਸਵੈ-ਰੋਜ਼ਗਾਰ ਕਰਜ਼ਾ ਮੇਲੇ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਦਸੰਬਰ-2020 ਵਿੱਚ ਰਾਜ ਪੱਧਰੀ ਕਰਜ਼ਾ ਮੇਲੇ ਲਗਾਏ ਜਾਣੇ ਹਨ।ਇਸੇ ਨੂੰ ਮੁੱਖ ਰੱਖਦੇ ਹੋਏ ਏ.ਡੀ.ਸੀ ਵਲੋਂ ਸਵੈ-ਰੋਜਗਾਰ ਨਾਲ ਸਬੰਧਤ ਵਿਭਾਗ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਬੈਕਾਂ ਦੇ ਨਾਲ ਮੀਟਿੰਗ ਵੀ ਕੀਤੀ ਅਤੇ ਉਹਨਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਨੂੰ 3600 ਲਾਭਪਾਤਰੀਆਂ ਨੂੰ …

Read More »

ਸਮਾਜਿਕ ਅਧਿਕਾਰਿਤਾ ਕੈਂਪ ਲਗਾ ਕੇ ਜਰੂਰਤਮੰਦ ਲੋਕਾਂ ਨੂੰ ਕੀਤੀ ਬਨਾਵਟੀ ਅੰਗਾਂ ਦੀ ਵੰਡ

ਸੰਸਦ ਗੁਰਦਾਸਪੁਰ ਪਠਾਨਕੋਟ ਵੱਲੋਂ ਕੀਤੀ ਗਈ ਸਮਾਰੋਹ ਦੀ ਆਨਲਾਈਨ ਸੁਰੂਆਤ ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਦਿਵਿੰਆਂਗਜਨ ਸਸ਼ਕਤੀਕਰਨ ਵਿਭਾਗ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਵੱਲੋਂ ਸਮਾਜਿਕ ਅਧਿਕਾਰਿਤਾ ਕੈਂਪ ਲਗਾਇਆ ਗਿਆ।ਜਿਸ ਦੌਰਾਨ ਐਡਿਪ ਯੋਜਨਾ ਤਹਿਤ ਮੁਫਤ ਸਹਾਇਕ ਉਪਰਨਾਂ ਦੀ ਵੰਡ ਕੀਤੀ ਗਈ।ਵਧੀਕ …

Read More »

ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਬੈਠਕ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਇਕੱਤਰਤਾ ਘਰ ਵਿਖੇ ਕੀਤੀ ਗਈ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਬੀਬੀ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਫਾਂਬੜਾ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਹੈ।ਉਨਾਂ ਨੇ ਇਸ ਸਬੰਧੀ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬ-ਸਾਂਝੇ ਗੁਰੂ ਹਨ ਅਤੇ ਇਸ ਦੀ ਬੇਅਦਬੀ ਕਰਨ ਵਾਲੇ …

Read More »